ਸ਼ਨੀਵਾਰ, ਮਾਰਚ 21, 2026 02:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਮੁੜ ਮੁੱਕਣ ਕਿਨਾਰੇ ਕੋਰੋਨਾ ਵੈਕਸੀਨ, ਕੈਪਟਨ ਨੇ ਕੇਂਦਰ ਨੂੰ ਲਾਈ ਗੁਹਾਰ

by propunjabtv
ਮਈ 4, 2021
in ਪੰਜਾਬ
0

ਚੰਡੀਗੜ੍ਹ : ਪੰਜਾਬ ‘ਚ ਕੋਰੋਨਾ ਦੇ ਵਿਗੜ ਰਹੇ ਹਾਲਾਤ ਕਾਰਨ ਸਰਕਾਰ ਪੂਰੀ ਤਰ੍ਹਾਂ ਚੌਕੰਨੀ ਹੋ ਗਈ ਹੈ ਅਤੇ ਅਜਿਹੇ ਹਾਲਾਤ ‘ਤੇ ਕਾਬੂ ਪਾਉਣ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਸੂਬੇ ‘ਚ ਵੈਕਸੀਨੇਸ਼ਨ ਸਟਾਕ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚਿੰਤਾ ‘ਚ ਡੁੱਬ ਗਏ ਹਨ। ਕੈਪਟਨ ਨੇ ਫੇਸਬੁੱਕ ਪੇਜ਼ ‘ਤੇ ਲਿਖਿਆ ਹੈ ਕਿ ਸਾਡਾ ਵੈਕਸੀਨੇਸ਼ਨ ਸਟਾਕ 50 ਹਜ਼ਾਰ ਤੋਂ ਵੀ ਘੱਟ ਰਹਿ ਗਿਆ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ 1 ਤੋਂ 15 ਮਈ ਲਈ ਸਿਰਫ 6 ਲੱਖ ਡੋਜ਼ ਅਲਾਟ ਕੀਤੀਆਂ ਗਈਆਂ ਹਨ, ਮਤਲਬ ਕਿ 40 ਹਜ਼ਾਰ ਰੋਜ਼ਾਨਾ। ਕੈਪਟਨ ਨੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਦੇਖਦੇ ਹੋਏ ਵੈਕਸੀਨੇਸ਼ਨ ਅਲਾਟਮੈਂਟ ‘ਚ ਵਾਧਾ ਕਰਨ।

ਦੱਸਣਯੋਗ ਹੈ ਕਿ ਇਸ ਘਾਤਕ ਵਾਇਰਸ ਕਾਰਨ ਸੋਮਵਾਰ ਨੂੰ 157 ਮਰੀਜ਼ਾਂ ਦੀ ਜਾਨ ਚਲੀ ਗਈ, ਜਦੋਂ ਕਿ ਇਸ ਲਾਗ ਕਾਰਣ 6798 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 9472 ਤੱਕ ਪਹੁੰਚ ਗਿਆ ਹੈ। ਇਸ ਵੇਲੇ ਸਰਗਰਮ ਮਰੀਜ਼ਾਂ ਦੀ ਗਿਣਤੀ 3,92,042 ਹੋ ਗਈ ਹੈ।

Tags: CM AMARINDERcorona vaccinepunjab
Share200Tweet125Share50

Related Posts

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.