ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਿਨੇਟ ਮੰਤਰੀਆਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਰਾਜਪਾਲ ਨੇ ਉਨ੍ਹਾਂ ਤੇ ਉਨ੍ਹਾਂ ਦੇ ਮੰਤਰੀ ਮੰਡਲ ਨੂੰ ਰੁਟੀਨ ਦੇ ਕਾਰੋਬਾਰ ਦੇਖਦੇ ਰਹਿਣ ਲਈ ਕਿਹਾ ਹੈ, ਜਦੋਂ ਤੱਕ ਬਦਲਵੇਂ ਪ੍ਰਬੰਧ ਨਹੀਂ ਕੀਤੇ ਜਾਂਦੇ।

Copyright © 2022 Pro Punjab Tv. All Right Reserved.