ਐਤਵਾਰ, ਜੁਲਾਈ 5, 2026 10:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਰੋਡਵੇਜ਼ ਅਤੇ ਪਨਬੱਸ ਮੁਲਾਜ਼ਮਾਂ ਨੇ ਬੱਸ ਸਟੈਂਡ ਬੰਦ ਕਰਕੇ ਕੀਤਾ ਰੋਸ ਪ੍ਰਦਰਸ਼ਨ

by propunjabtv
ਜੁਲਾਈ 26, 2021
in ਦੇਸ਼, ਪੰਜਾਬ
0

ਅੱਜ ਪੰਜਾਬ ਦੇ ਵਿੱਚ ਪੰਜਾਬ ਰੋਡਵੇਜ਼ ਅਤੇ ਪਨਬੱਸ ਮੁਲਾਜ਼ਮਾਂ ਦੇ ਵੱਲੋਂ ਬੱਸ ਸਟੈਂਡ ਦੇ ਅੰਦਰ ਮਿੱਥੇ ਪ੍ਰੋਗਰਾਮ ਅਨੁਸਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ |  ਮੁਲਾਜ਼ਮ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ PRTC  ਦੇ ਕੱਚੇ ਮੁਲਾਜ਼ਮਾਂ ਦੀ ਕਮੇਟੀ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਪੰਜਾਬ ਦੇ ਸਾਰੇ ਬੱਸ ਸਟੈਂਡ 2 ਘੰਟੇ ਬੰਦ ਕੀਤੇ ਗਏ। ਜਲੰਧਰ ਬੱਸ ਸਟੈਂਡ ਵਿਖੇ ਸੂਬਾ ਉਪ ਚੇਅਰਮੈਨ ਬਲਵਿੰਦਰ ਸਿੰਘ ਰਾਠ ਗੁਰਪ੍ਰੀਤ ਸਿੰਘ ਭੁੱਲਰ ਸੱਤਪਾਲ ਸਿੰਘ ਸੱਤਾ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਢੇ 4 ਬੀਤ ਜਾਣ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਸਰਕਾਰ ਟਰਾਂਸਪੋਰਟ ਮਾਫੀਆ ਖਤਮ ਕਰੇ, ਘਰ ਘਰ ਰੁਜ਼ਗਾਰ ਦੇਵੇ, ਰੇਤ ਮਾਫੀਆ, ਕੇਬਲ ਮਾਫੀਆ, ਨਸ਼ਾ ਮਾਫੀਆ ਖਤਮ ਕਰੇ, ਪਹਿਲੀ ਕੈਬਨਿਟ ਮੀਟਿੰਗ ਵਿੱਚ ਪੱਕੇ ਕਰਨ ਵਾਲੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇ ਨਹੀਂ ਤਾਂ ਹਰੇਕ ਸਥਾਨ ਤੇ ਮੰਤਰੀਆਂ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯੂਨੀਅਨ ਵਲੋਂ ਅੱਜ ਪੰਜਾਬ ਦੇ ਸਾਰੇ ਸ਼ਹਿਰਾਂ ਦੇ ਬੱਸ ਅੱਡੇ 2 ਘੰਟੇ ਬੰਦ ਕਰਕੇ ਚਿਤਾਵਨੀ ਦਿੱਤੀ ਹੈ। ਜੇਕਰ ਸਰਕਾਰ ਨੇ ਹੱਲ ਨਾ ਕੱਢਿਆ ਤਾਂ ਪਨਬੱਸ ਅਤੇ ਪੀ ਆਰ ਟੀ ਸੀ ਦੇ ਸਮੁੱਚੇ ਕਾਮੇ ਮਿਤੀ 9, 10 ਤੇ 11 ਅਗਸਤ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਕੈਪਟਨ ਅਮਰਿੰਦਰ ਸਿੰਘ ਜਾਂ ਨਵਜੋਤ ਸਿੰਘ ਸਿੱਧੂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਨਗੇ ਅਤੇ ਸੁੱਤੀ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕਰਨਗੇ। ਦਲਜੀਤ ਸਿੰਘ ਤੇ ਹੋਰਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਕੀਤੇ ਜਾਣਗੇ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ 3-4 ਅਗਸਤ ਦੀ ਦੋ ਰੋਜ਼ਾ ਹੜਤਾਲ ਵਿੱਚ ਪਨਬੱਸ ਅਤੇ ਪੀਆਰਟੀਸੀ ਦੇ ਮੁਲਾਜ਼ਮ ਸ਼ਾਮਲ ਹੋ ਕੇ ਦੋਵੇਂ ਦਿਨ 4-4 ਘੰਟੇ ਬੱਸ ਸਟੈਂਡ ਬੰਦ ਕਰਕੇ 4 ਅਗਸਤ ਨੂੰ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਣਗੇ ਅਤੇ ਬੱਸਾਂ ਵਿੱਚ ਭੰਡੀ ਪ੍ਰਚਾਰ ਅਤੇ ਸਰਕਾਰ ਦੇ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ।

Tags: bus standclosingemployeesprotestpunbuspunjab roadways
Share202Tweet126Share51

Related Posts

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026
Load More

Recent News

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.