ਸੋਮਵਾਰ, ਮਈ 4, 2026 10:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਬਠਿੰਡਾ ‘ਚ ਰਜਿਸਟਰੀ ਦੇ ਸਰਕਲ ਰੇਟ ਵਧਾਏ ਜਾਣ ਤੇ ਵਿਰੋਧ ਕਰ ਰਹੇ ਪ੍ਰਾਪਰਟੀ ਡੀਲਰਾਂ ਦੇ ਹੱਕ ਵਿੱਚ ਆਏ ਹਰਸਿਮਰਤ ਕੌਰ ਬਾਦਲ

by propunjabtv
ਜੁਲਾਈ 13, 2022
in Featured News, ਪੰਜਾਬ
0

ਬਠਿੰਡਾ ਵਿੱਚ ਸਰਕਲ ਰੇਟ ਵਿੱਚ ਕੀਤੇ ਗਏ ਵਾਧੇ ਦਾ ਪ੍ਰਾਪਰਟੀ ਡੀਲਰ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਜਿਸਦੇ ਚਲਦਿਆਂ ਅੱਜ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਪ੍ਰਦਰਸ਼ਨਕਾਰੀਆਂ ਦੇ ਹੱਕ ਵਿਚ ਪੁੱਜੇ, ਹਰਸਿਮਰਤ ਕੌਰ ਬਾਦਲ ਨੇ ਪ੍ਰਾਪਰਟੀ ਡੀਲਰ ਦੀ ਮੁਸ਼ਕਿਲ ਸੁਣੀ, ਜਿੰਨਾ ਨੇ ਨੇ ਪ੍ਰਾਪਰਟੀ ਡੀਲਰਾਂ ਦੀ ਮੁਸ਼ਕਿਲ ਸਬੰਧੀ ਡਿਪਟੀ ਕਮਿਸ਼ਨਰ ਬਠਿੰਡਾ ਨਾਲ ਗੱਲਬਾਤ ਕੀਤੀ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਵਧਾਈ ਰੇਟ ਵਾਪਸ ਲੈਣ ਲਈ ਕਿਹਾ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀ ਦੇ ਬਿਆਨ ਹਨ ਕਿ ਕਲੈਕਟਰ ਰੇਟ ਡਿਪਟੀ ਕਮਿਸ਼ਨਰ ਨਿਰਧਾਰਤ ਕਰਨਗੇ ਇਸ ਕਰਕੇ ਜ਼ਿਆਦਾ ਵਧਾਏ ਗਏ ਰੇਲ ਵਾਪਸ ਲਏ ਜਾਣ
ਦੱਸ ਦੇਈਏ ਕਿ ਬਠਿੰਡਾ ਪ੍ਰਸ਼ਾਸਨ ਵੱਲੋਂ ਜੀਐੱਸਟੀ ਦੇ ਸਰਕਲ ਰੇਟਾਂ ਵਿਚ ਕਈ ਗੁਣਾ ਵਾਧਾ ਕਰ ਦਿੱਤਾ ਹੈ ਜਿਸ ਕਾਰਨ ਉਨ੍ਹਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਵੱਲੋਂ ਜੋ ਸੋਧੇ ਖ਼ਰੀਦੇ ਗਏ ਜਾਂ ਵੇਚੇ ਗਏ ਹਨ ਉਨ੍ਹਾਂ  ਦੀਆਂ ਰਜਿਸਟਰੀਆਂ ਨੂੰ ਲੈ ਕੇ ਹੁਣ  ਉਨ੍ਹਾਂ ਨੂੰ ਕਈ ਗੁਣਾਂ ਵੱਧ ਭੁਗਤਾਨ ਕਰਨਾ ਪਵੇਗਾ  ਜੋ ਅਸਹਿ ਹੈ ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਰੇਟ ਵਧਾਉਣ ਨਾਲ ਡੀਲਰਾਂ ਦੇ ਨਾਲ-ਨਾਲ ਕਈ ਲੋਕਾਂ ਦੇ ਕੰਮਾਂ ਅਸਰ ਪਵੇਗਾ ਸਰਕਾਰ ਨੇ ਰੇਟ ਵਿੱਚ ਵਾਧਾ ਵਿਚ ਕਰਕੇ ਲੋਕਾਂ ਦੇ ਕੰਮ ਕਾਜ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜਿਹੀ ਕੀ ਮਜਬੂਰੀ ਹੋ ਗਈ ਕਿ ਪਹਿਲਾਂ ਤਿੰਨ 10 ਹਜ਼ਾਰ ਕਰੋੜ ਦਾ ਕਰਜ਼ਾ ਲੇ ਕੇ ਵੀ ਲੋਕਾਂ ਤੇ ਹੋਰ ਬੋਝ ਪਾਇਆ ਜਾ ਰਿਹਾ ਹੈ।

Tags: Akali leaderharsimrat kaur badal
Share201Tweet126Share50

Related Posts

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

ਮਈ 4, 2026

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਮਈ 4, 2026

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਮਈ 3, 2026

‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ

ਮਈ 2, 2026

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ₹465 ਕਰੋੜ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਮਈ 2, 2026
Load More

Recent News

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

ਮਈ 4, 2026

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਮਈ 4, 2026

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਮਈ 3, 2026

‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.