ਸੋਮਵਾਰ, ਜਨਵਰੀ 5, 2026 02:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬੀ ਗਾਇਕਾਂ ਨੂੰ ਮਾਨ ਸਰਕਾਰ ਦੀ ਚਿਤਾਵਨੀ: ਗੰਨ ਕਲਚਰ ਅਤੇ ਗੈਂਗਸਟਰ ਵਾਲੇ ਗਾਣੇ ਬੰਦ ਕਰੋ ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ

by propunjabtv
ਮਈ 13, 2022
in ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਗਾਇਕਾਂ ਨੂੰ ਚਿਤਾਵਨੀ ਦਿੱਤੀ ਹੈ।ਉਨ੍ਹਾਂ ਨੇ ਦੋ-ਟੁੱਕ ਕਹਿ ਦਿੱਤਾ ਹੈ ਕਿ ਗੰਨ-ਕਲਚਰ ਅਤੇ ਗੈਂਗਸਟਰ ਨੂੰ ਵਧਾਵਾ ਦੇਣ ਵਾਲੇ ਗਾਣੇ ਬੰਦ ਦਿਓ।ਅਜਿਹਾ ਨਾਲ ਕੀਤਾ ਤਾਂ ਸਰਕਾਰ ਸਖ਼ਤ ਕਾਰਵਾਈ ਕਰੇਗੀ।ਫਿਲਹਾਲ ਇਹ ਅਪੀਲ ਹੈ ਪਰ ਜੇਕਰ ਅੱਗੇ ਤੋਂ ਅਜਿਹੇ ਗਾਣੇ ਆਏ ਤਾਂ ਫਿਰ ਸਰਕਾਰ ਉਨ੍ਹਾਂ ਨੂੰ ਨਹੀਂ ਬਖਸ਼ੇਗੀ।

ਵੀਰਵਾਰ ਨੂੰ ਹੋਈ ਮੀਟਿੰਗ ‘ਚ ਸੀਐੱਮ ਮਾਨ ਨੇ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਐੱਸਐੱਸਪੀ, ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰਾਂ ਨੂੰ ਇਸ ‘ਤੇ ਨਜ਼ਰ ਰੱਖਣ ਨੂੰ ਕਿਹਾ ਹੈ।ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਗਾਇਕਾਂ ਨੂੰ ਗੀਤਾਂ ਦੇ ਰਾਹੀਂ ਹਿੰਸਾ ਫੈਲਾਉਣ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ।ਉਨ੍ਹਾਂ ਦੇ ਗੀਤਾਂ ਤੋਂ ਜਲਦੀ ਪ੍ਰਭਾਵਿਤ ਹੋਣ ਵਾਲੇ ਬੱਚੇ ਵਿਗੜ ਜਾਂਦੇ ਹਨ।

ਪੰਜਾਬ ਨੂੰ ਜਿਸ ਅਮੀਰ ਵਿਰਸੇ ਵਿਰਾਸਤ ਲਈ ਜਾਣਿਆ ਜਾਂਦਾ ਹੈ।ਉਸ ਨੂੰ ਗੀਤਾਂ ‘ਚ ਦਿਖਾਓ।ਉਨ੍ਹਾਂ ਨੇ ਕਿਹਾ ਕਿ ਪੰਜਾਬੀ ਗਾਇਕ ਤੁਰੰਤ ਇਸ ਰੁਝਾਨ ਨੂੰ ਬੰਦ ਕਰ ਦੇਣ। ਸੀਐਮ ਮਾਨ ਨੇ ਕਿਹਾ ਕਿ ਪੰਜਾਬੀ ਗਾਇਕਾਂ ਨੂੰ ਆਪਣੇ ਗੀਤਾਂ ਵਿੱਚ ਸਮਾਜ ਵਿਰੋਧੀਆਂ ਦੀ ਵਡਿਆਈ ਨਹੀਂ ਕਰਨੀ ਚਾਹੀਦੀ। ਇਸ ਨਾਲ ਸਮਾਜ ਵਿੱਚ ਹਿੰਸਾ, ਨਫ਼ਰਤ ਅਤੇ ਦੁਸ਼ਮਣੀ ਭੜਕ ਰਹੀ ਹੈ। ਇਸ ਦੀ ਬਜਾਏ ਗਾਇਕਾਂ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਕਦਰਾਂ-ਕੀਮਤਾਂ ‘ਤੇ ਚੱਲਦੇ ਹੋਏ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਨੂੰ ਮਜ਼ਬੂਤ ​​ਕਰਨ ਵਾਲੇ ਗੀਤ ਗਾਉਣੇ ਚਾਹੀਦੇ ਹਨ।

 

Tags: Bhagwant MannPunjab CMpunjabi singer
Share204Tweet128Share51

Related Posts

ਮੰਡੀ ਗੋਬਿੰਦਗੜ੍ਹ ‘ਚ ਮਹਿਲਾ ਨਸ਼ਾ ਤਸਕਰ ਦੀ ਨਜਾਇਜ਼ ਉਸਾਰੀ ‘ਤੇ ਚੱਲਿਆ ਪੀਲਾ ਪੰਜਾ

ਜਨਵਰੀ 5, 2026

ਪੰਜਾਬ ਦੀਆਂ ਧੀਆਂ ਬਣਨਗੀਆਂ ਅਫ਼ਸਰ! ਮਾਨ ਸਰਕਾਰ ਦਾ 33% ਰਾਖਵਾਂਕਰਨ ਨਾਲ ਵੱਡਾ ਐਲਾਨ, ਧੀਆਂ ਬਣਾਉਣਗੀਆਂ ਰੰਗਲਾ ਪੰਜਾਬ

ਜਨਵਰੀ 5, 2026

ਮਾਨ ਸਰਕਾਰ ਨੇ 1,311 ਨਵੀਆਂ ਬੱਸਾਂ ਕੀਤੀਆਂ ਸ਼ੁਰੂ , ਰੁਜ਼ਗਾਰ ਦੇ ਖੋਲ੍ਹੇ ਦਰਵਾਜ਼ੇ

ਜਨਵਰੀ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਮਿਲੀਆਂ ਸਰਕਾਰੀ ਨੌਕਰੀਆਂ

ਜਨਵਰੀ 5, 2026

ਸਕੂਲਾਂ ‘ਚ ਮੁੜ ਵਧੀਆਂ ਛੁੱਟੀਆਂ, ਹੁਣ ਐਨੀ ਤਰੀਕ ਤੱਕ ਬੰਦ ਰਹਿਣਗੇ ਸਕੂਲ

ਜਨਵਰੀ 4, 2026

ਏ.ਆਈ. ਕੈਮਰਿਆਂ ਨੇ ਮੋਹਾਲੀ ਬਣਾ ਦਿੱਤਾ ਹਾਈ-ਟੈਕ—ਰੀਅਲ-ਟਾਈਮ ਮਾਨੀਟਰੀਂਗ ਨਾਲ ਟ੍ਰੈਫਿਕ ਵਿੱਚ ਆਈ ਕੜੀ ਸਖ਼ਤੀ

ਜਨਵਰੀ 4, 2026
Load More

Recent News

ਮੰਡੀ ਗੋਬਿੰਦਗੜ੍ਹ ‘ਚ ਮਹਿਲਾ ਨਸ਼ਾ ਤਸਕਰ ਦੀ ਨਜਾਇਜ਼ ਉਸਾਰੀ ‘ਤੇ ਚੱਲਿਆ ਪੀਲਾ ਪੰਜਾ

ਜਨਵਰੀ 5, 2026

ਪੰਜਾਬ ਦੀਆਂ ਧੀਆਂ ਬਣਨਗੀਆਂ ਅਫ਼ਸਰ! ਮਾਨ ਸਰਕਾਰ ਦਾ 33% ਰਾਖਵਾਂਕਰਨ ਨਾਲ ਵੱਡਾ ਐਲਾਨ, ਧੀਆਂ ਬਣਾਉਣਗੀਆਂ ਰੰਗਲਾ ਪੰਜਾਬ

ਜਨਵਰੀ 5, 2026

ਮਾਨ ਸਰਕਾਰ ਨੇ 1,311 ਨਵੀਆਂ ਬੱਸਾਂ ਕੀਤੀਆਂ ਸ਼ੁਰੂ , ਰੁਜ਼ਗਾਰ ਦੇ ਖੋਲ੍ਹੇ ਦਰਵਾਜ਼ੇ

ਜਨਵਰੀ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਮਿਲੀਆਂ ਸਰਕਾਰੀ ਨੌਕਰੀਆਂ

ਜਨਵਰੀ 5, 2026

ਸਕੂਲਾਂ ‘ਚ ਮੁੜ ਵਧੀਆਂ ਛੁੱਟੀਆਂ, ਹੁਣ ਐਨੀ ਤਰੀਕ ਤੱਕ ਬੰਦ ਰਹਿਣਗੇ ਸਕੂਲ

ਜਨਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.