ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਟਿਕਟਾਂ ਦੇ ਚਾਹਵਾਨਾਂ ਲਈ ਅਰਜ਼ੀ ਫਾਰਮ ਜਾਰੀ ਕਰ ਦਿੱਤੇ ਹਨ। ਜੋ ਵੀ ਉਮੀਦਵਾਰ ਚੋਣ ਲੜਨਾ ਚਾਹੁੰਦਾ ਹੈ ਉਹ 20 ਤਰੀਕ ਤੱਕ ਅਪਲਾਈ ਕਰ ਸਕਦਾ ਹੈ। ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਇਹ ਇਤਿਹਾਸਕ ਹੈ ਕਿ ਪਹਿਲੀ ਵਾਰ ਬਿਨੈਕਾਰਾਂ ਤੋਂ ਕੋਈ ਅਰਜ਼ੀ ਫੀਸ ਨਹੀਂ ਲਈ ਜਾਵੇਗੀ।
Application forms will be accepted for selecting Congress candidates with immediate effect till 20th December … It is historic that for the first time that no application fees will be taken from the applicants !! pic.twitter.com/MIBJdDNdUM
— Navjot Singh Sidhu (@sherryontopp) December 17, 2021