ਸੋਮਵਾਰ, ਜੂਨ 1, 2026 02:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਆਸ਼ੀਰਵਾਦ ਲੈਣ ਲਈ ਗਏ ਡੇਰਾ ਬੱਲਾਂ

by propunjabtv
ਅਗਸਤ 6, 2021
in ਪੰਜਾਬ, ਰਾਜਨੀਤੀ
0

ਪੰਜਾਬ ਕਾਂਗਰਸ ਦਾ ਪ੍ਰਧਾਨ ਬਣ ਕੇ ਨਵਜੋਤ ਸਿੰਘ ਸਿੱਧੂ ਦੇ ਹੱਥ ਕਾਂਗਰਸ ਦੀ ਕਮਾਨ ਆ ਗਈ ਹੈ।ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵੱਖ-ਵੱਖ ਥਾਵਾਂ ‘ਤੇ ਦੌਰੇ ਕਰ ਰਹੇ ਹਨ।ਦੱਸ ਦੇਈਏ ਕਿ ਜਲੰਧਰ 20 ਦਿਨਾਂ ‘ਚ ਸਿੱਧੂ ਵਲੋਂ 4 ਦੌਰੇ ਕੀਤੇ ਗਏ ਹਨ।ਇਸ ਦਰਮਿਆਨ ਅੱਜ ਨਵਜੋਤ ਸਿੰਘ ਸਿੱਧੂ ਮਹਾਰਾਜ ਨਿਰੰਜਨ ਦਾਸ ਜੀ ਬੱਲਾਂ ਅਤੇ ਸੰਤ ਨਿਰਮਲ ਦਾਸ ਜੀ ਜੌੜੇ ਕੋਲੋਂ ਆਸ਼ੀਰਵਾਦ ਲੈਣ ਲਈ ਜਲੰਧਰ ਪਹੁੰਚੇ।

ਇਸ ਦੌਰਾਨ ਨਵਜੋਤ ਸਿੰਘ ਸਿੱਧੂ ਅਤੇ ਹੋਰ ਆਗੂਆਂ ਨਾਲ ਆਮ ਸ਼ਰਧਾਲੂਆਂ ਵਾਂਗ ਲੰਗਰ ਛਕਿਆ।ਇਸ ਮੌਕੇ ਉਨਾਂ੍ਹ ਨਾਲ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ, ਸੰਗਤ ਸਿੰਘ ਗਿਲਜ਼ੀਆਂ, ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਮੋਹਿੰਦਰ ਸਿੰਘ ਕੇ.ਕੇ., ਸਾਬਕਾ ਕੇਂਦਰੀ ਮੰਤਰੀ ਸੰਤੋਸ਼ ਚੌਧਰੀ, ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਵਿਧਾਇਕ ਸ਼ਾਮਲ ਹੋਏ।

 

Tags: Dera Ballan blessingsNavjot Singh SidhuPresident of Punjab Congress
Share202Tweet127Share51

Related Posts

ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਮਈ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਲਕੇ ਫੇਰ ਬੁਲਾਈ ਕੈਬਨਿਟ ਮੀਟਿੰਗ

ਮਈ 31, 2026

ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਦੇ 134ਵੇਂ ਐਪੀਸੋਡ ਵਿੱਚ ਆਪਣੇ ਸੰਬੋਧਨ ਦੀਆਂ ਮੁੱਖ ਗੱਲਾਂ ਕੀਤੀਆਂ ਸਾਂਝੀਆਂ

ਮਈ 31, 2026

ਪੰਥਕ ਕਾਨਫ਼ਰੰਸ ਦੌਰਾਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਪੇਸ਼ ਕੀਤਾ ਗਿਆ ਮਤਾ

ਮਈ 31, 2026

Weather Update: ਦੇਸ਼ ਦੇ ਇਨ੍ਹਾਂ 15 ਰਾਜਾਂ ਨੂੰ ਮਿਲ ਰਹੀ ਗਰਮੀ ਤੋਂ ਰਾਹਤ! 3 ਦਿਨਾਂ ਲਈ ਤੂਫਾਨ ਤੇ ਮੀਂਹ ਦੀ ਚੇਤਾਵਨੀ

ਮਈ 30, 2026

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਮਈ 30, 2026
Load More

Recent News

ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਮਈ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਲਕੇ ਫੇਰ ਬੁਲਾਈ ਕੈਬਨਿਟ ਮੀਟਿੰਗ

ਮਈ 31, 2026

ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਦੇ 134ਵੇਂ ਐਪੀਸੋਡ ਵਿੱਚ ਆਪਣੇ ਸੰਬੋਧਨ ਦੀਆਂ ਮੁੱਖ ਗੱਲਾਂ ਕੀਤੀਆਂ ਸਾਂਝੀਆਂ

ਮਈ 31, 2026

ਕੇਂਦਰ ਸਰਕਾਰ ਨੇ 1 ਜੂਨ, 2026 ਤੋਂ ਸ਼ੁਰੂ ਹੋਣ ਵਾਲੇ ਪੰਦਰਵਾੜੇ ਲਈ ਪੈਟਰੋਲ, ਡੀਜ਼ਲ ਅਤੇ ਹਵਾਬਾਜ਼ੀ ਟਰਬਾਈਨ ਫਿਊਲ (ATF) ਦੇ ਨਿਰਯਾਤ ‘ਤੇ ਨਿਰਯਾਤ ਡਿਊਟੀ ਨੂੰ ਕੀਤਾ ਸੂਚਿਤ

ਮਈ 31, 2026

ਪੰਥਕ ਕਾਨਫ਼ਰੰਸ ਦੌਰਾਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਪੇਸ਼ ਕੀਤਾ ਗਿਆ ਮਤਾ

ਮਈ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.