ਸੋਮਵਾਰ, ਅਕਤੂਬਰ 5, 2026 03:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪ੍ਰਿਯੰਕਾ ਗਾਂਧੀ ਨੇ ਕੇਂਦਰ ਸਰਕਾਰ ‘ਤੇ ਸਾਧੇ ਨਿਸ਼ਾਨੇ,ਮੋਦੀ ਨੂੰ ਦੇਸ਼ ਦੇ ਲੋਕਾਂ ਨਾਲੋਂ ਜਿਆਦਾ ਪਿਆਰੀ ਸਿਆਸਤ

by propunjabtv
ਜੂਨ 13, 2021
in ਪੰਜਾਬ, ਰਾਜਨੀਤੀ
0

ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਨੇ ਕੇਂਦਰ ਸਰਕਾਰ ਤੇ ਨਿਸ਼ਾਨੇ ਸਾਧੇ ਹਨ|  ਉਨਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਦੇਸ਼ ਦੇ ਲੋਕਾਂ ਨਾਲੋਂ ਜਿਆਦਾ ਪਿਆਰੀ ਸਿਆਸਤ ਹੈ |  ਪ੍ਰਧਾਨ ਮੰਤਰੀ ਦੀ ਪਹਿਲੀ ਤਰਜੀਹ ਭਾਰਤੀ ਲੋਕ ਨਹੀਂ, ਬਲਕਿ ਸਿਆਸਤ ਹੈ ਤੇ ਸੱਚ ਦਾ ਉਨ੍ਹਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ, ਪ੍ਰਾਪੇਗੰਡਾ ਦਾ ਪੈਂਦਾ ਹੈ।’

ਪ੍ਰਿਯੰਕਾ ਗਾਂਧੀ ਦੇ ਵੱਲੋਂ ਕਰੋਨਾ ਮਹਾਮਾਰੀ ਨਾਲ ਨਜਿੱਠਣ ਦੇ ਮਾਮਲੇ ’ਤੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸੇਧ ਰਹੀ ਹੈ। ਆਪਣੀ ‘ਜ਼ਿੰਮੇਦਾਰ ਕੌਣ’ ਮੁਹਿੰਮ ਦੀ ਅਗਲੀ ਕੜੀ ਵਜੋਂ ਕਾਂਗਰਸ ਜਨਰਲ ਸਕੱਤਰ ਨੇ ‘ਲੀਡਰਸ਼ਿਪ ਸੰਕਟ’ ਉਤੇ ਸਵਾਲ ਉਠਾਇਆ ਤੇ ਦਾਅਵਾ ਕੀਤਾ ਕਿ ਸਾਰੇ ਸੰਸਾਰ ਨੇ ਮਹਾਮਾਰੀ ਦੌਰਾਨ ‘ਪ੍ਰਸ਼ਾਸਨ ਦੇ ਪੱਖ ਤੋਂ ਪ੍ਰਧਾਨ ਮੰਤਰੀ ਦੀ ਨਾਕਾਮੀ ਦੇਖ ਲਈ ਹੈ।

’ ਪ੍ਰਿਯੰਕਾ ਨੇ ਕਿਹਾ ਕਿ ‘ਪ੍ਰਧਾਨ ਮੰਤਰੀ ਬਸ ਚੁੱਪ ਕਰ ਕੇ ਬੇਹੱਦ ਮਾੜੇ ਹਾਲਾਤ ਗੁਜ਼ਰ ਜਾਣ ਦਾ ਇੰਤਜ਼ਾਰ ਕਰਦੇ ਰਹੇ। ਭਾਰਤ ਦੇ ਪ੍ਰਧਾਨ ਮੰਤਰੀ ਨੇ ਕਾਇਰਾਂ ਵਰਗਾ ਵਿਹਾਰ ਕੀਤਾ ਹੈ। ਉਨ੍ਹਾਂ ਨੇ ਮੁਲਕ ਦਾ ਹੌਸਲਾ ਡੇਗਿਆ ਹੈ।’ ਕਾਂਗਰਸ ਆਗੂ ਨੇ ਆਪਣੇ ਬਿਆਨ ਸੋਸ਼ਲ ਮੀਡੀਆ ਉਤੇ ਪੋਸਟ ਕੀਤੇ ਹਨ। ਪ੍ਰਿਯੰਕਾ ਨੇ ਦਾਅਵਾ ਕੀਤਾ ਕਿ ਘਮੰਡੀ ਹੋਣ ਦੇ ਮਾਮਲੇ ਵਿਚ ਪ੍ਰਧਾਨ ਮੰਤਰੀ ਦੀ ਸਮਰੱਥਾ ਦਾ ਪਰਦਾਫਾਸ਼ ਹੋ ਗਿਆ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਲੋਕ ਪ੍ਰਧਾਨ ਮੰਤਰੀ ਨੂੰ ਪੁੱਛਣ ਕਿ ਇਸ ਸਭ ਲਈ ‘ਜਿੰਮੇਵਾਰ ਕੌਣ’ ਹੈ। ਪ੍ਰਿਯੰਕਾ ਨੇ ਕਿਹਾ ਕਿ ਚੰਗੇ ਸ਼ਾਸਨ ਦਾ ਮਤਲਬ ਸੱਚ ਦਾ ਸਾਹਮਣਾ ਕਰਨਾ, ਜ਼ਿੰਮੇਵਾਰੀ ਨੂੰ ਸਮਝਣਾ ਤੇ ਕਦਮ ਚੁੱਕਣਾ ਹੁੰਦਾ ਹੈ ਪਰ ਮੋਦੀ ਸਰਕਾਰ ਨੇ ਇਨ੍ਹਾਂ ਵਿਚੋਂ ਕੁਝ ਵੀ ਨਹੀਂ ਕੀਤਾ।

ਇਸ ਦੇ ਉਲਟ ਮਹਾਮਾਰੀ ਦੀ ਸ਼ੁਰੂਆਤ ਤੋਂ ਹੀ ਹਰ ਤੱਥ ਲੁਕੋਣ ਤੇ ਜ਼ਿੰਮੇਵਾਰੀ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ। ਇਸੇ ਕਾਰਨ ਲੋਕਾਂ ਨੂੰ ਕਰੋਨਾ ਦੀ ਦੂਜੀ ਲਹਿਰ ਦੀ ਐਨੀ ਸਖ਼ਤ ਮਾਰ ਝੱਲਣੀ ਪਈ। ਪ੍ਰਿਯੰਕਾ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਮਾਹਿਰਾਂ ਦੀ ਨਹੀਂ ਮੰਨੀ ਤੇ ਆਪਣੀ ਸਾਖ਼ ਬਚਾਉਣ ਵਿਚ ਲੱਗੇ ਰਹੇ। ਵੈਕਸੀਨ ਆਰਡਰ ਕਰਨ ਵਿਚ ਦੇਰੀ ਕੀਤੀ ਗਈ।

Tags: captain modiCenre governmentcountrymodi sarkarpeoplePriyanka Gandhi
Share206Tweet129Share52

Related Posts

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.