ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਤੋਂ ਖੋਹੇ ਜਾਣ ਦੇ ਵਿਰੋਧ ਵਿੱਚ ਯੂਥ ਅਕਾਲੀ ਦਲ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ,ਇਸ ਦੌਰਾਨ 11 ਮੈਂਬਰੀ ਕਮੇਟੀ ਵੱਲੋਂ 277 ਪੰਨਿਆ ਦੀ ਪੇਸ਼ ਕੀਤੀ ਰਿਪੋਰਟ ਦੇ ਵਿਰੋਧ ‘ਚ ਪ੍ਰਦਰਸ਼ਕਾਰੀਆਂ ਨੇ ਜੰਮ ਕੇ ਨਾਅਰੇਬਾਜੀ ਕੀਤੀ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਇਸ ਸੰਬੰਧੀ ਸਰਕਾਰ ਵੱਲੋਂ RSS ਦੀ ਵਿਚਾਰਧਾਰਾ ਸਾਡੇ ਤੇ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਜਿਸ ਨੂੰ ਅਸੀ ਬਰਦਾਸ਼ਤ ਨਹੀਂ ਕਰਾਂਗੇ ਜਦੋਂ ਤੱਕ ਸਾਡੀਆਂ ਮੰਗਾ ਪੂਰੀਆਂ ਨਹੀਂ ਕੀਤੀਆ ਜਾਦੀਆਂ ਪ੍ਰਦਰਸ਼ਨ ਜਾਰੀ ਰਹੇਗਾ | ਇਸ ਮੌਕੇ ਯੂਥ ਅਕਾਲੀ ਦਲ ਅਤੇ SOI ਦੇ ਸਮੂਹ ਵਰਕਰ ਤੌਰ ਤੇ ਹਾਜ਼ਰ ਸਨ |