ਵੀਰਵਾਰ, ਜੁਲਾਈ 9, 2026 04:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪ੍ਰਧਾਨ ਮੰਤਰੀ ਨੇ ਕੋਰੋਨਾ ਆਫ਼ਤ ‘ਤੇ ਚਰਚਾ ਲਈ ਬੁਲਾਈ ਬੈਠਕ

by propunjabtv
ਮਈ 15, 2021
in ਦੇਸ਼
0

ਦੇਸ਼ ’ਚ ਜਾਰੀ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਸ਼ਨੀਵਾਰ ਨੂੰ ਸਵੇਰੇ 11 ਵਜੇ ਉੱਚ ਪੱਧਰੀ ਬੈਠਕ ਕਰਨਗੇ। ਸੂਤਰਾਂ ਮੁਤਾਬਕ ਇਸ ਬੈਠਕ ਵਿਚ ਕੋਰੋਨਾ ਆਫ਼ਤ ’ਤੇ ਚਰਚਾ ਹੋਵੇਗੀ, ਇਸ ਦੇ ਨਾਲ ਹੀ ਟੀਕਾਕਰਨ ਤੇਜ਼ ਕਰਨ ਨੂੰ ਲੈ ਕੇ ਚਰਚਾ ਹੋਵੇਗੀ। ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ 11 ਵਜੇ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕਰਨਗੇ। ਬੈਠਕ ’ਚ ਦੇਸ਼ ’ਚ ਜਾਰੀ ਕੋਰੋਨਾ ਆਫ਼ਤ ਅਤੇ ਟੀਕਾਕਰਣ ਨੂੰ ਲੈ ਕੇ ਚਰਚਾ ਹੋਵੇਗੀ। ਇਸ ਬੈਠਕ ਵਿਚ ਸਿਹਤ ਮੰਤਰਾਲਾ, ਗ੍ਰਹਿ ਮੰਤਰਾਲਾ ਅਤੇ ਨੀਤੀ ਕਮਿਸ਼ਨ ਨਾਲ ਜੁੜੇ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ।

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਕੋਵਿਡ-19 ਮਹਾਮਾਰੀ ਨੂੰ ਇਕ ਅਦ੍ਰਿਸ਼ ਦੁਸ਼ਮਣ ਕਰਾਰ ਦਿੰਦੇ ਹੋਏ ਕਿਹਾ ਸੀ ਕਿ ਸਰਕਾਰ ਇਸ ਮਹਾਮਾਰੀ ਨਾਲ ਮੁਕਾਬਲੇ ਵਿਚ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਦੇਸ਼ ਇਸ ਲੜਾਈ ਵਿਚ ਜਿੱਤ ਹਾਸਲ ਕਰੇਗਾ। ਉਨ੍ਹਾਂ ਨੇ ਟੀਕਾਕਰਨ ਨੂੰ ਕੋਰੋਨਾ ਤੋਂ ਬਚਾਅ ਦਾ ਵੱਡਾ ਜ਼ਰੀਆ ਦੱਸਦੇ ਹੋਏ ਕਿਹਾ ਸੀ ਕਿ ਦੇਸ਼ ’ਚ 18 ਕਰੋੜ ਤੋਂ ਵੱਧ ਲੋਕਾਂ ਨੂੰ ਵੈਕਸੀਨ ਦੀ ਖ਼ੁਰਾਕ ਦਿੱਤੀ ਜਾ ਚੁੱਕੀ ਹੈ।

Share202Tweet126Share50

Related Posts

ਸ਼ਾਨਦਾਰ ਢੰਗ ਨਾਲ ਸਮਾਪਤ ਹੋਈ ਪ੍ਰਧਾਨ ਮੰਤਰੀ ਮੋਦੀ ਦੀ ਇੰਡੋਨੇਸ਼ੀਆ ਫੇਰੀ; ਪੰਜ ਲੜਾਕੂ ਜਹਾਜ਼ਾਂ ਦੁਆਰਾ ਦਿੱਤੀ ਸਲਾਮੀ

ਜੁਲਾਈ 8, 2026

ਪੁਣੇ ਵਿੱਚ ਭਾਰੀ ਮੀਂਹ ਕਾਰਨ ਡਿੱਗੀ ਇਮਾਰਤ,16 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੁਲਾਈ 8, 2026

3 ਰਾਜ ਸਭਾ ਸੀਟਾਂ ਲਈ ਉਪ ਚੋਣਾਂ ਦਾ ਹੋਇਆ ਐਲਾਨ; ਐਨੀ ਜੁਲਾਈ ਨੂੰ ਹੋਵੇਗੀ ਵੋਟਿੰਗ

ਜੁਲਾਈ 6, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026
Load More

Recent News

ਸ਼ਾਨਦਾਰ ਢੰਗ ਨਾਲ ਸਮਾਪਤ ਹੋਈ ਪ੍ਰਧਾਨ ਮੰਤਰੀ ਮੋਦੀ ਦੀ ਇੰਡੋਨੇਸ਼ੀਆ ਫੇਰੀ; ਪੰਜ ਲੜਾਕੂ ਜਹਾਜ਼ਾਂ ਦੁਆਰਾ ਦਿੱਤੀ ਸਲਾਮੀ

ਜੁਲਾਈ 8, 2026

ਪੁਣੇ ਵਿੱਚ ਭਾਰੀ ਮੀਂਹ ਕਾਰਨ ਡਿੱਗੀ ਇਮਾਰਤ,16 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੁਲਾਈ 8, 2026

‘ਈਰਾਨ ਨਾਲ ਜੰਗਬੰਦੀ ਖਤਮ’: ਹੋਰਮੁਜ਼ ਵਿੱਚ ਜਹਾਜ਼ਾਂ ‘ਤੇ ਹਮਲਿਆਂ ਤੋਂ ਟਰੰਪ ਗੁੱਸੇ ਵਿੱਚ; ਹੁਣ ਕੋਈ ਸਮਝੌਤਾ ਨਹੀਂ ਚਾਹੁੰਦਾ” ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਐਲਾਨ

ਜੁਲਾਈ 8, 2026

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ

ਜੁਲਾਈ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.