ਵੀਰਵਾਰ, ਸਤੰਬਰ 3, 2026 07:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਸਰਕਾਰ ਖਿਲਾਫ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਮੰਗਾਂ ਨਾ ਮੰਨੇ ਜਾਣ ਕਾਰਨ ਪ੍ਰਦਰਸ਼ਨ

by propunjabtv
ਅਗਸਤ 20, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਦੇ ਵਿੱਚ ਆਏ ਦਿਨ ਮੁਲਾਜ਼ਮਾਂ ਆਪਣੀਆਂ ਮੰਗਾ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕਰ ਰਹੇ ਹਨ | 2022 ਦੀਆਂ ਚੋਣਾ ਤੋਂ ਪਹਿਲਾ ਮੁਲਾਜ਼ਮਾ ਸਰਕਾਰ ਕੋਲ ਆਪਣੀਆਂ ਮੰਗਾ ਰੱਖ ਰਹੇ ਹਨ ਜੋ ਸਰਕਾਰ ਵੱਲੋਂ ਹਾਲੇ ਤੱਕ ਪੂਰੀਆਂ ਨਹੀਂ ਕੀਤੀਆਂ ਗਈਆਂ |  ਪੰਜਾਬ ਦੇ ਸਰਕਾਰੀ ਦਫਤਰਾਂ ਦੇ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਇਥੇ ਸੈਕਟਰ 39 ਸਥਿਤ ਅਨਾਜ ਭਵਨ ਅੱਗੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਮੰਗਾਂ ਨਾ ਮੰਨੇ ਜਾਣ ਕਾਰਨ ਰੋਸ ਵਿੱਚ ਆਏ ਮੁਲਾਜ਼ਮ ਸਰਕਾਰ ਦੇ ਮੰਤਰੀਆਂ ਦੀਆਂ ਸਰਕਾਰੀ ਰਿਹਾਇਸ਼ਾਂ ਦਾ ਘਿਰਾਓ ਕਰਨ ਅਤੇ ਮੰਗ ਪੱਤਰ ਦੇਣ ਲਈ ਪੂਰੇ ਜ਼ੋਰ-ਸ਼ੋਰ ਨਾਲ ਯਤਨ ਕਰ ਰਹੇ ਹਨ। ਪੁਲੀਸ ਵੱਲੋਂ ਟਿੱਪਰ ਲਗਾ ਕੇ ਮੁਲਾਜ਼ਮਾਂ ਦਾ ਰਾਹ ਰੋਕਿਆ ਜਾ ਰਿਹਾ ਹੈ। ਇਸੇ ਦੌਰਾਨ ਪੁਲੀਸ ਨੇ ਮੁਲਾਜ਼ਮਾਂ ’ਤੇ ਪਾਣੀ ਦੀਆਂ ਬੋਛਾੜਾਂ ਵੀ ਮਾਰੀਆਂ।

Tags: demandsemployees and pensionersnon-compliancepunjab government
Share205Tweet128Share51

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.