ਸ਼ਨੀਵਾਰ, ਅਪ੍ਰੈਲ 18, 2026 10:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬਲਬੀਰ ਰਾਜੇਵਾਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਇਲਜ਼ਾਮਾਂ ਦਾ ਜਵਾਬ ,ਕਿਹਾ ਸਾਡੇ ਕੋਲ ਅਕਾਲੀ ਦਲ ਦੀ ਇਹ ਵੀਡੀਓ !

by propunjabtv
ਸਤੰਬਰ 21, 2021
in ਦੇਸ਼, ਪੰਜਾਬ, ਰਾਜਨੀਤੀ
0

ਬਲਬੀਰ ਰਾਜੇਵਾਲ ਦੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਕਿਸਾਨੀ ਅੰਦੋਲਨ ‘ਤੇ ਬੋਲਣ ਦਾ ਜਵਾਬ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਵੱਲੋਂ ਬੀਤੇ ਦਿਨ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਦੇ ਵਿੱਚ ਦਿੱਲੀ ਬਾਰਡਰ ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ ਕੀਤੀ ਗਈ | ਇਸ ਮੌਕੇ ਰਾਜੇਵਾਲ ਨੇ ਕਿਹਾ ਕਿ ਅਕਾਲੀ ਦਲ ਤਸਵੀਰਾਂ ਦਿਖਾ ਕੇ ਜਾ ਵੀਡੀਓ ਦਿਖਾ ਕਿ ਕਿਸਾਨ ਅੰਦੋਲਨ ਨੂੰ ਬਦਨਾਮ ਨਾ ਕਰੇ ਸਾਡੇ ਕੋਲ ਵੀ ਅਕਾਲੀ ਦਲ ਦੇ ਵੀਡੀਓ ਨੇ ਜਿਨ੍ਹਾਂ ‘ਚ ਇਨ੍ਹਾਂ ਦੇ ਸੀਨੀਅਰ ਬੰਦੇ ਸ਼ਰਾਬ ਦੀਆਂ ਬੋਤਲਾ ਗੱਡੀ ਦੇ ਵਿੱਚ ਰੱਖੀ ਫਿਰਦੇ ਸੀ ਪਰ ਸੰਯੁਕਤ ਮੋਰਚਾ ਉਸ ਨੂੰ ਨਸ਼ਰ ਨਹੀਂ ਕਰੇਗਾ ਨਾ ਹੀ ਇਸ ਤਰੀਕੇ ਨਾਲ ਕਿਸੇ ਨੂੰ ਬਦਨਾਮ ਕਰੇਗਾ| ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਕਾਲੀ ਦਲ ਜਦੋਂ ਦਿੱਲੀ ਗਏ ਉਸ ਸਮੇਂ ਆਪਣੀ ਪਾਰਟੀ ਦੇ ਝੰਡੇ ਲੈ ਕੇ ਗਏ ਅਤੇ ਕਿਸਾਨੀ ਅੰਦੋਲਨ ਦਾ ਕੋਈ ਵੀ ਨਾਹਰਾ ਨਹੀਂ ਲੱਗਿਆ ਕੇਵਲ ਅਕਾਲੀ ਦਲ ਜ਼ਿੰਦਾਬਾਦ ਦੇ ਨਾਹਰੇ ਲੱਗੇ ਸੀ |

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਤੋਂ ਪ੍ਰੇਸ਼ਾਨ ਇਸ ਕਰਕੇ ਹਨ ਕਿਉਂਕਿ ਲੋਕਾਂ ਨੂੰ ਇਨ੍ਹਾਂ ਤੋਂ ਸਹੀ ਜਵਾਬ ਨਹੀਂ ਮਿਲਦੇ | ਜਿਵੇਂ ਬੇਅਦਬੀ ਮਾਮਲੇ  ਦਾ ਲੋਕਾਂ ਨੂੰ ਹਾਲੇ ਤੱਕ ਇਨਸਾਫ ਨਹੀਂ ਮਿਲਿਆ |ਇਸ ਦੇ ਨਾਲ ਹੀ ਉਨ੍ਹਾਂ ਕਿਹਾ ਅਸੀਂ ਸਿਆਸੀ ਪਾਰਟੀਆਂ ਨੂੰ ਇਹ ਕਿਹਾ ਸੀ ਕਿ ਮੋਦੀ ਦਾ ਵਿਰੋਧ ਕਰੋ ਇਹ ਨਹੀਂ ਕੇ ਸਾਰਾ ਹਜ਼ੂਮ ਲੈ ਕੇ ਉਥੇ ਚਲੇ ਜਾਓ | ਅਸੀ ਕਿਹਾ ਸੀ ਪਾਰਟੀ ਦੇ ਕੁਝ ਲੋਕ ਜਾ ਕੇ ਸਰਕਾਰ ਤੋਂ ਖੇਤੀ ਕਾਨੂੰਨ ਰੱਦ ਕਰਾਉਣ ਦੀ ਮੰਗ ਕਰੋ |

ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਬਾਰੇ ਗੱਲ ਕਰਦਿਆਂ ਕਿਸਾਨ ਆਗੂ ਨੇ ਕਿਹਾ ਕਿ ਬੀਬਾ ਕੋਲ ਕਾਨੂੰਨ ਪਾਸ ਹੋਣ ਤੋਂ ਪਹਿਲਾ ਕੈਬਿਨੇਟ ਨੋਟ ਨਹੀਂ ਪਹੁੰਚੇ ਸੀ। ਜੇ ਉਸ ਵੇਲੇ ਵਿਰੋਧ ਕੀਤਾ ਸੀ ਤਾਂ ਉਸ ਦੇ ਮਿੰਟ ਨੋਟ ਲੋਕਾਂ ਸਾਹਮਣੇ ਪੇਸ਼ ਕਰਨ।
Tags: Blibar Rajewaldiscreditfarmer protestmovementpeasantShiromani Akali Dal
Share199Tweet125Share50

Related Posts

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

ਅਪ੍ਰੈਲ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਅਪ੍ਰੈਲ 18, 2026

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 18, 2026

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਅਪ੍ਰੈਲ 18, 2026

ਵੱਡਾ ਫੇਰਬਦਲ : ACP-DSP ਸਮੇਤ 129 ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਸੂਚੀ

ਅਪ੍ਰੈਲ 17, 2026

ਸਾਂਸਦ ਅੰਮ੍ਰਿਤਪਾਲ ਸਿੰਘ ‘ਤੇ ਲੱਗੇ NSA ਹਟਾਉਣ ਨੂੰ ਲੈ ਕੇ ਆਈ ਵੱਡੀ ਅਪਡੇਟ

ਅਪ੍ਰੈਲ 17, 2026
Load More

Recent News

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

ਅਪ੍ਰੈਲ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਅਪ੍ਰੈਲ 18, 2026

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 18, 2026

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਅਪ੍ਰੈਲ 18, 2026

ਵੱਡਾ ਫੇਰਬਦਲ : ACP-DSP ਸਮੇਤ 129 ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਸੂਚੀ

ਅਪ੍ਰੈਲ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.