ਮੰਗਲਵਾਰ, ਜੁਲਾਈ 7, 2026 11:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਦੇ ਕੀਤੇ ਤਬਾਦਲੇ

by Gurjeet Kaur
ਅਗਸਤ 16, 2022
in Featured, Featured News, ਪੰਜਾਬ
0

ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਵੱਖ-ਵੱਖ ਮਹਿਕਮਿਆਂ ‘ਚ ਬਦਲੀਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸ ਲੜੀ ਤਹਿਤ ਅੱਜ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ। ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਜਾਰੀ ਪ੍ਰੈਸ ਨੋਟ ਤੋਂ ਮਿਲੀ ਜਾਣਕਾਰੀ ਅਨੁਸਾਰ ਬਟਾਲਾ, ਗੁਰਦਾਸਪੁਰ, ਪਟਿਆਲਾ ਤੇ ਹੁਸ਼ਿਆਰਪੁਰ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।

PunjabKesari

ਜਾਣਕਾਰੀ ਮੁਤਾਬਕ ਗੁਰਦਾਸਪੁਰ ਤੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਜਿੰਦਰ ਸਿੰਘ ਦੀ ਬਦਲੀ ਬਟਾਲਾ ਵਿਖੇ ਕਰ ਦਿੱਤੀ ਗਈ ਹੈ ਤੇ ਉਨ੍ਹਾਂ ਦੀ ਜਗ੍ਹਾ ਬਟਾਲਾ ਦੇ ਵਧੀਕ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਇੰਦਰਜੀਤ ਸਿੰਘ ਨੂੰ ਗੁਰਦਾਸਪੁਰ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਹੁਸ਼ਿਆਰਪੁਰ ਤੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਾਕਮ ਥਾਪਰ ਦਾ ਤਬਾਦਲਾ ਪਟਿਆਲਾ ਵਿਖੇ ਕੀਤਾ ਗਿਆ ਹੈ ਤੇ ਉਨ੍ਹਾਂ ਦੀ ਜਗ੍ਹਾ ਪਟਿਆਲਾ ਤੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਨੂੰ ਹੁਸ਼ਿਆਰਪੁਰ ਦਾ ਚਾਰਜ ਦਿੱਤ ਗਿਆ ਹੈ।

Tags: informationpunjabRelations Departmenttransferred
Share203Tweet127Share51

Related Posts

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਜੁਲਾਈ 7, 2026

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ : ਕੁਲਦੀਪ ਸਿੰਘ ਧਾਲੀਵਾਲ

ਜੁਲਾਈ 7, 2026

ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਸੀਐਮ ਭਗਵੰਤ ਸਿੰਘ ਮਾਨ ਨੂੰ ਘੇਰਨ ਲਈ ‘ਟੀਮ ਏ, ਬੀ, ਸੀ’ ਬਣਾ ਲਈ ਹੈ ਕਿਉਂਕਿ ਉਨ੍ਹਾਂ ਕੋਲ ਆਪ ਸਰਕਾਰ ਦੇ ਕੰਮਾਂ ਦਾ ਕੋਈ ਜਵਾਬ ਨਹੀਂ ਹੈ: ਬਲਤੇਜ ਪੰਨੂ

ਜੁਲਾਈ 7, 2026

4 ਭੈਣਾਂ ਦੇ ਇਕਲੌਤੇ ਭਰਾ ਦੀ ਸਰਬੀਆ ‘ਚ ਮੌਤ

ਜੁਲਾਈ 6, 2026

ਈਰਾਨ ‘ਚ ਖ਼ਾਮੇਨੇਈ ਦੀ ਅੰਤਿਮ ਯਾਤਰਾ, 10 KM ਲੰਬੇ ਰਸਤੇ ‘ਤੇ ਅੰਤਿਮ ਦਰਸ਼ਨਾਂ ਲਈ ਇਕੱਠੇ ਹੋਏ ਲੱਖਾਂ ਲੋਕ

ਜੁਲਾਈ 6, 2026

ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ 34 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਜੁਲਾਈ 6, 2026
Load More

Recent News

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਜੁਲਾਈ 7, 2026

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ : ਕੁਲਦੀਪ ਸਿੰਘ ਧਾਲੀਵਾਲ

ਜੁਲਾਈ 7, 2026

ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਸੀਐਮ ਭਗਵੰਤ ਸਿੰਘ ਮਾਨ ਨੂੰ ਘੇਰਨ ਲਈ ‘ਟੀਮ ਏ, ਬੀ, ਸੀ’ ਬਣਾ ਲਈ ਹੈ ਕਿਉਂਕਿ ਉਨ੍ਹਾਂ ਕੋਲ ਆਪ ਸਰਕਾਰ ਦੇ ਕੰਮਾਂ ਦਾ ਕੋਈ ਜਵਾਬ ਨਹੀਂ ਹੈ: ਬਲਤੇਜ ਪੰਨੂ

ਜੁਲਾਈ 7, 2026

4 ਭੈਣਾਂ ਦੇ ਇਕਲੌਤੇ ਭਰਾ ਦੀ ਸਰਬੀਆ ‘ਚ ਮੌਤ

ਜੁਲਾਈ 6, 2026

ਈਰਾਨ ‘ਚ ਖ਼ਾਮੇਨੇਈ ਦੀ ਅੰਤਿਮ ਯਾਤਰਾ, 10 KM ਲੰਬੇ ਰਸਤੇ ‘ਤੇ ਅੰਤਿਮ ਦਰਸ਼ਨਾਂ ਲਈ ਇਕੱਠੇ ਹੋਏ ਲੱਖਾਂ ਲੋਕ

ਜੁਲਾਈ 6, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result