ਸ਼ਨੀਵਾਰ, ਜੁਲਾਈ 25, 2026 11:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ‘ਚ ਡਾਕਟਰਾਂ ਨੇ ਮੁੜ ਖੋਲ੍ਹਿਆ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ

by propunjabtv
ਅਗਸਤ 2, 2021
in ਦੇਸ਼, ਪੰਜਾਬ, ਰਾਜਨੀਤੀ
0

ਚੰਡੀਗੜ੍ਹ,2 ਅਗਸਤ

ਪੰਜਾਬ ‘ਚ ਡਾਕਟਰਾਂ ਦੇ ਵੱਲੋਂ ਮੁੜ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹਦਿਆਂ ਕੈਪਟਨ ਸਰਕਾਰ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਐਨ.ਪੀ.ਏ ਬਹਾਲ ਕਰਨ ਦੀ ਮੰਗ ਕਰਦਿਆਂ ਅੱਜ ਸਮੂਹ ਡਾਕਟਰਾਂ ਨੇ ਸਿਵਲ ਸਰਜਨ ਦਫ਼ਤਰ, ਐੱਸ.ਐੱਮ.ਓ ਦਫ਼ਤਰ ਅਤੇ ਡੀਐੱਸ ਦਫ਼ਤਰ ਨੂੰ ਤਾਲਾ ਜੜ੍ਹ ਕੇ ਆਪਣੀਆਂ ਭਖਦੀਆਂ ਮੰਗਾਂ ਸਬੰਧੀ ਧਰਨਾ ਸ਼ੁਰੂ ਕੀਤਾ। ਪ੍ਰਦਰਸ਼ਨਕਾਰੀ  ਡਾਕਟਰਾਂ ਦਾ ਕਹਿਣਾ ਕਿ ਸਾਨੂੰ ਮਜਬੂਰਨ ਫੇਰ ਓਪੀਡੀ ਬੰਦ ਕਰਨੀ ਪਈ ਹੈ। ਉਨ੍ਹਾਂ ਕਿਹਾ ਕਿ ਉਹ 40 ਦਿਨਾਂ ਤੋਂ 6ਵੇਂ ਪੇ ਕਮਿਸ਼ਨ ਦੀ ਰਿਪੋਰਟ ਦਾ ਵਿਰੋਧ ਕਰ ਰਹੇ ਹਨ ਜੋ ਨਿੱਜੀਕਰਨ ਨੂੰ ਬੜ੍ਹਾਵਾ ਦੇ ਰਹੀ ਹੈ ਪਰ ਸਰਕਾਰ ਡਾਕਟਰਾਂ ਦੀ ਮੰਗਾਂ ਲਈ ਗੰਭੀਰ ਨਹੀਂ।

ਦੱਸਣਯੋਗ  ਹੈ ਕਿ ਡਾਕਟਰਾਂ ਵੱਲੋਂ ਪੈਰਲਰ ਓ.ਪੀ.ਡੀ ਵੀ ਚਾਲੂ ਕੀਤੀ ਗਈ ਅਤੇ ਇਸ ਦੌਰਾਨ ਮਰੀਜ਼ਾਂ ਨੂੰ ਦਵਾਈਆਂ ਵੀ ਯੂਨੀਅਨ ਫ਼ੰਡ ਵਿਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਨ। ਉਨ੍ਹਾਂ ਅੱਜ ਧਰਨੇ ਮੌਕੇ ਐਲਾਨ ਕੀਤਾ ਕਿ ਅੱਜ ਦਫ਼ਤਰ ਕੰਮਕਾਜ ਠੱਪ ਕੀਤਾ ਗਿਆ ਹੈ ਅਤੇ ਸਿਰਫ਼ ਐਮਰਜੈਂਸੀ ਮਰੀਜ਼ਾਂ ਨੂੰ ਹੀ ਚੈੱਕਅਪ ਕਰਨਗੇ ਅਤੇ ਆਮ ਬਿਮਾਰੀਆਂ ਦੇ ਮਰੀਜ਼ਾਂ ਦਾ ਚੈੱਕਅੱਪ ਨਹੀਂ ਕੀਤਾ ਜਾਵੇਗਾ। ਪੀਸੀਐਮਐਸ ਐਸੋਸੀਏਸ਼ਨ ਨੇ ਚਿਤਾਵਾਨੀ ਜਾਰੀ ਕੀਤੀ ਕਿ ਉਹ ਸੋਮਵਾਰ ਤੋਂ ਬੁੱਧਵਾਰ ਤੱਕ ਸਵੇਵਾਂ ਬੰਦ ਰੱਖਣਗੇ ਅਤੇ ਹਸਪਤਾਲ ਦੇ ਦਫ਼ਤਰੀ ਕਾਮਯਾਬ ਨੂੰ ਠੱਪ ਰੱਖਣਗੇ।

Tags: againstdoctorsprotestpunjab sarkar
Share201Tweet126Share50

Related Posts

ਮਹਾਰਾਸ਼ਟਰ TET ਪੇਪਰ ਲੀਕ ਮਾਮਲੇ ‘ਚ ਪੁਲਿਸ ਨੂੰ ਵੱਡੀ ਸਫਲਤਾ; ਮੁੱਖ ਦੋਸ਼ੀ ਵੀਰੇਂਦਰ ਗੁਪਤਾ ਨੂੰ ਬਿਹਾਰ ਤੋਂ ਕੀਤਾ ਗ੍ਰਿਫ਼ਤਾਰ

ਜੁਲਾਈ 25, 2026

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026
Load More

Recent News

ਮਹਾਰਾਸ਼ਟਰ TET ਪੇਪਰ ਲੀਕ ਮਾਮਲੇ ‘ਚ ਪੁਲਿਸ ਨੂੰ ਵੱਡੀ ਸਫਲਤਾ; ਮੁੱਖ ਦੋਸ਼ੀ ਵੀਰੇਂਦਰ ਗੁਪਤਾ ਨੂੰ ਬਿਹਾਰ ਤੋਂ ਕੀਤਾ ਗ੍ਰਿਫ਼ਤਾਰ

ਜੁਲਾਈ 25, 2026

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.