ਸੋਮਵਾਰ, ਅਕਤੂਬਰ 5, 2026 09:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬੀਆਂ ਨੂੰ ਬੁਰਾ ਕਹਿਣ ਵਾਲੀ ਅਦਾਕਾਰਾ ਕੰਗਨਾ ਰਣੌਤ ਪਹੁੰਚੀ ਸ਼੍ਰੀ ਦਰਬਾਰ ਸਾਹਿਬ

by propunjabtv
ਮਈ 31, 2021
in ਦੇਸ਼, ਪੰਜਾਬ
0

ਅੱਜ ਬਾਲੀਵੁੱਡ ਅਦਾਕਾਰ ਕੰਗਨਾ ਰਣੋਤ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੀ |ਕਿਸਾਨੀ ਅੰਦੋਲਨ ਦੋਰਾਨ ਚਰਚਾ ਦੇ ਵਿੱਚ ਰਹੀ ਕੰਗਣਾ ਰਣੋਤ ,ਬੀਤੇ ਲੰਬੇ ਸਮੇਂ ਤੋਂ ਕੰਗਨਾ ਦੇ ਲਗਾਤਾਰ ਵਿਵਾਦਤ ਟਵੀਟ ਦੇ ਕਾਰਨ ਉਸ ਦਾ ਟਵੀਟਰ ਅਕਾਊਂਟ ਟਵੀਟਰ ਨੇ ਬੰਦ ਕਰ ਦਿੱਤਾ ਸੀ| ਇਨਾਂ ਤਸਵੀਰਾਂ ‘ਚ ਕੰਗਨਾ ਸਾਦੇ ਲਿਬਾਸ ਜਾਣੀ ਕੇ ਸੂਟ ਪਾ ਕੇ ਨਜ਼ਰ ਆ ਰਹੀ ਹੈ | ਦਰਬਾਰ ਸਾਹਿਬ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਕੰਗਨਾ ਰਣੌਤ ਪਹੁੰਚੀ | ਹੁਣ ਟਵੀਟ ਬੰਦ ਹੋਣ ਤੋਂ ਬਾਅਦ ਉਹ ਫਿਰ ਚਰਚਾ ਦਾ ਵਿਸ਼ਾ ਬਣ ਗਈ ਹੈ |ਉਹ ਅਕਸਰ ਅਜਿਹਾ ਮਾਹੌਲ ਬਣਾਉਂਦੀ ਹੈ ਜਿਸ ਨਾਲ ਉਹ ਚਰਚਾ ਦਾ ਵਿਸ਼ਾ ਬਣ ਸਕੇ | ਇਸ ਦੇ ਨਾਲ ਹੀ ਸੰਗਤਾ ਦੇ ਬਿਆਨ ਵੀ ਸਾਹਮਣੇ ਆਏ ਹਨ,ਸੰਗਤ ਦਾ ਕਹਿਣਾ ਕਿ ਅਸੀਂ ਦਰਬਾਰ ਸਾਹਿਬ ਇਸ ਦਾ ਵਿਰੋਧ ਨਹੀਂ ਕਰਾਂਗੇ ਕਿਉਂਕਿ ਗੁਰੂ ਘਰ ਆਉਣ ਦਾ ਹੱਕ ਹਰ ਕਿਸੇ ਨੂੰ ਨਹੀਂ | ਸੰਗਤ ਨੇ ਕਿਹਾ ਕਿ ਉਹ ਅਜਿਹੀਆਂ ਗੱਲਾਂ ਨਾਂ ਕਰੇ ਕਿ ਕਿਸਾਨ ਪੈਸੇ ਲੈਕੇ ਅੰਦੋਲਨ ‘ਚ ਬੈਠੇ ਹੋਏ ਹਨ ਸਭ ਕਿਸੇ ਦਾ ਘਰ ਹੈ ਕਿਸੇ ਨੂੰ ਸ਼ੌਕ ਨਹੀਂ ਇਸ ਤਰਾਂ ਇਨੀ ਗਰਮੀ ਦੇ ਵਿੱਚ ਦੁੱਪ ‘ਚ ਸੜਨ,ਕਿਸਾਨ ਆਪਣੇ ਹੱਕਾਂ ਲਈ ਅੰਦੋਲਨ ਕਰ ਰਹੇ ਹਨ| ਕੰਗਨਾ ਅਜਿਹੇ ਗਲਤ ਇਲਜਾਮ ਲਗਾਉਣੇ ਬੰਦ ਕਰੇ |

Tags: Kangana RanautreachedSHRI Darbar Sahib
Share209Tweet131Share52

Related Posts

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਅਕਤੂਬਰ 5, 2026

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਅਕਤੂਬਰ 5, 2026

180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਅਕਤੂਬਰ 5, 2026

‘ਆਪ’ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਅਕਤੂਬਰ 5, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026
Load More

Recent News

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਅਕਤੂਬਰ 5, 2026

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਅਕਤੂਬਰ 5, 2026

180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਅਕਤੂਬਰ 5, 2026

‘ਆਪ’ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਅਕਤੂਬਰ 5, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.