ਸੋਮਵਾਰ, ਮਈ 4, 2026 11:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਸਰਕਾਰ ਨੇ ਸੂਬੇ ਦੇ ਮੁੱਖ ਸਕੱਤਰ ਨੂੰ ਬਦਲਿਆ, ਪੜ੍ਹੋ ਖ਼ਬਰ

by propunjabtv
ਜੁਲਾਈ 6, 2022
in Featured News, ਪੰਜਾਬ, ਰਾਜਨੀਤੀ
0

ਪੰਜਾਬ ਸਰਕਾਰ ਨੇ ਸੂਬੇ ਦੇ ਮੁੱਖ ਸਕੱਤਰ ਨੂੰ ਤਬਦੀਲ ਕਰ ਦਿੱਤਾ ਹੈ। ਅਨਿਰੁੱਧ ਤਿਵਾੜੀ ਨੂੰ ਇਸ ਸਿਖ਼ਰਲੇ ਅਹੁਦੇ ਤੋਂ ਲਾਹ ਕੇ 1989 ਬੈਚ ਦੇ ਆਈਏਐੱਸ ਅਧਿਕਾਰੀ ਵੀ.ਕੇ. ਜੰਜੂਆ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਤਿਵਾੜੀ ਜੋ ਕਿ 1990 ਬੈਚ ਦੇ ਆਈਏਐੱਸ ਅਧਿਕਾਰੀ ਹਨ ਨੂੰ ਮਹਾਤਮਾ ਗਾਂਧੀ ਸਿਖਲਾਈ ਸੰਸਥਾ ਦਾ ਮੁਖੀ ਲਾਇਆ ਗਿਆ ਹੈ। ਸੂਬੇ ਵਿੱਚ ਆਪ ਸਰਕਾਰ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਪਿਛਲੇ ਦਿਨਾਂ ਦੌਰਾਨ ਦੋ ਵੱਡੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ।

ਸਰਕਾਰ ਨੇ ਇੱਕ ਦਿਨ ਪਹਿਲਾਂ ਹੀ ਵੀਰੇਸ਼ ਕੁਮਾਰ ਭਾਵੜਾ ਨੂੰ ਡੀ.ਜੀ.ਪੀ. ਦੇ ਅਹੁਦੇ ਤੋਂ ਛੁੱਟੀ ’ਤੇ ਘੱਲ ਕੇ ਗੌਰਵ ਯਾਦਵ ਦੀ ਨਿਯੁਕਤੀ ਕੀਤੀ ਸੀ ਤੇ ਇੱਕ ਦਿਨ ਬਾਅਦ ਹੀ ਮੁੱਖ ਸਕੱਤਰ ਦਾ ਤਬਾਦਲਾ ਕਰ ਦਿੱਤਾ ਹੈ। ਇਹ ਜਿਕਰਯੋਗ ਹੈ ਕਿ ਤਿਵਾੜੀ ਦੀ ਨਿਯੁਕਤੀ ਕਾਂਗਰਸ ਸਰਕਾਰ ਦੇ ਸਮੇਂ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀ ਗਈ ਸੀ।

ਹੋਰ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਅੱਜ ਤਿੰਨ ਹੋਰ ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਗਏ ਹਨ। ਕੇ.ਏ.ਪੀ. ਸਿਨਹਾ ਨੂੰ ਫੂਡ ਪ੍ਰਸੈਸਿੰਗ ਅਤੇ ਜੇਲ੍ਹ ਵਿਭਾਗ ਦਾ ਪ੍ਰਮੁੱਖ ਸਕੱਤਰ ਲਾਇਆ ਗਿਆ ਹੈ।

ਅਜੋਏ ਕੁਮਾਰ ਸ਼ਰਮਾ ਨੂੰ ਸਿਹਤ ਵਿਭਾਗ ਦੇ ਨਾਲ ਵਿੱਤ ਅਤੇ ਕਰ ਤੇ ਆਬਕਾਰੀ ਵਿਭਾਗ ਦਾ ਚਾਰਜ ਵੀ ਦਿੱਤਾ ਗਿਆ ਹੈ।

ਕੁਮਾਰ ਰਾਹੁਲ ਨੂੰ ਸਕੱਤਰ ਜਨਰਲ ਪ੍ਰਸ਼ਾਸਨ ਤੇ ਤਾਲਮੇਲ ਤਾਇਨਾਤ ਕੀਤਾ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਇਸ ਵੱਡੀ ਪ੍ਰਸ਼ਾਸਕੀ ਤਬਦੀਲੀ ਤੋਂ ਪ੍ਰਸ਼ਾਸਕੀ ਤੇ ਰਾਜਸੀ ਹਲਕੇ ਹੈਰਾਨ ਹਨ।

Tags: punjab civilpunjab govt
Share199Tweet125Share50

Related Posts

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

ਮਈ 4, 2026

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਮਈ 4, 2026

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਮਈ 3, 2026

‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ

ਮਈ 2, 2026

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ₹465 ਕਰੋੜ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਮਈ 2, 2026
Load More

Recent News

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

ਮਈ 4, 2026

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਮਈ 4, 2026

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਮਈ 3, 2026

‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.