ਬੁੱਧਵਾਰ, ਸਤੰਬਰ 30, 2026 01:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਦੇ ਇਸ ਸ਼ਹਿਰ ਤੋਂ ਹੈ ਮੋਦੀ ਨੂੰ ਟੀਕਾ ਲਾਉਣ ਵਾਲੀ ਕੁੜੀ

by propunjabtv
ਅਪ੍ਰੈਲ 8, 2021
in ਦੇਸ਼
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਦਿੱਲੀ ਦੇ ਏਮਜ਼ ਹਸਪਤਾਲ ‘ਚ ਕੋਰੋਨਾ ਵੈਕਸੀਨ ਦੀ ਦੂਜੀ ਖੁਰਾਕ ਲੈ ਲਈ। ਖ਼ਬਰ ਅਨੁਸਾਰ ਪੀ.ਐੱਮ. ਮੋਦੀ ਨੂੰ ਕੋਵਿਡ ਟੀਕੇ ਦੀ ਦੂਜੀ ਖੁਰਾਕ ਪੰਜਾਬ ਦੀ ਨਰਸ ਨਿਸ਼ਾ ਸ਼ਰਮਾ ਨੇ ਦਿੱਤੀ। ਉਨ੍ਹਾਂ ਨਾਲ ਪੁਡੂਚੇਰੀ ਦੀ ਨਰਸ ਪੀ. ਨਿਵੇਦਾ ਵੀ ਸੀ, ਜਿਨ੍ਹਾਂ ਨੇ ਪੀ.ਐੱਮ. ਮੋਦੀ ਨੂੰ ਟੀਕੇ ਦੀ ਪਹਿਲੀ ਖੁਰਾਕ ਦਿੱਤੀ ਸੀ। ਟੀਕਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਦੇ ਸੰਗਰੂਰ ਦੀ ਰਹਿਣ ਵਾਲੀ ਨਰਸ ਨਿਸ਼ਾ ਸ਼ਰਮਾ ਨੇ ਕਿਹਾ,”ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟੀਕੇ ਦੀ ਦੂਜੀ ਡੋਜ਼ ਦਿੱਤੀ। ਉਨ੍ਹਾਂ ਨੇ ਸਾਡੇ ਨਾਲ ਗੱਲ ਕੀਤੀ। ਉਨ੍ਹਾਂ ਨੂੰ ਟੀਕਾ ਲਗਾਉਣਾ ਅਤੇ ਉਨ੍ਹਾਂ ਨੂੰ ਮਿਲਣਾ ਮੇਰੇ ਲਈ ਯਾਗਦਾਰ ਪਲ ਹੈ।” ਨਿਸ਼ਾ ਨੇ ਕਿਹਾ ਕਿ ਉਨ੍ਹਾਂ ਨੇ ਪੁੱਛਿਆ ਸੀ ਕਿ ਮੈਂ ਕਿੱਥੋਂ ਹਾਂ। ਅਸੀਂ ਨਾਲ ਫੋਟੋ ਵੀ ਖਿੱਚਵਾਈ। ਮੇਰੇ ਲਈ ਬਹੁਤ ਯਾਦਗਾਰ ਪਲ ਸਨ।

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਇਕ ਮਾਰਚ ਨੂੰ ਲਈ ਸੀ। ਇਸੇ ਦਿਨ ਦੇਸ਼ ‘ਚ ਟੀਕਾਕਰਨ ਦਾ ਦੂਜਾ ਪੜਾਅ ਸ਼ੁਰੂ ਹੋਇਆ ਸੀ। ਪੀ.ਐੱਮ. ਨੇ ਉਸ ਸਮੇਂ ਅਚਾਨਕ ਏਮਜ਼ ਪਹੁੰਚ ਕੇ ਟੀਕਾ ਲਗਵਾਇਆ ਸੀ। ਉਸ ਸਮੇਂ ਪੀ.ਐੱਮ. ਮੋਦੀ ਨੂੰ ਪੁਡੂਚੇਰੀ ਦੀ ਸਿਸਟਰ ਪੀ. ਨਿਵੇਦਾ ਨੇ ਕੋਰੋਨਾ ਟੀਕਾ ਲਗਾਇਆ ਸੀ।

Tags: corona vaccinationpm modipunjab girl
Share201Tweet126Share50

Related Posts

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026
Load More

Recent News

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.