ਸੋਮਵਾਰ, ਜੂਨ 30, 2025 05:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਬਜਰੰਗ ਪੂਨੀਆ ਧਮਾਕੇਦਾਰ ਜਿੱਤ ਦੇ ਨਾਲ ਸੈਮੀਫਾਈਨਲ ‘ਚ, ਮੈਡਲ ਦੀ ਉਮੀਦ ਵਧੀ

by propunjabtv
ਅਗਸਤ 6, 2021
in ਖੇਡ, ਦੇਸ਼
0

ਟੋਕੀਓ ਉਲੰਪਿਕ ਦੀ ਸ਼ੁਰੂਆਤ ਤੋਂ ਹੀ ਬਜਰੰਗ ਪੂਨੀਆ ਨੂੰ ਮੈਡਲ ਦਾ ਪੱਕਾ ਦਾਅਵੇਦਾਰ ਮੰਨਿਆ ਜਾ ਰਿਹਾ ਹੈ।ਬਜਰੰਗ ਪੂਨੀਆ ਸੈਮੀਫਾਈਨਲ ‘ਚ ਥਾਂ ਬਣਾ ਚੁੱਕੇ ਹਨ।ਬਜਰੰਗ ਦਾ ਸੈਮੀਫਾਈਨਲ ਮੁਕਾਬਲਾ ਦੁਪਹਿਰ ਬਾਅਦ ਖੇਡਿਆ ਜਾਵੇਗਾ।ਬਜਰੰਗ ਪੂਨੀਆ ਤੋਂ ਪੂਰੇ ਦੇਸ਼ ਨੂੰ ਮੈਡਲ ਦੀ ਉਮੀਦ ਹੈ।

ਬਜਰੰਗ ਪੂਨੀਆ ਦੇ ਕੋਲ ਭਾਰਤ ਦੇ ਲਈ ਕੁਸ਼ਤੀ ‘ਚ ਪਹਿਲਾ ਗੋਲਡ ਮੈਡਲ ਜਿੱਤਣ ਦਾ ਸਭ ਤੋਂ ਬਿਹਤਰੀਨ ਮੌਕਾ ਹੈ।ਬਜਰੰਗ ਪੂਨੀਆ ਨੇ ਦਿਖਾ ਦਿੱਤਾ ਹੈ ਕਿ ਕਿਉਂ ਉਹ ਮੈਡਲ ਦੇ ਦਾਅਵੇਦਾਰ ਹਨ।ਬਜਰੰਗ ਪੂਨੀਆ ਨੇ ਇੱਕ ਹੀ ਮੂਵ ‘ਚ ਵਿਰੋਧੀ ਪਹਿਲਵਾਨ ਨੂੰ ਮਾਤ ਦੇ ਦਿੱਤੀ ਹੈ।ਬਜਰੰਗ ਪੂਨੀਆ ਹੁਣ ਈਰਾਨ ਦੇ ਮੁਰਤਜਾ ਨੂੰ ਹਰਾਕੇ ਸੈਮੀਫਾਈਨਲ ‘ਚ ਪਹੁੰਚ ਚੁੱਕੇ ਹਨ।ਬਜਰੰਗ ਪੂਨੀਆ ਦਾ ਸੈਮੀਫਾਈਨਲ ਮੁਕਾਬਲਾ ਅੱਜ ਹੀ ਖੇਡਿਆ ਜਾਵੇਗਾ।

Tags: Bajrang Pooniaexplosive victorymedal hopes soared
Share199Tweet124Share50

Related Posts

ਮਾਨਸੂਨ ‘ਚ ਪਹਾੜਾਂ ‘ਚ ਘੁੰਮਣ ਲਈ ਅਜਿਹੀਆਂ ਥਾਵਾਂ ਜਿੱਥੇ ਹੜ ਘੱਟ ਹੁੰਦਾ ਹੈ ਖ਼ਤਰਾ

ਜੂਨ 30, 2025

ਪਹਾੜਾਂ ‘ਚ ਘੁੰਮਣ ਦੇ ਸ਼ੌਕੀਨ ਹੋ ਜਾਣ ਸਾਵਧਾਨ, ਹਿਮਾਚਲ ‘ਚ ਭਾਰੀ ਮੀਂਹ ਕਾਰਨ ਬੰਦ ਕੀਤੇ ਕਈ ਰਸਤੇ

ਜੂਨ 30, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025

ਮੱਧ ਪ੍ਰਦੇਸ਼ ਦੇ CM ਦੇ ਕਾਫ਼ਲੇ ਦੀਆਂ 19 ਗੱਡੀਆਂ ਅਚਾਨਕ ਸੜਕ ‘ਤੇ ਹੋਈਆਂ ਬੰਦ, ਵਾਪਰੀ ਅਜਿਹੀ ਘਟਨਾ

ਜੂਨ 27, 2025

ਟਰੱਕ ਡਰਾਈਵਰ ਦੇ ਪੁੱਤ ਨੇ ਇੰਗਲੈਂਡ ਦੌਰੇ ਦੌਰਾਨ ਕ੍ਰਿਕਟ ਜਗਤ ‘ਚ ਬਣਾਇਆ ਆਪਣਾ ਵੱਖਰਾ ਨਾਂ

ਜੂਨ 26, 2025

ਭਾਰਤ ਨੂੰ ਮੁਸ਼ਕਿਲ ‘ਚ ਪਾਏਗਾ ਇਰਾਨ-ਇਜ਼ਰਾਇਲ ਦਾ ਤਣਾਅ, ਤੇਲ ਦੀਆਂ ਕੀਮਤਾਂ ‘ਚ ਆਏਗਾ ਵੱਡਾ ਉਛਾਲ!

ਜੂਨ 23, 2025
Load More

Recent News

ਮਾਨਸੂਨ ‘ਚ ਪਹਾੜਾਂ ‘ਚ ਘੁੰਮਣ ਲਈ ਅਜਿਹੀਆਂ ਥਾਵਾਂ ਜਿੱਥੇ ਹੜ ਘੱਟ ਹੁੰਦਾ ਹੈ ਖ਼ਤਰਾ

ਜੂਨ 30, 2025

ਪਹਾੜਾਂ ‘ਚ ਘੁੰਮਣ ਦੇ ਸ਼ੌਕੀਨ ਹੋ ਜਾਣ ਸਾਵਧਾਨ, ਹਿਮਾਚਲ ‘ਚ ਭਾਰੀ ਮੀਂਹ ਕਾਰਨ ਬੰਦ ਕੀਤੇ ਕਈ ਰਸਤੇ

ਜੂਨ 30, 2025

JIO ਨੇ ਸ਼ੁਰੂ ਕੀਤਾ ਨਵਾਂ ਪਲਾਨ ਗਾਹਕਾਂ ਨੂੰ ਹੋਵੇਗਾ ਫਾਇਦਾ

ਜੂਨ 30, 2025

Health Tips: ਮਾਨਸੂਨ ‘ਚ ਬਿਮਾਰੀਆਂ ਤੋਂ ਬਚਣ ਲਈ ਇਹਨਾਂ ਚੀਜ਼ਾਂ ਨੂੰ ਖਾਣ ਤੋਂ ਕਰੋ ਪਰਹੇਜ

ਜੂਨ 30, 2025

School Holiday Update: ਪੰਜਾਬ ‘ਚ ਵਧਣਗੀਆਂ ਗਰਮੀ ਦੀਆਂ ਛੁੱਟੀਆਂ? ਸਕੂਲਾਂ ਨੂੰ ਲੈ ਕੇ ਆਈ ਵੱਡੀ ਅਪਡੇਟ

ਜੂਨ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.