ਸ਼ੁੱਕਰਵਾਰ, ਜੁਲਾਈ 24, 2026 11:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਸੜਕ ਕਿਨਾਰੇ ਲੱਗੀਆਂ ਰੇਹੜੀਆਂ ਹਟਾਉਣ ਦੇ ਦਿੱਤੇ ਹੁਕਮ

by propunjabtv
ਅਪ੍ਰੈਲ 29, 2022
in ਪੰਜਾਬ
0

ਮਾਨ ਸਰਕਾਰ ਲਗਾਤਾਰ ਐਕਸ਼ਨ ਮੋਡ ‘ਚ ਹੈ।ਪੰਜਾਬ ਸਰਕਾਰ ਹੁਣ ਇੱਕ ਵੱਡਾ ਐਕਸ਼ਨ ਲੈਣ ਜਾ ਰਹੀ ਹੈ।ਪੰਜਾਬ ਸਰਕਾਰ ਸੜਕ ਕਿਨਾਰੇ ਰੇਹੜੀ ਫੜੀਆਂ ਵਾਲਿਆਂ ‘ਤੇ ਸਿਕੰਜ਼ਾ ਕੱਸਣ ਜਾ ਰਹੀਹੈ।ਪੰਜਾਬ ਸਰਕਾਰ ਨੇ ਸੜਕ ਕਿਨਾਰੇ ਲੱਗੀਆਂ ਰੇਹੜੀਆਂ ਹਟਾਉਣ ਦੇ ਹੁਕਮ ਦਿੱਤੇ ਹਨ।

ਪੰਜਾਬ ਸਰਕਾਰ ਨੇ ਇਸ ਸਬੰਧੀ ਵਿਭਾਗਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।ਸਰਕਾਰ ਨੇ ਸਮੂਹ ਕਮਿਸ਼ਨਰਾਂ ਨਗਰ ਨਿਗਮਾਂ ਨੂੰ ਫੌਰੀ ਤੌਰ ‘ਤੇ ਕਾਰਵਾਈ ਅਮਲ ‘ਚ ਲਿਆਉਣ ਦੀ ਹਦਾਇਤ ਦਿੱਤੀ ਹੈ।ਇਸ ਤੋਂ ਇਲਾਵਾ ਸਰਕਾਰ ਨੇ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ ਟਰੈਫਿਕ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।ਪ੍ਰਸ਼ਾਸਨ ਸੜਕ ਕਿਨਾਰੇ ਲੱਗੀਆਂ ਰੇਹੜੀਆਂ ਨੂੰ ਜਲਦ ਹੀ ਹਟਾਏਗਾ।

Tags: punjab government
Share199Tweet125Share50

Related Posts

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਜੁਲਾਈ 22, 2026

ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਕੇਜਰੀਵਾਲ

ਜੁਲਾਈ 22, 2026

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

ਜੁਲਾਈ 22, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.