ਬੀਤੇ ਕੱਲ੍ਹ ਬੀਜੇਪੀ ਦੇ ਮੰਤਰੀ ਵਲੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਗੱਡੀ ਚੜ੍ਹਾ ਦਿੱਤੀ ਗਈ ਸੀ।ਜਿਸ ‘ਚ 4 ਕਿਸਾਨਾਂ ਦੀ ਮੌਤ ਹੋ ਗਈ।ਜਿਸ ਦੇ ਚਲਦਿਆਂ ਕਾਂਗਰਸ ਜਨਰਲ ਸਕੱਤਰ ਕਿਸਾਨਾਂ ਨੂੰ ਮਿਲਣ ਲਈ ਲਖੀਮਪੁਰ ਜਾ ਰਹੀ ਸੀ ਤਾਂ ਯੂਪੀ ਪੁਲਿਸ ਵਲੋਂ ਉਨਾਂ੍ਹ ਨਾਲ ਧੱਕਾ-ਮੁੱਕੀ ਕਰ ਕੇ ਹਿਰਾਸਤ ਲੈ ਲਿਆ।ਜਿਸ ‘ਤੇ ਸੁਨੀਲ ਜਾਖੜ ਨੇ ਬੋਲਦਿਆਂ ਕਿਹਾ ਕਿ ਭਾਜਪਾ ਦੇ ਅੰਤ ਦੀ ਸ਼ੁਰੂਆਤ ਹੋ ਚੁੱਕੀ ਹੈ।
If arrest of Mrs Indira Gandhi on October 3,1977 proved to be the undoing of Janta Party’s govt , the arrest of Priyanka Gandhi on October 3,2021 marks the beginning of the end of BJP govt. @INCIndia #FarmerProtest pic.twitter.com/GT27FUVcuT
— Sunil Jakhar (@sunilkjakhar) October 4, 2021