ਬੁੱਧਵਾਰ, ਅਗਸਤ 13, 2025 06:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ , ਹਫ਼ਤੇ ਦੇ ਪਹਿਲੇ ਦਿਨ ਲੋਕ ਹੋ ਰਹੇ ਖੱਜਲ-ਖੁਆਰ

by propunjabtv
ਸਤੰਬਰ 6, 2021
in ਦੇਸ਼, ਪੰਜਾਬ
0

ਅੱਜ ਪੰਜਾਬ ਭਰ ਵਿੱਚ ਪਨਬਸ ਅਤੇ ਪੀਆਰਟੀਸੀ ਦੇ ਕੰਟਰੈਕਟ ਵਰਕਰਾਂ ਵਲੋਂ ਹੜਤਾਲ ਆਰੰਭ ਕਰ ਦਿੱਤੀ ਗਈ ਹੈ, ਜਿਸ ਕਾਰਨ ਲੋਕਾਂ ਨੂੰ ਹਫਤੇ ਦਾ ਪਹਿਲਾ ਦਿਨ ਹੋਣ ਕਾਰਨ ਸਫ਼ਰ ਕਰਨ ਲਈ ਭਾਰੀ ਤਕਲੀਫਾਂ ਦਾ ਸਾਹਮਣਾ ਕਰਨਾ ਪੈਣ ਲੱਗਿਆ ਹੈ।

ਬੇਸ਼ੱਕ ਇਸ ਹੜਤਾਲ ਨਾਲ ਨਜਿੱਠਣ ਲਈ ਪਨਬਸ ਅਤੇ ਪੀਆਰਟੀਸੀ ਦੇ ਪ੍ਰਬੰਧਕਾਂ ਨੇ ਆਪਣੇ ਪੱਕੇ ਮੁਲਾਜ਼ਮਾਂ ਰਾਹੀਂ ਕੁਝ ਰੂਟਾਂ ਉਪਰ ਬੱਸ ਸੇਵਾ ਨੂੰ ਜਾਰੀ ਰੱਖਣ ਦਾ ਉਪਰਾਲਾ ਕੀਤਾ ਗਿਆ ਹੈ,ਪਰ ਜ਼ਿਆਦਾਤਰ ਬੱਸਾਂ ਦੇ ਨਾ ਚੱਲਣ ਕਾਰਨ ਲੋਕਾਂ ਨੂੰ ਵੱਡੀ ਤਕਲੀਫ਼ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਧਰ ਇਸ ਹੜਤਾਲ ਦਾ ਲਾਹਾ ਪ੍ਰਾਈਵੇਟ ਬੱਸਾਂ ਵਾਲੇ ਲੈਣ ਲੱਗੇ ਹਨ। ਪੰਜਾਬ ਦੇ ਮਾਨਸਾ ਸਮੇਤ ਅਨੇਕਾਂ ਸ਼ਹਿਰਾਂ ਦੇ ਬੱਸ ਅੱਡਿਆਂ ਵਿਚ ਅੱਜ ਪੀਆਰਟੀਸੀ ਦੀਆਂ ਬੱਸਾਂ ਨਹੀਂ ਹਨ, ਸਗੋਂ ਹੜਤਾਲੀਆਂ ਨੇ ਬੱਸਾਂ ਨੂੰ ਡੀਪੂਆਂ ਵਿਚ ਹੀ ਰੋਕ ਦਿੱਤਾ ਹੈ।

ਜਥੇਬੰਦੀ ਦੇ ਇੱਕ ਆਗੂ ਕਿਹਾ ਕਿ ‌ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਪਿਛਲੇ ਲੰਮੇ ਸਮੇਂ ਤੋਂ ਹੱਲ ਨਹੀਂ ਕੀਤਾ ਜਾ ਰਿਹਾ, ਇਸ ਸਬੰਧੀ ਯੂਨੀਅਨ ਵਲੋਂ ਵਾਰ ਵਾਰ ਮੀਟਿੰਗਾਂ,ਧਰਨੇ, ਮੁਜ਼ਾਹਰੇ,ਹੜਤਾਲਾਂ,ਕਰਦੇ ਆ ਰਹੇ ਹਨ ,ਪਰ ਮਹਿਕਮੇ ਦੇ ਉੱਚ ਅਧਿਕਾਰੀਆਂ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ ਵਾਰ ਵਾਰ ਭਰੋਸੇ ਦਿੱਤੇ ਗਏ ਪਿਛਲੀਆ ਮੀਟਿੰਗਾਂ ਵਿੱਚ ਇਹ ਭਰੋਸਾ ਸੀ ਕਿ ਪਹਿਲੀ ਕੈਬਨਿਟ ਮੀਟਿੰਗ ਵਿੱਚ ਰੈਗੂਲਰ ਕਰਨ ਸਮੇਤ ਸਾਰੀਆਂ ਮੰਗਾਂ ਦਾ ਹੱਲ ਕਰ ਦਿਆਂਗੇ, ਪਰ 16 ਅਗਸਤ ਅਤੇ 26 ਅਗਸਤ ਇਹਨਾਂ ਕੈਬਨਿਟ ਮੀਟਿੰਗਾਂ ਵਿੱਚ ਹੱਲ ਨਾ ਕਰਨ ਕਰਕੇ ਹੁਣ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਹੜਤਾਲ ਆਰੰਭ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਹਿਕਮੇ ਦੇ ਅਧਿਕਾਰੀਆਂ ਨੂੰ ਨੋਟਿਸ ਭੇਜਣ ਦੇ ਬਾਵਜੂਦ ਹੁਣ ਤੱਕ ਕੋਈ ਮੀਟਿੰਗ ਨਹੀਂ ਬੁਲਾਇਆ, ਜਿਸ ਕਰਕੇ ਹੁਣ ਸਖ਼ਤ ਐਕਸ਼ਨ ਲੈਂਦਿਆਂ ਹੋਇਆਂ ਅਣਮਿੱਥੇ ਸਮੇਂ ਦੀ ਹੜਤਾਲ ਸਮੇਤ ਸਖ਼ਤ ਐਕਸ਼ਨ ਉਲੀਕੇ ਗਏ ਹਨ ,ਜਿਸ ਵਿੱਚ ਪੰਜਾਬ ਦੀ ਜਨਤਾ ਨੂੰ ਆਉਣ ਵਾਲੀ ਤੰਗੀ ਪ੍ਰੇਸ਼ਾਨੀ ਅਤੇ ਹੜਤਾਲ ਵਿੱਚ ਵਿੱਤੀ ਅਤੇ ਜਾਨੀ ਨੁਕਸਾਨ ਦੀ ਸਾਰੀ ਜੁੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ।

Tags: Government busesitchypeoplepunjabstrike
Share202Tweet126Share50

Related Posts

ਮੋਗਾ ਦੇ BEPO ਦੇ ਪਤਨੀ ਨਾਲ ਡਾਂਸ ਕਰਨ ਦੀ ਵੀਡੀਓ ਹੋਈ ਵਾਇਰਲ,ਸਿੱਖਿਆ ਵਿਭਾਗ ਨੇ ਲਿਆ ਐਕਸ਼ਨ

ਅਗਸਤ 13, 2025

ਆਪ MLA ਦਾ ਹੋਇਆ ਐਕਸੀਡੈਂਟ, ਦਿੱਲੀ ਤੋਂ ਪਰਤ ਰਹੇ ਸੀ ਵਾਪਸ

ਅਗਸਤ 13, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਭਾਰਤ ਵਾਪਸ ਪਰਤੇ ਮਸ਼ਹੂਰ ਗਾਇਕ ਕਰਨ ਔਜਲਾ, ਮਹਿਲਾ ਆਯੋਗ ਸਾਹਮਣੇ ਹੋਣਗੇ ਪੇਸ਼

ਅਗਸਤ 12, 2025

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025
Load More

Recent News

CJI B.R.ਗਵਈ ਕੁੱਤਿਆਂ ਨੂੰ ਕਾਬੂ ਕਰਨ ਦੇ ਮੁੱਦੇ ‘ਤੇ ਕਰਨਗੇ ਮੁੜ ਵਿਚਾਰ

ਅਗਸਤ 13, 2025

ਫੋਨ ਦੀ ਕੀਮਤ ‘ਤੇ MACBOOK ਲਾਂਚ ਕਰੇਗਾ APPLE, ਫ਼ੀਚਰ ਜਾਣ ਹੋ ਜਾਓਗੇ ਹੈਰਾਨ

ਅਗਸਤ 13, 2025

ਮੋਗਾ ਦੇ BEPO ਦੇ ਪਤਨੀ ਨਾਲ ਡਾਂਸ ਕਰਨ ਦੀ ਵੀਡੀਓ ਹੋਈ ਵਾਇਰਲ,ਸਿੱਖਿਆ ਵਿਭਾਗ ਨੇ ਲਿਆ ਐਕਸ਼ਨ

ਅਗਸਤ 13, 2025

ਭਾਰਤ ਦੀ ਨਮਰਤਾ ਬੱਤਰਾ ਵਿਦੇਸ਼ ‘ਚ ਇਤਿਹਾਸ, ਜਾਣੋ ਕੀ ਮੁਕਾਮ ਕੀਤਾ ਹਾਸਲ

ਅਗਸਤ 13, 2025

ਆਪ MLA ਦਾ ਹੋਇਆ ਐਕਸੀਡੈਂਟ, ਦਿੱਲੀ ਤੋਂ ਪਰਤ ਰਹੇ ਸੀ ਵਾਪਸ

ਅਗਸਤ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.