ਸ਼ਨੀਵਾਰ, ਅਕਤੂਬਰ 10, 2026 10:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬਲਾਤਕਾਰੀ ਗੁਰਮੀਤ ਰਾਮ ਰਹੀਮ ਜੇਲ੍ਹ ਤੋਂ ਆਇਆ ਬਾਹਰ!

by propunjabtv
ਮਈ 21, 2021
in ਦੇਸ਼
0

ਬਲਾਤਕਾਰ ਅਤੇ ਕਤਲ ਮਾਮਲੇ ‘ਚ ਉਮਰਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਅਦਾਲਤ ਵੱਲੋਂ ਉਸ ਨੂੰ 48 ਘੰਟਿਆਂ ਲਈ ਪੈਰੋਲ ਦਿੱਤੀ ਗਈ ਹੈ । ਰਾਮ ਰਹੀਮ ਬੀਤੀ 20 ਮਈ ਦੀ ਰਾਤ ਨੂੰ ਹੀ ਜੇਲ੍ਹ ਤੋਂ ਬਾਹਰ ਆ ਗਿਆ ਸੀ ।ਰੋਹਤਕ ਦੀ ਸੁਨਾਰੀਆ ਜੇਨ੍ਹ ਵਿਚ ਜਬਰ ਜਨਾਹ ਅਤੇ ਹੱਤਿਆ ਦੇ ਦੋਸ਼ ਵਿਚ ਜੇਲ੍ਹ ਕੱਟ ਰਹੇ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 48 ਘੰਟੇ ਦੇ ਕਸਟੱਡੀ ਪੈਰੋਲ ਮਿਲੀ ਹੈ। ਸੁਨਾਰੀਆ ਜੇਲ੍ਹ ਤੋਂ ਸਵੇਰੇ ਸਵਾ 6 ਵਜੇ ਗੁਰਮੀਤ ਨੂੰ ਪੈਰੋਲ ’ਤੇ ਬਾਹਰ ਕੱਢਿਆ ਗਿਆ। ਰਾਮ ਰਹੀਮ ਬੀਮਾਰ ਮਾਂ ਨਾਲ ਮਿਲਣ ਲਈ ਗੁਰੂਗ੍ਰਾਮ ਗਿਆ ਹੈ। ਉਥੇ ਸੁਰਿੱਖਆ ਇੰਤਜ਼ਾਮਾਂ ਅਤੇ ਉਨ੍ਹਾਂ ਦੇ ਪੈਰੋਕਾਰਾਂ ਦੀ ਭੀੜ ਜਮ੍ਹਾ ਨਾ ਹੋਵੇ, ਇਸ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ।
ਦੱਸ ਦੇਈਏ ਕਿ ਹਾਲ ਵਿਚ ਹੀ ਗੁਰਮੀਤ ਰਾਮ ਰਹੀਮ ਨੂੰ ਰੋਹਤਕ ਪੀਜੀਆਈ ਵਿਚ ਵਿਚ ਭਰਤੀ ਕਰਵਾਇਆ ਗਿਆ ਸੀ। ਜਿਥੇ ਉਨ੍ਹਾਂ ਦਾ ਤਿੰਨ ਦਿਨ ਤਕ ਇਲਾਜ ਚੱਲਣਾ ਸੀ। ਜੇ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਮਹਿਜ਼ 21 ਘੰਟੇ ਬਾਅਦ ਸੁਨਾਰੀਆ ਜੇਲ੍ਹ ਵਿਚ ਭੇਜ ਦਿੱਤਾ ਗਿਆ। ਇਹ ਘਟਨਾ ਲਗਪਗ ਇਕ ਹਫ਼ਤੇ ਦੀ ਹੈ। ਉਥੇ ਜਾਂਚ ਦੌਰਾਨ ਪਾਇਆ ਗਿਆ ਕਿ ਉਨ੍ਹਾਂ ਨੂੰ ਕੋਈ ਗੰਭੀਰ ਦਿੱਕਤ ਨਹੀਂ ਸੀ। ਉਨ੍ਹਾਂ ਦੀ ਜਾਂਚ ਲਈ ਸੱਤ ਡਾਕਟਰਾਂ ਦਾ ਪੈਨਲ ਗਠਿਤ ਕੀਤਾ ਗਿਆ ਸੀ। ਜੇ ਪੀਜੀਆਈ ਬਾਹਰ ਸਮਰਥਕ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ। ਇਸ ਕਾਰਨ ਰਾਮ ਰਹੀਮ ਨੂੰ ਵਾਪਸ ਸੁਨਾਰੀਆ ਜੇਲ੍ਹ ਭੇਜਣਾ ਪਿਆ।ਇਸ ਤੋਂ 2 ਦਿਨ ਬਾਅਦ ਰਾਮ ਰਹੀਮ ਨੇ ਮਾਂ ਦੀ ਤਬੀਅਤ ਖਰਾਬ ਹੋਣ ਦਾ ਹਵਾਲਾ ਦੇ ਕੇ ਪੈਰੋਲ ਮੰਗੀ ਸੀ। ਪੈਰੋਲ ਦੇਣ ਨੂੰ ਲੈ ਕੇ ਪੁਲਿਸ ਅਤੇ ਸਰਕਾਰ ਦੋਵੇਂ ਹੀ ਸ਼ਸੋਪੰਜ ਵਿਚ ਸੀ।

Tags: 48 hours paroleram rahimSUNAAR JAIL
Share204Tweet128Share51

Related Posts

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026
Load More

Recent News

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.