ਸ਼ਨੀਵਾਰ, ਮਾਰਚ 28, 2026 01:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਵਿਚ ਫ਼ਿਲਹਾਲ ਨਹੀਂ ਲੱਗੇਗਾ ਮੁਕੰਮਲ ਲਾਕਡਾਊਨ

by propunjabtv
ਮਈ 3, 2021
in ਪੰਜਾਬ
0

ਪੰਜਾਬ ‘ਚ ਲਾਕਡਾਊਨ ਲਾਉਣ ਨੂੰ ਲੈ ਕੇ ਵੱਡੀ ਖਬਰ ਆਈ ਹੈ। ਪੰਜਾਬ ‘ਚ ਫਿਲਹਾਲ ਮੁਕੰਮਲ ਲਾਕਡਾਊਨ ਨਹੀਂ ਲੱਗੇਗਾ। ਪੰਜਾਬ ਵਿਚ ਚੱਲ ਰਹੀਆਂ ਮੁਕੰਮਲ ਲਾਕਡਾਊਨ ਦੀ ਚਰਚਾਵਾਂ ਨੂੰ ਪੰਜਾਬ ਸਰਕਾਰ ਨੇ ਠੱਲ੍ਹ ਪਾਉਂਦਿਆਂ ਸਾਫ਼ ਕੀਤਾ ਹੈ ਕਿ ਸੂਬੇ ਵਿਚ ਫਿਲਹਾਲ ਮੁਕੰਮਲ ਲਾਕਡਾਊਨ ਨਹੀਂ ਲੱਗੇਗਾ। ਕੋਵਿਡ ਰੀਵਿਊ ਮੀਟਿੰਗ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਫ਼ੈਸਲਾ ਲਿਆ ਹਾਲਾਂਕਿ ਮੀਟਿੰਗ ‘ਚ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਸੀ ਕਿ ਕਰੋਨਾ ‘ਤੇ ਕਾਬੂ ਪਾਉਣ ਲਈ ਸਾਨੂੰ ਪੰਜਾਬ ‘ਚ 10 ਦਿਨ ਦਾ ਲਾਕਡਾਊਂਨ ਲਗਾ ਦੇਣਾ ਚਾਹੀਦਾ ਹੈ। ਪਰ ਮੁੱਖ ਮੰਤਰੀ ਨੇ ਬਲਬੀਰ ਸਿੱਧੂ ਦਾ ਪ੍ਰਪੋਜ਼ਲ ਮੰਨਣ ਤੋਂ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਅਜੇ ਮੁਕੰਮਲ ਲਾਕਡਾਊਨ ਲਾਉਣ ਦੀ ਜ਼ਰੂਰਤ ਨਹੀਂ ਹੈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਫਿਲਹਾਲ ਪੰਜਾਬ ਸਰਕਾਰ ਸੂਬੇ ਵਿਚ ਲਾਕਡਾਊਨ ਨਹੀਂ ਲਗਾ ਰਹੀ। ਉਨ੍ਹਾਂ ਕਿਹਾ ਪੰਜਾਬ ਸਰਕਾਰ ਕੋਰੋਨਾ ਦੇ ਹਾਲਾਤ ’ਤੇ ਲਗਾਤਾਰ ਨਜ਼ਰ ਰੱਖ ਰਹੀ ਹੈ ਅਤੇ ਅਗਲੇ ਹਫ਼ਤੇ ਫਿਰ ਰੀਵਿਊ ਮੀਟਿੰਗ ਹੋਵੇਗੀ, ਜਿਸ ਵਿਚ ਹਾਲਾਤ ਦੀ ਸਮੀਖਿਆ ਕੀਤੀ ਜਾਵੇਗੀ।

Share201Tweet126Share50

Related Posts

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.