ਸ਼ੁੱਕਰਵਾਰ, ਅਕਤੂਬਰ 17, 2025 12:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਕਾਂਗਰਸ ਨਹੀਂ ਬਾਦਲ ਦੀ ਹਕੂਮਤ, ਸਿੱਧੂ ਵੱਲੋਂ ਵੱਡੇ ਖੁਲਾਸੇ

by propunjabtv
ਮਈ 9, 2021
in ਪੰਜਾਬ
0

ਚੰਡੀਗੜ੍ਹ : ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਕੈਪਟਨ ਅਮਰਿੰਦਰ ਸਿੰਘ ਦਾ ਖੁੱਲ੍ਹ ਕੇ ਵਿਰੋਧ ਕਰਨ ਲੱਗੇ ਹਨ। ਨਵਜੋਤ ਸਿੱਧੂ ਨੇ ਫਿਰ ਸੋਸ਼ਲ ਮੀਡੀਆ ’ਤੇ ਧਮਾਕਾ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਧੇਰੇ ਵਿਧਾਇਕਾਂ ਦੀ ਇਸ ਗੱਲ ’ਤੇ ਸਹਿਮਤੀ ਹੈ ਕਿ ਪੰਜਾਬ ’ਚ ਕਾਂਗਰਸ ਸਰਕਾਰ ਦੀ ਥਾਂ ਬਾਦਲਾਂ ਦੀ ਹਕੂਮਤ ਚੱਲ ਰਹੀ ਹੈ। ਇਥੇ ਹੀ ਬਸ ਨਹੀਂ ਸਿੱਧੂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਾਡੇ ਵਿਧਾਇਕਾਂ ਤੇ ਪਾਰਟੀ ਵਰਕਰਾਂ ਦੀ ਗੱਲ ਸੁਨਣ ਦੀ ਬਜਾਏ ਅਫ਼ਸਰਸ਼ਾਹੀ ਅਤੇ ਪੁਲਸ ਬਾਦਲ ਪਰਿਵਾਰ ਦੀ ਇੱਛਾ ਮੁਤਾਬਕ ਕੰਮ ਕਰ ਰਹੇ ਹਨ। ਸਰਕਾਰ ਲੋਕ ਭਲਾਈ ਲਈ ਨਹੀਂ ਸਗੋਂ ਮਾਫੀਆ ਰਾਜ ਨੂੰ ਬਰਕਰਾਰ ਰੱਖਣ ਲਈ ਚੱਲ ਰਹੀ ਹੈ।


ਇਥੇ ਇਹ ਵੀ ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬੋਲਦੇ ਹੋਏ ਕਿਹਾ ਸੀ ਕਿ ‘ਅਫ਼ਸੋਸ ! ਗ੍ਰਹਿ ਮੰਤਰੀ ਦੀ ਨਾਕਾਬਲੀਅਤ ਕਰਕੇ ਸਰਕਾਰ ਹਾਈਕੋਰਟ ਦੇ ਉਹ ਹੁਕਮ ਮੰਨਣ ਲਈ ਮਜ਼ਬੂਰ ਹੈ, ਜਿਸਦੇ ਵਿਰੋਧ ’ਚ ਪੰਜਾਬ ਦੇ ਲੋਕ ਖੜ੍ਹੇ ਹਨ। ਨਵੀਂ ਸਿਟ (SIT) ਨੂੰ 6 ਮਹੀਨੇ ਹੋਰ ਦੇਣ ਦਾ ਮਤਲਬ ਸਰਕਾਰ ਦੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਬਦਕਿਸਮਤੀ ਨਾਲ ਆਉਣ ਵਾਲੀਆਂ ਚੋਣਾਂ ਦੀ ਆਚਾਰ ਸੰਹਿਤਾ ਲਾਗੂ ਹੋਣ ਤੱਕ ਹੋਰ ਲਟਕਾਉਣਾ ਹੈ।’ ਸਰਕਾਰ ਦੇ ਫ਼ੈਸਲੇ ’ਤੇ ਸਵਾਲ ਚੁੱਕਦੇ ਹੋਏ ਸਿੱਧੂ ਨੇ ਆਖਿਆ ਕਿ ‘ਇਨਸਾਫ਼ ਵਿਚ ਜਾਣ-ਬੁੱਝ ਕੇ ਦੇਰੀ ਲੋਕਮਤ ਨਾਲ ਵਿਸ਼ਵਾਸ਼ਘਾਤ ਹੈ। 6 ਸਾਲਾਂ ਦੌਰਾਨ ਕਈ ਜਾਂਚ ਕਮਿਸ਼ਨ ਤੇ ਸਿਟਾਂ (SITs) ਬਨਣ ਕਰਕੇ ਸਬੂਤ ਕਮਜ਼ੋਰ ਹੋ ਗਏ ਹਨ ਤੇ ਇਕੋ ਦੋਸ਼ ਬਾਰੇ ਵਾਰ-ਵਾਰ ਪੜਤਾਲ ਹੋਣ ਕਾਰਨ ਦੋਸ਼ੀ ਆਪਣਾ ਬਚਾਅ ਮਜ਼ਬੂਤ ਕਰਨ ਲਈ ਹੋਰ ਸਿਆਣੇ ਹੋ ਗਏ ਹਨ।

 

Share201Tweet126Share50

Related Posts

CBI ਨੇ ਪੰਜਾਬ ਪੁਲਿਸ ਦੇ DIG ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਅਕਤੂਬਰ 16, 2025

ਗੁਰੂ ਤੇਗ ਬਹਾਦਰ ਸ਼ਹੀਦੀ ਦਿਵਸ ‘ਤੇ ਰਾਸ਼ਟਰਪਤੀ-PM ਨੂੰ ਦਿੱਤਾ ਜਾਵੇਗਾ ਸੱਦਾ, CM ਮਾਨ ਜਾਣਗੇ ਦਿੱਲੀ

ਅਕਤੂਬਰ 16, 2025

‘ਯੁੱਧ ਨਸਿ਼ਆਂ ਵਿਰੁੱਧ’: 228ਵੇਂ ਦਿਨ 75 ਨਸ਼ਾ ਤਸਕਰ ਹੈਰੋਇਨ ਸਮੇਤ ਗ੍ਰਿਫ਼ਤਾਰ

ਅਕਤੂਬਰ 16, 2025

CM ਮਾਨ ਦਾ ਵਾਅਦਾ ਪੂਰਾ ਹੋਇਆ, ਪੰਜਾਬ ਸਰਕਾਰ ਨੇ 14 ਜ਼ਿਲ੍ਹਿਆਂ ਵਿੱਚ ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਵੰਡਿਆ

ਅਕਤੂਬਰ 16, 2025

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਭਗਵੰਤ ਮਾਨ

ਅਕਤੂਬਰ 16, 2025

ਅੰਮ੍ਰਿਤਸਰ ਪੁਲਿਸ ਨੇ ਹ.ਥਿ.ਆ.ਰਾਂ ਤੇ ਨ/ਸ਼ੀ/ਲੇ ਪਦਾਰਥਾਂ ਦੀ ਤਸ.ਕ.ਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼

ਅਕਤੂਬਰ 15, 2025
Load More

Recent News

ਸਿਰਫ 1 ਰੁਪਏ ‘ਚ ਮਿਲੇਗਾ ਰੋਜ਼ 2 GB ਡਾਟਾ ਤੇ Unlimited Calling, ਇਹ ਟੈਲੀਕਾਮ ਕੰਪਨੀ ਲੈ ਕੇ ਆਈ ਦੀਵਾਲੀ ‘ਤੇ ਧਮਾਕਾ ਆਫਰ

ਅਕਤੂਬਰ 17, 2025

ਇਨ੍ਹਾਂ ਦੇਸ਼ਾਂ ‘ਚ ਬਿਨ੍ਹਾ ਵੀਜ਼ਾ ਤੋਂ ਭਾਰਤੀ ਮਨਾ ਸਕਦੇ ਹਨ ਆਪਣੀਆਂ ਛੁੱਟੀਆਂ, ਪੜ੍ਹੋ ਪੂਰੀ ਖ਼ਬਰ

ਅਕਤੂਬਰ 17, 2025

ਗੁਜਰਾਤ ‘ਚ ਅੱਜ ਵੱਡਾ ਕੈਬਨਿਟ ਫੇਰਬਦਲ: ਮੁੱਖ ਮੰਤਰੀ ਭੂਪੇਂਦਰ ਪਟੇਲ ਨੂੰ ਛੱਡ ਸਾਰੇ ਮੰਤਰੀਆਂ ਨੇ ਕਿਉਂ ਦਿੱਤਾ ਅਸਤੀਫ਼ਾ?, 22 ਮੰਤਰੀ ਚੁੱਕਣਗੇ ਸਹੁੰ

ਅਕਤੂਬਰ 17, 2025

ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ਬਰ, ਪੈਨਸ਼ਨ ਤੇ ਰਿਟਾਇਰਮੈਂਟ ਨੂੰ ਲੈ ਕੇ ਸਰਕਾਰ ਦਾ ਨਵਾਂ ਐਲਾਨ

ਅਕਤੂਬਰ 16, 2025

ਭਾਰਤ ‘ਚ ਚਿੱਪ ਮਾਡਿਊਲ ਦਾ ਨਿਰਮਾਣ ਹੋਇਆ ਸ਼ੁਰੂ, ਇਸ ਅਮਰੀਕੀ ਕੰਪਨੀ ਨੂੰ ਭੇਜੀ ਗਈ ਪਹਿਲੀ ਖੇਪ

ਅਕਤੂਬਰ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.