ਮੰਗਲਵਾਰ, ਅਗਸਤ 11, 2026 02:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ‘ਤੇ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਖ਼ਾਰਜ

by propunjabtv
ਅਪ੍ਰੈਲ 10, 2021
in ਦੇਸ਼
0

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਭੜਕੀ ਭੀੜ ’ਤੇ ਕੋਟਕਪੂਰਾ ਵਿਚ ਪੁਲਸ ਗੋਲੀਬਾਰੀ ਮਾਮਲੇ ’ਚ ਗਠਿਤ ਐੱਸ.ਆਈ.ਟੀ. ਨੇ ਇਸ ਮਾਮਲੇ ਦੀ ਜਾਂਚ ਕੀਤੀ ਸੀ। ਇਸ ਦੇ ਆਧਾਰ ’ਤੇ ਸਾਬਕਾ ਪੁਲਸ ਮੁਖੀ ਸੁਮੇਧ ਸਿੰਘ ਸੈਣੀ ਅਤੇ ਆਈ. ਜੀ. ਪਰਮਰਾਜ ਉਮਰਾਨੰਗਲ ਨੂੰ ਸਹਿ-ਮੁਲਜ਼ਮ ਬਣਾਇਆ ਗਿਆ ਸੀ। ਐੱਸ.ਆਈ.ਟੀ. ਦੀ ਉਕਤ ਜਾਂਚ ਰਿਪੋਰਟ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਖਾਰਜ ਕਰ ਦਿੱਤਾ ਹੈ।
ਹਾਈਕੋਰਟ ਨੇ ਨਵੇਂ ਸਿਰੇ ਤੋਂ ਐੱਸ.ਆਈ.ਟੀ. ਬਣਾਉਣ ਅਤੇ ਮੁੜ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਨਾਲ ਹੀ ਕਿਹਾ ਹੈ ਕਿ ਐੱਸ.ਆਈ.ਟੀ. ਦੇ ਮੁਖੀ ਰਹੇ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਨਵੀਂ ਐੱਸ.ਆਈ.ਟੀ. ਵਿਚ ਸ਼ਾਮਿਲ ਨਾ ਕੀਤਾ ਜਾਵੇ ਜਿਨ੍ਹਾਂ ’ਤੇ ਪਟੀਸ਼ਨਰ ਨੇ ਸਰਕਾਰ ਦੇ ਇਸ਼ਾਰੇ ’ਤੇ ਕੰਮ ਕਰਨ ਅਤੇ ਜ਼ਬਰਨ ਮੁਲਜ਼ਮ ਬਣਾਏ ਜਾਣ ਦੀ ਗੱਲ ਕਹੀ ਸੀ।ਪਟੀਸ਼ਨਰ ਪੱਖ ਵੱਲੋਂ ਜਵਾਬ ਨੂੰ ਲੈ ਕੇ ਪੇਸ਼ ਤੱਥ ਤੋਂ ਕੋਰਟ ਪ੍ਰਭਾਵਿਤ ਹੋਇਆ ਅਤੇ ਐੱਸ.ਆਈ.ਟੀ. ਦੀ ਜਾਂਚ ਰਿਪੋਰਟ ਨੂੰ ਖਾਰਜ ਕਰ ਕੇ ਨਵੀਂ ਐੱਸ.ਆਈ.ਟੀ. ਬਣਾਕੇ ਮੁੜ ਨਵੇਂ ਸਿਰੇ ਤੋਂ ਜਾਂਚ ਲਈ ਕਿਹਾ ਹੈ। ਕੋਰਟ ਨੇ ਪਟੀਸ਼ਨਰ ਦੀ ਉਹ ਮੰਗ ਵੀ ਸਵੀਕਾਰ ਕਰ ਲਈ ਹੈ, ਜਿਸ ਵਿਚ ਆਈ.ਜੀ. ਕੁੰਵਰ ਪ੍ਰਤਾਪ ਸਿੰਘ ਨੂੰ ਜਾਂਚ ਤੋਂ ਵੱਖ ਰੱਖਣ ਲਈ ਕਿਹਾ ਗਿਆ ਸੀ। ਉਕਤ ਫੈਸਲੇ ਤੋਂ ਬਾਅਦ ਸੁਮੇਧ ਸਿੰਘ ਸੈਣੀ, ਪਰਮਰਾਜ ਉਮਰਾਨੰਗਲ, ਗੁਰਦੀਪ ਸਿੰਘ ਅਤੇ ਹੋਰ ਮੁਲਜ਼ਮਾਂ ਨੂੰ ਵੱਡੀ ਰਾਹਤ ਮਿਲੀ ਹੈ ਜਿਨ੍ਹਾਂ ’ਤੇ ਲਟਕ ਰਹੀ ਗ੍ਰਿਫਤਾਰੀ ਦੀ ਤਲਵਾਰ ਹੁਣ ਨਹੀਂ ਚੱਲ ਸਕੇਗੀ।

Tags: guru granth sahibhigh courtkunwar vijay pratapsit
Share235Tweet147Share59

Related Posts

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026

ਖ਼ਰਾਬ ਮੌਸਮ ਕਾਰਨ 20 ਦਿਨ ਪਹਿਲਾਂ ਬੰਦ ਕੀਤੀ ਗਈ ਅਮਰਨਾਥ ਯਾਤਰਾ

ਅਗਸਤ 8, 2026

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026
Load More

Recent News

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਚੋਰੀ ਦੇ ਡਰੋਂ, ਕਿਸਾਨ ਨੇ 5 ਲੱਖ ਰੁਪਏ ਜ਼ਮੀਨ ਵਿੱਚ ਦੱਬੇ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਅਗਸਤ 11, 2026

EPFO ਦੀ ਵੱਡੀ ਚੇਤਾਵਨੀ! ਇੱਕ ਨਕਲੀ ਲਿੰਕ ਮਿਟਾ ਸਕਦਾ ਹੈ ਤੁਹਾਡੀ ਸਾਰੀ ਜਾਣਕਾਰੀ; ਜਾਣੋ ਇਸ ਤੋਂ ਬਚਣ ਦਾ ਤਰੀਕਾ

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.