ਸੋਮਵਾਰ, ਜੁਲਾਈ 7, 2025 04:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਕਦੋਂ ਮਿਲੇਗੀ ਨਿਜ਼ਾਤ

by propunjabtv
ਜੂਨ 14, 2022
in Featured News
0

ਪੰਜਾਬ ਵਿੱਚ ਕੱਲ੍ਹ ਤੋਂ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 15 ਜੂਨ ਤੋਂ ਬੱਦਲ ਛਾਏ ਰਹਿਣਗੇ ਤੇ ਤੇਜ਼ ਹਵਾਵਾਂ ਚੱਲਣਗੀਆਂ।ਤਾਪਮਾਨ ਹੇਠਾਂ ਆਉਣ ਦਾ ਅਨੁਮਾਨ ਹੈ। ਕਈ ਇਲਾਕਿਆਂ ਵਿੱਚ ਅਗਲੇ ਦਿਨਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਵੀ ਹੋ ਸਕਦੀ ਹੈ।ਮੌਸਮ ਵਿਗਿਆਨ ਅਨੁਸਾਰ ਬੁੱਧਵਾਰ ਤੋਂ ਪੰਜਾਬ ‘ਚ ਬੱਦਲ ਛਾਏ ਰਹਿਣਗੇ ਤੇ ਤੇਜ਼ ਹਵਾਵਾਂ ਚੱਲਣਗੀਆਂ। ਹਵਾਵਾਂ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਇਹ ਵੀ ਜਿਕਰਯੋਗ ਹੈ ਕਿ ਇਸ ਤੋਂ ਬਾਅਦ 18 ਜੂਨ ਤੱਕ ਪੰਜਾਬ ‘ਚ ਹਨ੍ਹੇਰੀ, ਬੱਦਲਵਾਈ ਤੇ ਤੇਜ਼ ਹਵਾਵਾਂ ਵਿਚਾਲੇ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਦੀ ਭਵਿੱਖਬਾਣੀ ਮੁਤਾਬਕ ਤਾਪਮਾਨ ਵੀ ਹੇਠਾਂ ਆਵੇਗਾ ਤੇ ਗਰਮੀ ਤੋਂ ਰਾਹਤ ਮਿਲੇਗੀ।

ਭਾਰਤੀ ਮੌਸਮ ਵਿਭਾਗ ਮੁਤਾਬਕ ਵੀਰਵਾਰ ਤੋਂ ਉੱਤਰੀ ਭਾਰਤ ਵਿੱਚ ਪ੍ਰੀ ਮਾਨਸੂਨ ਦਸਤਕ ਦੇਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 16 ਤੋਂ 18 ਜੂਨ ਤੱਕ ਪੰਜਾਬ ਦੇ ਸ਼ਹਿਰਾਂ ਵਿੱਚ ਮੀਂਹ ਪੈ ਸਕਦਾ ਹੈ ਪਰ ਉਦੋਂ ਤੱਕ ਗਰਮੀ ਦਾ ਕਹਿਰ ਰਹੇਗਾ। ਪੰਜਾਬ ਦੇ ਕਈ ਸ਼ਹਿਰਾਂ ਵਿੱਚ ਅੱਜ ਪਾਰਾ 43 ਡਿਗਰੀ ਨੂੰ ਪਾਰ ਕਰ ਸਕਦਾ ਹੈ। ਮਾਨਸੂਨ ਦੇ 30 ਜੂਨ ਦੇ ਆਸਪਾਸ ਪੰਜਾਬ ਪਹੁੰਚਣ ਦੀ ਸੰਭਾਵਨਾ ਹੈ। ਪੰਜਾਬ,ਚੰਡੀਗੜ ਅਤੇ ਹਰਿਆਣਾ ਚ ਗਰਮੀ ਦਾ ਕਹਿਰ ਜਾਰੀ ਹੈ,ਉਥੇ ਆਮ ਲੋਕਾਂ ਦਾ ਜੀਵਨ ਪੱਧਰ ਵੀ ਬੁਰੀ ਤਰਾਂ ਪ੍ਰਭਾਵਿਤ ਹੋ ਰਿਹਾ ਹੈ ।

Asian woman drying sweat in a warm summer day

ਮਿਲੀ ਜਾਣਕਾਰੀ ਦੇ ਮੁਤਾਬਕ ਲੋਕ ਘਰਾਂ ਚੋਂ ਬਾਹਰ ਆਉਣ ਤੋਂ ਕਤਰਾ ਰਹੇ ਹਨ।
ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਚੰਡੀਗੜ ਚ ਕੁਝ ਦਿਨਾਂ ਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਲੱਗ ਰਹੀ ਹੈ ।ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਨਹੀਂ ਪਿਆ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਪੰਜਾਬ ਵਿੱਚ ਆਮ ਤੌਰ ‘ਤੇ ਜੂਨ ਮਹੀਨੇ ਵਿੱਚ 8.2 ਮਿਲੀਮੀਟਰ ਮੀਂਹ ਪੈਂਦਾ ਹੈ, ਜਦੋਂਕਿ ਹੁਣ ਤੱਕ ਸਿਰਫ਼ 0.1 ਫ਼ੀਸਦੀ ਹੀ ਮੀਂਹ ਪਿਆ ਹੈ। ਮੀਂਹ ਨਾ ਪੈਣ ਕਾਰਨ ਫ਼ਸਲਾਂ ’ਤੇ ਅਸਰ ਪੈ ਰਿਹਾ ਹੈ।

Tags: hot weatherpunjab newssummer weather
Share206Tweet129Share52

Related Posts

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਇਜ਼ਰਾਈਲ PM ਕਰਨਗੇ ਅਮਰੀਕਾ ਦੌਰਾ, ਟਰੰਪ ਤੇ ਨੇਤਨਯਾਹੂ ਦੀ ਮੁਲਾਕਾਤ ਕੀ ਲੈ ਕੇ ਆਏਗੀ ਨਵਾਂ ਫ਼ੈਸਲਾ

ਜੁਲਾਈ 7, 2025

ਅੰਤਰਾਸ਼ਟਰੀ ਨਿਊਜ਼ ਏਜੰਸੀ Reuters ਦਾ X ਅਕਾਊਂਟ 24 ਘੰਟਿਆਂ ਬਾਅਦ ਭਾਰਤ ‘ਚ ਫ਼ਿਰ ਹੋਇਆ ਚਾਲੂ

ਜੁਲਾਈ 7, 2025

ਸ੍ਰੀ ਹਰਿਮੰਦਰ ਸਾਹਿਬ ‘ਚ ਬੱਚੇ ਨੂੰ ਇਕੱਲਾ ਛੱਡ ਚਲੇ ਗਏ ਮਾਪੇ, CCTV ‘ਚ ਤਸਵੀਰਾਂ ਕੈਦ

ਜੁਲਾਈ 7, 2025

ਕਿਸੇ ਵੀ ਅਮਰੀਕਾ ਵਿਰੋਧੀ ਦੇਸ਼ ਨਾਲ ਸਾਂਝ ਭਾਰਤ ਨੂੰ ਪਾਏਗੀ ਮੁਸ਼ਕਿਲ ‘ਚ, ਡੋਨਾਲਡ ਟਰੰਪ ਨੇ ਕਹੀ ਵੱਡੀ ਗੱਲ

ਜੁਲਾਈ 7, 2025

ਬ੍ਰਾਜ਼ੀਲ ‘ਚ ਹੋਏ 17ਵੇਂ BRICS ਸੰਮੇਲਨ ਦੌਰਾਨ ਮੈਂਬਰ ਦੇਸ਼ਾਂ ਨੇ ਪਹਿਲਗਾਮ ਹਮਲੇ ਦੀ ਕੀਤੀ ਨਿੰਦਾ

ਜੁਲਾਈ 7, 2025
Load More

Recent News

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਇਜ਼ਰਾਈਲ PM ਕਰਨਗੇ ਅਮਰੀਕਾ ਦੌਰਾ, ਟਰੰਪ ਤੇ ਨੇਤਨਯਾਹੂ ਦੀ ਮੁਲਾਕਾਤ ਕੀ ਲੈ ਕੇ ਆਏਗੀ ਨਵਾਂ ਫ਼ੈਸਲਾ

ਜੁਲਾਈ 7, 2025

ਅੰਤਰਾਸ਼ਟਰੀ ਨਿਊਜ਼ ਏਜੰਸੀ Reuters ਦਾ X ਅਕਾਊਂਟ 24 ਘੰਟਿਆਂ ਬਾਅਦ ਭਾਰਤ ‘ਚ ਫ਼ਿਰ ਹੋਇਆ ਚਾਲੂ

ਜੁਲਾਈ 7, 2025

ਸ੍ਰੀ ਹਰਿਮੰਦਰ ਸਾਹਿਬ ‘ਚ ਬੱਚੇ ਨੂੰ ਇਕੱਲਾ ਛੱਡ ਚਲੇ ਗਏ ਮਾਪੇ, CCTV ‘ਚ ਤਸਵੀਰਾਂ ਕੈਦ

ਜੁਲਾਈ 7, 2025

ਕਿਸੇ ਵੀ ਅਮਰੀਕਾ ਵਿਰੋਧੀ ਦੇਸ਼ ਨਾਲ ਸਾਂਝ ਭਾਰਤ ਨੂੰ ਪਾਏਗੀ ਮੁਸ਼ਕਿਲ ‘ਚ, ਡੋਨਾਲਡ ਟਰੰਪ ਨੇ ਕਹੀ ਵੱਡੀ ਗੱਲ

ਜੁਲਾਈ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.