ਸ਼ੁੱਕਰਵਾਰ, ਅਕਤੂਬਰ 16, 2026 06:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਲਈ ਕੀਤਾ ਅਹਿਮ ਫ਼ੈਸਲਾ

by propunjabtv
ਜੁਲਾਈ 19, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਨੂੰ ਰੋਚਿਕ ਅਤੇ ਸੌਖੇ ਤਰੀਕੇ ਨਾਲ ਪੜਾਈ ਕਰਵਾਉਣ ਲਈ ਵਰਤੀ ਜਾਣ ਵਾਲੀ ਸਹਾਇਕ ਸਮੱਗਰੀ ਅਤੇ ਨਵੀਨਤਮ ਵਿਧੀਆਂ ਦੇ ਪ੍ਰਦਰਸ਼ਨ ਲਈ ‘ਅਧਿਆਪਕ ਫੈਸਟ’ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਬਲਾਕ ਪੱਧਰੀ ਫੈਸਟ 22 ਤੋਂ 24 ਜੁਲਾਈ ਤੱਕ ਹੋਵੇਗਾ ਜਦਕਿ ਜ਼ਿਲਾ ਪੱਧਰੀ ਫੈਸਟ 26 ਤੋਂ 28 ਜੁਲਾਈ ਤੱਕ ਹੋਵੇਗਾ ਅਤੇ ਸੂਬਾ ਪੱਧਰੀ ਫੈਸਟ 1 ਤੋਂ 3 ਅਗਸਤ ਤੱਕ ਹੋਵੇਗਾ।ਇਸ ਦੌਰਾਨ ਅਧਿਆਪਕਾਂ ਵੱਲੋਂ ਤਿਆਰ ਕੀਤੇ ਮਾਡਲ, ਸਹਾਇਕ ਸਮੱਗਰੀ, ਵਿੱਦਿਅਕ ਮੋਬਾਈਲ ਐਪ, ਵਿੱਦਿਅਕ ਖੇਡਾਂ, ਵਿੱਦਿਅਕ ਵੀਡੀਓ ਗੇਮ, ਨਵੀਨਤਮ ਚਾਰਟ, ਫਲੈਸ ਕਾਰਡ, ਕਿੱਟ, ਵਿੱਦਿਅਕ ਪਲੇਅ, ਸੁੰਦਰ ਲਿਖਾਈ, ਕੈਲੀਗ੍ਰਾਫੀ, ਇਨਫਰਮੇਸ਼ਨ ਟੈਕਨਾਲੋਜੀ ਆਦਿ ਦਾ ਆਨਲਾਈਨ ਪ੍ਰਦਰਸ਼ਨ ਕੀਤਾ ਜਾਵੇਗਾ। ਪ੍ਰਦਰਸ਼ਨੀ ਦੇ ਹਰ ਪੱਧਰ ਦੇ ਜੇਤੂ ਅਧਿਆਪਕਾਂ ਨੂੰ ਵਿਭਾਗ ਵੱਲੋਂ ਸਰਟੀਫਿਕੇਟਾਂ ਅਤੇ ਸਨਮਾਨ ਪੱਤਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ।

Tags: decisionmportantpunjabPunjab School Education Departmentteachers
Share202Tweet126Share50

Related Posts

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026

ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਭਗਵੰਤ ਮਾਨ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਬਣੇਗੀ ਨਵੀਂ ਰਣਨੀਤੀ: ਬਲਤੇਜ ਪੰਨੂ

ਅਕਤੂਬਰ 16, 2026

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026
Load More

Recent News

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026

ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਭਗਵੰਤ ਮਾਨ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਬਣੇਗੀ ਨਵੀਂ ਰਣਨੀਤੀ: ਬਲਤੇਜ ਪੰਨੂ

ਅਕਤੂਬਰ 16, 2026

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result