ਵੀਰਵਾਰ, ਜੁਲਾਈ 23, 2026 06:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

by propunjabtv
ਜੂਨ 21, 2022
in Featured News, ਦੇਸ਼
0

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਚੀਫ਼ ਜਸਟਿਸ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਦੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।

ਮਾਣਯੋਗ ਸੁਪਰੀਮ ਕੋਰਟ ਅਤੇ ਨਿਆਂ ਵਿਭਾਗ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਾਏ ਗਏ ਇਸ ਸਮਾਗਮ ਵਿੱਚ ਮਾਣਯੋਗ ਜੱਜ ਸਾਹਿਬਾਨ, ਐਡਵੋਕੇਟ ਜਨਰਲ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ ਅਤੇ ਉਤਸ਼ਾਹ ਨਾਲ ਵੱਖ-ਵੱਖ ਯੋਗ ਤੇ ਧਿਆਨ ਆਸਣ ਕੀਤੇ।

ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਜੱਜ ਜਸਟਿਸ ਸ੍ਰੀ ਆਗਸਟੀਨ ਜਾਰਜ ਮਸੀਹ ਨੇ ਸਮਾਗਮ ‘ਚ ਸ਼ਮੂਲੀਅਤ ਕਰਨ ਵਾਲਿਆਂ ਨੂੰ ਯੋਗ ਦੇ ਫ਼ਾਇਦਿਆਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਯੋਗ ਪ੍ਰਾਚੀਨ ਭਾਰਤੀ ਪਰੰਪਰਾ ਦਾ ਅਨਮੋਲ ਤੋਹਫ਼ਾ ਹੈ ਅਤੇ ਇਹ ਸਰੀਰਕ ਵਿਕਾਸ ਅਤੇ ਮਾਨਸਿਕ ਆਰਾਮ ਵਿੱਚ ਸਹਾਈ ਹੋਣ ਦੇ ਨਾਲ-ਨਾਲ ਤਾਕਤ, ਲਚਕਤਾ ਅਤੇ ਰੋਗ-ਪ੍ਰਤੀਰੋਧਕ ਸਮਰੱਥਾ ਵਿੱਚ ਵਾਧਾ ਕਰਦਾ ਹੈ। ਮਹਾਂਮਾਰੀ ਦੇ ਮੌਜੂਦਾ ਹਾਲਾਤ ਨੂੰ ਵੇਖਦਿਆਂ ਇਹ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ ਕਿਉਂਕਿ ਮਹਾਂਮਾਰੀ ਕਾਰਨ ਲੋਕ ਸਰੀਰਕ ਅਤੇ ਮਾਨਸਿਕ ਤਣਾਅ ਵਿੱਚੋਂ ਲੰਘ ਰਹੇ ਹਨ। ਉਨ੍ਹਾਂ ਕਿਹਾ ਕਿ ਯੋਗ ਸਿਰਫ਼ ਕਸਰਤ ਹੀ ਨਹੀਂ ਹੈ, ਸਗੋਂ ਖ਼ੁਦ ਨਾਲ ਅਤੇ ਸੰਸਾਰ ਤੇ ਕੁਦਰਤ ਨਾਲ ਇਕਮਿਕਤਾ ਦੀ ਭਾਵਨਾ ਨੂੰ ਖੋਜਣਾ ਹੈ।

ਜ਼ਿਕਰਯੋਗ ਹੈ ਕਿ ਹਰ ਸਾਲ 21 ਜੂਨ ਨੂੰ ਵਿਸ਼ਵ ਭਰ ਵਿੱਚ ਮਨਾਇਆ ਜਾਣ ਵਾਲਾ ਅੰਤਰਰਾਸ਼ਟਰੀ ਯੋਗ ਦਿਵਸ ਇਸ ਸਾਲ ‘ਮਨੁੱਖਤਾ ਲਈ ਯੋਗ’ ਵਿਸ਼ੇ ਤਹਿਤ ਮਨਾਇਆ ਜਾ ਰਿਹਾ ਹੈ ਤਾਂ ਕਿ ਯੋਗ ਦੀ ਮਹੱਤਤਾ ਅਤੇ ਸਰੀਰ ਤੇ ਮਨ ਨੂੰ ਤੰਦਰੁਸਤ ਰੱਖਣ ਲਈ ਇਸ ਦੇ ਫ਼ਾਇਦਿਆਂ ਨੂੰ ਉਜਾਗਰ ਕੀਤਾ ਜਾ ਸਕੇ।

Tags: international yoga day'Punjab and Haryana High Court
Share200Tweet125Share50

Related Posts

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026
Load More

Recent News

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result