ਪੰਜਾਬ ਸਰਕਾਰ ਨੇ ਐਲਾਨ ਕੀਤਾ, 5 ਮਰਲੇ ਤੱਕ ਦੇ ਘਰ ਦਾ ਪਾਣੀ ਦਾ ਬਿੱਲ ਨਹੀਂ ਆਵੇਗਾ |ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕੀਤਾ, 5 ਮਰਲੇ ਤੱਕ ਦੇ ਘਰ ਦਾ ਪਾਣੀ ਦਾ ਬਿੱਲ ਨਹੀਂ ਆਵੇਗਾ | ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਨੇ ਜਿੱਥੇ ਬਿਜਲੀ ਨੂੰ ਲੈ ਕੇ ਪੰਜਾਬੀਆਂ ਨੂੰ ਰਾਹਤ ਦਿੱਤੀ ਹੈ ਉਥੇ ਹੀ ਪਾਣੀ ਦੇ ਬਿੱਲਾਂ ਨੂੰ ਲੈ ਕੇ ਵੀ ਇਹ ਐਲਾਨ ਕੀਤੇ ਹਨ |