ਮੰਗਲਵਾਰ, ਮਈ 26, 2026 08:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬਟਾਲਾ ‘ਚ ਭਾਜਪਾ ਸਾਂਸਦ ਸ਼ਵੇਤ ਮਲਿਕ ਦਾ ਕਿਸਾਨਾਂ ਵੱਲੋਂ ਵਿਰੋਧ

by propunjabtv
ਜੂਨ 24, 2021
in ਦੇਸ਼, ਪੰਜਾਬ, ਰਾਜਨੀਤੀ
0

ਗੁਰਦਾਸਪੁਰ ਦੇ ਬਟਾਲਾ ਦੇ ਵਿਚ ਭਾਜਪਾ ਸਾਂਸਦ ਸ਼ਵੇਤ ਮਲਿਕ ਪਹੁੰਚੇ ਸਨ, ਲੇਕਿਨ ਇਸ ਦੌਰਾਨ ਕਿਸਾਨਾਂ ਨੂੰ ਪਤਾ ਚਲ ਗਿਆ ਅਤੇ ਕਿਸਾਨਾਂ ਨੇ ਸ਼ਵੇਤ ਮਲਿਕ ਨੂੰ ਘੇਰ ਲਿਆ। ਕਿਸਾਨਾਂ ਨੇ ਭਾਜਪਾ ਅਤੇ ਸ਼ਵੇਤ ਮਲਿਕ ਦੇ ਖਿਲ਼ਾਫ ਜਮ ਕੇ ਨਾਰੇਬਾਜੀ ਕੀਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਭਾਜਪਾ ਸਾਂਸਦ ਸ਼ਵੇਤ ਮਲਿਕ ਬਟਾਲਾ ਵਿੱਚ ਆਰਐਸਐਸ ਦੇ ਇਕ ਵੱਡੇ ਅਧਿਕਾਰੀ ਨੂੰ ਮਿਲਣ ਆਏ ਸਨ। ਲੇਕਿਨ ਇਸ ਦੌਰਾਨ ਕਿਸਾਨਾਂ ਨੂੰ ਸ਼ਵੇਤ ਮਲਿਕ ਬਾਰੇ ਪਤਾ ਚਲ ਗਿਆ ਅਤੇ ਕਿਸਾਨ ਇਕੱਠੇ ਹੋ ਗਏ ਅਤੇ ਸ਼ਵੇਤ ਮਲਿਕ ਨੂੰ ਘੇਰ ਲਿਆ। ਇਸ ਮੌਕੇ ਕਿਸਾਨਾਂ ਨੇ ਸ਼ਵੇਤ ਮਲਿਕ ਨੂੰ ਕਾਲੀਆਂ ਝੰਡੀਆਂ ਵੀ ਦਿਖਾਈਆਂ। ਕਿਸਾਨਾਂ ਦਾ ਕਹਿਣਾ ਸੀ, ਕਿ ਜਦੋ ਤਕ ਤਿਨੋਂ ਖੇਤੀ ਕ਼ਾਨੂਨ ਰੱਧ ਨਹੀਂ ਹੁੰਦੇ, ਓਦੋਂ ਤਕ ਭਾਜਪਾ ਦੇ ਹਰ ਇਕ ਲੀਡਰ ਦਾ ਵਿਰੋਧ ਕੀਤਾ ਜਾਵੇਗਾ ਅਤੇ ਇਨ੍ਹਾਂ ਨੂੰ ਪਿੰਡਾਂ ਵਿਚ ਵੜਨ ਨਹੀਂ ਦਿਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਸੀ, ਕਿ ਜਦੋ ਵੀ ਭਾਜਪਾ ਦਾ ਕੋਈ ਲੀਡਰ ਪਿੰਡਾਂ ਅਤੇ ਸ਼ਹਿਰ ਵਿਚ ਕੋਈ ਪ੍ਰੋਗਰਾਮ ਕਰੇਗਾ, ਤਾਂ ਕਿਸਾਨਾਂ ਦੇ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਕਿਸਾਨ ਆਪਣੇ ਹੱਕਾਂ ਦੇ ਲਈ ਲੰਬੇ ਸਮੇਂ ਤੋਂ ਭਾਜਪਾ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਲੇਕਿਨ ਕੇਂਦਰ ਦੀ ਮੋਦੀ ਸਰਕਾਰ ਆਪਣੀ ਜਿਦ ਤੇ ਅੜੀ ਹੋਈ ਹੈ, ਲੇਕਿਨ ਜਦੋ ਖੇਤੀ ਕਾਨੂੰਨ ਰੱਧ ਨਹੀਂ ਹੁੰਦੇ ਓਦੋਂ ਤਕ ਕਿਸਾਨ ਵੀ ਆਪਣੀ ਜਿਦ ਤੇ ਅੜੇ ਰਹਿਣਗੇ ਅਤੇ ਖੇਤੀ ਕਾਨੂੰਨ ਰੱਧ ਕਰਵਾਕੇ ਹੀ ਵਾਪਿਸ ਮੁੜਨਗੇ|

Tags: batalafarmerfarmersprotestshavait malit
Share202Tweet126Share50

Related Posts

ਪੰਜਾਬ ਵਿੱਚ ਹੁਣ ਤੱਕ 45.60% ਵੋਟਿੰਗ ਕੀਤੀ ਗਈ ਦਰਜ

ਮਈ 26, 2026

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ – ਅਰਵਿੰਦ ਕੇਜਰੀਵਾਲ

ਮਈ 26, 2026

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਮਈ 26, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

ਮਈ 26, 2026

ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ : ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਮਈ 26, 2026
Load More

Recent News

ਪੰਜਾਬ ਵਿੱਚ ਹੁਣ ਤੱਕ 45.60% ਵੋਟਿੰਗ ਕੀਤੀ ਗਈ ਦਰਜ

ਮਈ 26, 2026

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ – ਅਰਵਿੰਦ ਕੇਜਰੀਵਾਲ

ਮਈ 26, 2026

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਮਈ 26, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

ਮਈ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.