ਸ਼ਨੀਵਾਰ, ਮਾਰਚ 21, 2026 04:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਨੇ ਜਥੇਦਾਰ ਦੀ ਸੁਰੱਖਿਆ ਕੀਤੀ ਬਹਾਲ ਪਰ ਸਿੰਘ ਸਾਹਿਬ ਨੇ ਲੈਣ ਤੋਂ ਕੀਤਾ ਇਨਕਾਰ

by propunjabtv
ਮਈ 28, 2022
in ਪੰਜਾਬ
0

ਪੰਜਾਬ ਸਰਕਾਰ ਨੇ ਸ੍ਰੀ ਅਕਾਲੀ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਵਾਪਸ ਲਈ ਗਈ ਸੁਰੱਖਿਆ ਨੂੰ ਮੁੜ ਬਹਾਲ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਖੁਦ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ’ਤੇ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਬਹਾਲ ਕਰ ਦਿੱਤੀ ਹੈ ਪਰ ਹੁਣ ਉਹ ਸੁਰੱਖਿਆ ਨਹੀਂ ਲੈਣਗੇ। ਇਸ ਤੋਂ ਪਹਿਲਾਂ ਜਥੇਦਾਰ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਜ਼ਰੂਰਤ ਨਹੀਂ ਹੈ, ਸਿੱਖ ਕੌਮ ਆਪਣੀ ਸੁਰੱਖਿਆ ਆਪ ਕਰਨ ‘ਚ ਸਮਰੱਥ ਹੈ।

ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਪੁਲਸ ਵਲੋਂ ਮਿਲੇ ਹੋਏ ਸਾਰੇ ਸੁਰੱਖਿਆ ਕਰਮਚਾਰੀ ਅਤੇ ਗੱਡੀਆਂ ਵਾਪਸ ਕਰ ਦਿੱਤੀਆਂ ਸਨ। ਉਨ੍ਹਾਂ ਇਸ ਸਬੰਧੀ ਵੀਡੀਓ ਸੁਨੇਹਾ ਜਾਰੀ ਕਰਦਿਆਂ ਕਿਹਾ ਸੀ ਕਿ ਅੱਜ ਪੁਲਸ ਵਲੋਂ ਉਨ੍ਹਾਂ ਦੀ ਸੁਰਖਿਆ ਵਿਚ ਸ਼ਾਮਲ 3 ਪੁਲਸ ਕਰਮਚਾਰੀਆਂ ਨੂੰ ਵਾਪਸ ਸੱਦ ਲਿਆ ਗਿਆ ਸੀ, ਜਿਸ ਤੋਂ ਬਾਅਦ ਮੈਂ ਬਾਕੀ ਰਹਿ ਗਏ ਤਿੰਨ ਸੁਰਖਿਆ ਕਰਮਚਾਰੀ ਵੀ ਵਾਪਸ ਭੇਜ ਰਿਹਾ ਹਾਂ। ਉਨ੍ਹਾਂ ਕਿਹਾ ਕਿ ਮੇਰੀ ਸੁਰੱਖਿਆ ਲਈ ਸਿੱਖ ਨੌਜਵਾਨ ਹੀ ਕਾਫੀ ਹਨ, ਮੈਨੂੰ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਕੋਈ ਜ਼ਰੂਰਤ ਨਹੀਂ ਹੈ।

ਦੱਸ ਦੇਈਏ ਕਿ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਪੰਜਾਬ ਸਰਕਾਰ ਨੇ ਅੱਜ 424 ਵਿਅਕਤੀਆਂ ਤੋਂ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਜਥੇਦਾਰ ਦੇ ਨਾਲ-ਨਾਲ ਡੇਰਾ ਬਿਆਸ ਮੁਖੀ, ਸ਼ਮਸੇਰ ਸਿੰਘ ਦੂਲੋ, ਬਲਵਿੰਦਰ ਲਾਡੀ, ਹਰਮਿੰਦਰ ਗਿੱਲ, ਕੁਲਜੀਤ ਨਾਗਰਾ, ਕੰਵਰ ਸੰਧੂ, ਬਾਬਾ ਲੱਖਾ ਸਿੰਘ, ਅਸ਼ਵਨੀ ਕਪੂਰ, ਸਿੱਧੂ ਮੂਸੇਵਾਲਾ,ਬਾਬਾ ਅਰਜਨ ਸਿੰਘ, ਬਾਬਾ ਕਸ਼ਮੀਰਾ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ, ਸੁਖਦੇਵ ਢੀਂਡਸਾ, ਡੇਰਾ ਮੁਖੀ ਸ੍ਰੀ ਭੈਣੀ ਸਾਹਿਬ, ਡੇਰਾ ਦਿਵਿਆ ਜੋਤੀ ਜਾਗਰਨ ਸੰਸਥਾਨ ਨੂਰਮਹਿਲ, ਵਿਧਾਇਕ ਪਰਗਟ ਸਿੰਘ, ਸੰਤ ਨਿਰੰਜਨ ਦਾਸ ਜੀ ਡੇਰਾ ਸੱਚਖੰਡ ਬੱਲਾਂ ਆਦਿ ਦੇ ਨਾਂ ਸ਼ਾਮਲ ਹਨ।

 

 

Tags: giani harpreet singhJathedarpunjab governmentSecurity
Share202Tweet126Share50

Related Posts

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.