ਬੁੱਧਵਾਰ, ਜੁਲਾਈ 1, 2026 07:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

‘ਫ਼ਤਿਹਵੀਰ’ ਵਾਂਗ ਜ਼ਿੰਦਗੀ ਦੀ ਜੰਗ ਹਾਰ ਗਿਆ 6 ਸਾਲਾ ‘ਰਿਤਿਕ’, ਕੋਸ਼ਿਸ਼ਾਂ ਦੇ ਬਾਵਜੂਦ ਨਹੀਂ ਬਚ ਸਕੀ ਜਾਨ

by propunjabtv
ਮਈ 23, 2022
in ਦੇਸ਼, ਪੰਜਾਬ
0

ਜ਼ਿਲ੍ਹਾ ਹੁਸ਼ਿਆਰਪੁਰ ’ਚ ਪੈਂਦੇ ਗੜ੍ਹਦੀਵਾਲਾ ਤੋਂ ਉਸ ਵੇਲੇ ਮੰਦਭਾਗੀ ਘਟਨਾ ਸਾਹਮਣੇ ਆਈ, ਜਦੋਂ ਇਥੇ ਇਕ 6 ਸਾਲਾ ਬੱਚਾ ਬੋਰਵੈੱਲ ’ਚ ਜਾ ਡਿੱਗਿਆ। ਇਹ ਘਟਨਾ ਬੈਰਮਪੁਰ ਦੇ ਨੇੜੇ ਪੈਂਦੇ ਖਿਆਲਾ ਬੁਲੰਦਾ ਪਿੰਡ ਵਿਚ ਵਾਪਰੀ। ਬੱਚੇ ਦੀ ਪਛਾਣ ਰਿਤਿਕ ਰੌਸ਼ਨ ਦੇ ਨਾਂ ਵਜੋਂ ਹੋਈ ਹੈ, ਜੋਕਿ ਇਕ ਪ੍ਰਵਾਸੀ ਮਜ਼ਦੂਰ ਦਾ ਬੱਚਾ ਹੈ। ਰਿਤਿਕ ਕਰੀਬ 100 ਫੁੱਟ ਡੂੰਘੇ ਬੋਲਵੈੱਲ ’ਚ ਕੁੱਤੇ ਤੋਂ ਬਚਦਾ ਹੋਇਆ ਜਾ ਡਿੱਗਿਆ ਸੀ।

ਗੜ੍ਹਦੀਵਾਲਾ ਵਿਖੇ 100 ਫੁੱਟ ਡੂੰਘੇ ਬੋਰਵੈੱਲ ’ਚ ਡਿੱਗੇ 6 ਸਾਲਾ ਬੱਚੇ ਰਿਤਿਕ 8 ਘੰਟਿਆਂ ਬਾਅਦ ਬਾਹਰ ਕੱਢ ਲਿਆ ਗਿਆ ਸੀ। ਬੋਰਵੈੱਲ ’ਚੋਂ ਬਾਹਰ ਕੱਢਣ ਤੋਂ ਬਾਅਦ ਉਸ ਨੂੰ ਐਂਬੂਲੈਂਸ ਰਾਹੀਂ ਹੁਸ਼ਿਆਰਪੁਰ ਦੇ ਹਸਪਤਾਲ ’ਚ ਲਿਜਾਇਆ ਗਿਆ, ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਬੱਚੇ ਨੂੰ ਬਚਾਉਣ ਦੀਆਂ ਪ੍ਰਸ਼ਾਸਨ ਵੱਲੋਂ ਬਹੁਤ ਵੱਡੀ ਪੱਧਰ ’ਤੇ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ‘ਫ਼ਤਿਹਵੀਰ’ ਵਾਂਗ ਇਹ ਬੱਚਾ ਜ਼ਿੰਦਗੀ ਦੀ ਜੰਗ ਹਾਰ ਗਿਆ।

ਇਥੇ ਦੱਸ ਦਈਏ ਕਿ ਸਵੇਰ ਤੋਂ ਹੀ ਬੱਚਾ 100 ਫੁੱਟ ਡੂੰਘੇ ਬੋਰਵੈੱਲ ’ਚ ਫਸਿਆ ਹੋਇਆ ਸੀ ਅਤੇ ਉਸ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਪ੍ਰਸ਼ਾਸਨ ਅਤੇ ਆਰਮੀ ਸਮੇਤ ਐੱਨ. ਡੀ. ਆਰ. ਐੱਫ਼. ਵੱਲੋਂ ਲਗਾਤਾਰ ਜਾਰੀ ਸਨ। ਹੁਣ ਤਕਰੀਬਨ 8 ਘੰਟਿਆਂ ਬਾਅਦ ਬੱਚੇ ਨੂੰ ਬੇਹੋਸ਼ੀ ਦੀ ਹਾਲਤ ’ਚ ਬਾਹਰ ਕੱਢ ਲਿਆ ਗਿਆ ਹੈ। ਫ਼ੌਜ ਅਤੇ ਐੱਨ. ਡੀ. ਆਰ. ਐੱਫ਼ ਵੱਲੋਂ ਬੱਚੇ ਨੂੰ ਬਾਹਰ ਕੱਢਿਆ ਗਿਆ ਹੈ। ਜ਼ਿਕਰਯੋਗ ਹੈ ਕਿ 2019 ’ਚ ਮੋਗਾ ਵਿਖੇ ਫ਼ਤਿਹਵੀਰ ਸਿੰਘ ਨਾਂ ਦਾ ਬੱਚਾ ਵੀ ਬੋਰਵੈੱਲ ’ਚ ਡਿੱਗ ਗਿਆ ਸੀ। ਉਸ ਨੂੰ ਵੀ ਕਾਫੀ਼ ਜੱਦੋ-ਜਹਿਦ ਮਗਰੋਂ ਬੋਰਵੈੱਲ ’ਚੋਂ ਬਾਹਰ ਕੱਢਿਆ ਗਿਆ ਸੀ ਪਰ ਉਸ ਦੀ ਵੀ ਮੌਤ ਹੋ ਗਈ ਸੀ।

Tags: BolwellhoshiarpurHrithik Roshan
Share204Tweet128Share51

Related Posts

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਜੂਨ 30, 2026
Load More

Recent News

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.