ਮੰਗਲਵਾਰ, ਮਈ 20, 2025 09:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਸਰਕਾਰ ਨੇ ਵਾਹਨਾਂ ਦੇ ਫੈਂਸੀ ਨੰਬਰਾਂ ਨੂੰ ਲੈ ਕੇ ਨਵੇਂ ਹੁਕਮ ਕੀਤੇ ਜਾਰੀ, ਪੜ੍ਹੋ ਪੂਰੀ ਖ਼ਬਰ

by propunjabtv
ਜੂਨ 23, 2022
in Featured, Featured News, ਪੰਜਾਬ
0

ਪੰਜਾਬ ਸਰਕਾਰ ਨੇ ਅੱਜ ਇੱਕ ਅਹਿਮ ਫੈਸਲਾ ਲਿਆ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਵੇਂ ਹੁਕਮ ਲਾਗੂ ਕਰ ਦਿੱਤੇ ਹਨ। ਸਟੇਟ ਰਜਿਸਟ੍ਰੇਸ਼ਨ ਮਾਰਕ ਸਟੇਟ ਕੋਡ PB ਅਤੇ ਅਜਿਹੇ ਹੋਰ ਵਾਹਨਾਂ ਦੇ ਚਲਾਨ ਕੱਟ ਕੇ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ। ਇਹ ਹੁਕਮ 12.6.1989 ਤੋਂ ਬਾਅਦ ਰਜਿਸਟ੍ਰੇਸ਼ਨ ਅਥਾਰਟੀ ਕੋਲ ਰਜਿਸਟਰਡ ਸਾਰੇ ਵਾਹਨਾਂ ‘ਤੇ ਲਾਗੂ ਹੋਵੇਗਾ। ਪੰਜਾਬ ਸਰਕਾਰ ਵੱਲੋਂ ਐਕਟ ਦੀ ਉਲੰਘਣਾ ਕਰਕੇ ਦਿੱਤੇ ਗਏ ਇਨ੍ਹਾਂ ਫੈਂਸੀ, ਅਣ-ਅਧਿਕਾਰਤ ਨੰਬਰਾਂ ਨੂੰ ਜਨਤਕ ਨੋਟਿਸ 30-12-2020 ਰਾਹੀਂ ਗੈਰ-ਕਾਨੂੰਨੀ ਮੰਨਦਿਆਂ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਇਨ੍ਹਾਂ ਫੈਂਸੀ ਨੰਬਰਾਂ ਨੂੰ ਤੁਰੰਤ ‘ਵਾਹਨ’ ਵੈੱਬਸਾਈਟ ‘ਤੇ ਵੀ ਬਲਾਕ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਏ ਗਏ ਉਕਤ ਫੈਸਲੇ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਿਨ੍ਹਾਂ ਵਾਹਨ ਚਾਲਕਾਂ ਵੱਲੋਂ ਪੁਰਾਣੇ ਫੈਂਸੀ ਨੰਬਰ ਲਗਾਏ ਗਏ ਸਨ, ਉਹ ਪੰਜਾਬ ਸਰਕਾਰ ਵੱਲੋਂ ਜਾਰੀ ਪੰਜਾਬ ਮੋਟਰ ਵ੍ਹੀਕਲ 1989 ਦੇ ਨਿਯਮ 42-ਏ ਤਹਿਤ ਜਾਰੀ ਨੋਟੀਫਿਕੇਸ਼ਨ ਨੰਬਰ 10/51/2017/1ਟੀ2/1365 ਮਿਤੀ 10-12-2020 ਅਨੁਸਾਰ ਨਵੇਂ ਫੈਂਸੀ ਨੰਬਰ ਲੈ ਸਕਦੇ ਹਨ ਪਰ ਇਹ ਨੰਬਰ ਲੈਣ ਲਈ ਮੋਟਰ ਵ੍ਹੀਕਲ 1988 ਅਧੀਨ ਸਬੰਧਿਤ ਵਾਹਨ ਧਾਰਾ 39, 41 (6) ਅਤੇ 217 (ਡੀ) ਮੋਟਰ ਵ੍ਹੀਕਲ ਐਕਟ ਅਧੀਨ ਖਰੇ ਉਤਰਦੇ ਹੋਣ। ਟਰਾਂਸਪੋਰਟ ਮੰਤਰੀ ਨੇ ਸੂਬੇ ਦੇ ਸਾਰੇ ਆਰਟੀਏਜ਼ ਨੂੰ ਹਦਾਇਤ ਕੀਤੀ ਕਿ ਵਿਸ਼ੇਸ਼ ਨਾਕੇ ਲਗਾ ਕੇ ਅਜਿਹੇ ਸਾਰੇ ਵਾਹਨਾਂ ਦੇ ਚਲਾਨ ਕੀਤੇ ਜਾਣ ਅਤੇ ਇਨ੍ਹਾਂ ਵਾਹਨਾਂ ਨੂੰ ਜ਼ਬਤ ਕਰਨ, ਜੋ ਨਿਯਮਾਂ ਦੇ ਉਲਟ ਜਾ ਕੇ ਅਜੇ ਵੀ ਪੁਰਾਣੇ ਫੈਂਸੀ ਨੰਬਰ ਲਗਾ ਕੇ ਵਾਹਨ ਚਲਾ ਰਹੇ ਹਨ।

Tags: new ordersnumber platespunjab governmentvehicles
Share200Tweet125Share50

Related Posts

Healthy Summer Drinks: ਗਰਮੀਆਂ ‘ਚ ਰਹਿਣਾ ਹੈ Cool-Cool, ਤਾਂ Try ਕਰੋ ਅਜਿਹੇ ਠੰਡੇ ਡਰਿੰਕ ਰੱਖਣਗੇ ਹੀਟ ਵੇਵ ਤੋਂ ਦੂਰ

ਮਈ 20, 2025

Weather Update: ਅੱਜ ਤਾਪਮਾਨ ਰਹੇਗਾ ਗਰਮ, ਮੌਸਮ ਵਿਭਾਗ ਵੱਲੋਂ ਇਸ ਦਿਨ ਮੀਂਹ ਹਨੇਰੀ ਦਾ ਅਲਰਟ

ਮਈ 20, 2025

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025
Load More

Recent News

Healthy Summer Drinks: ਗਰਮੀਆਂ ‘ਚ ਰਹਿਣਾ ਹੈ Cool-Cool, ਤਾਂ Try ਕਰੋ ਅਜਿਹੇ ਠੰਡੇ ਡਰਿੰਕ ਰੱਖਣਗੇ ਹੀਟ ਵੇਵ ਤੋਂ ਦੂਰ

ਮਈ 20, 2025

Weather Update: ਅੱਜ ਤਾਪਮਾਨ ਰਹੇਗਾ ਗਰਮ, ਮੌਸਮ ਵਿਭਾਗ ਵੱਲੋਂ ਇਸ ਦਿਨ ਮੀਂਹ ਹਨੇਰੀ ਦਾ ਅਲਰਟ

ਮਈ 20, 2025

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.