ਸ਼ਨੀਵਾਰ, ਜੁਲਾਈ 25, 2026 06:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬਾਲੀਵੁੱਡ ਅਦਾਕਾਰ ਧਰਮਿੰਦਰ ਨੇ ਦਲੀਪ ਕੁਮਾਰ ਨੂੰ ਕੀਤਾ ਯਾਦ

by propunjabtv
ਜੁਲਾਈ 9, 2021
in ਦੇਸ਼, ਪੰਜਾਬ
0

ਬੀਤੇ ਦਿਨੀ ਦਲੀਪ ਕੁਮਾਰ ਦੀ ਮੌਤ ਹੋਈ ਸੀ ਜਿਸ ਤੋਂ ਬਾਅਦ ਹਰ ਕੋਈ ਉਨ੍ਹਾਂ ਨੂੰ ਹਰ ਕੋਈ ਯਾਦ ਕਰ ਰਿਹਾ ਹੈ |   ਬਾਲੀਵੁੱਡ ਦੇ ਬਜ਼ੁਰਗ ਅਦਾਕਾਰ ਧਰਮਿੰਦਰ ਨੇ ਮਰਹੂਮ ਅਦਾਕਾਰ ਦਲੀਪ ਕੁਮਾਰ ਨਾਲ ਆਪਣੀ ਸਾਂਝ ਨੂੰ ਯਾਦ ਕਰਦਿਆਂ ਮਾਈਕਰੋਬਲਾਗਿੰਗ ‘ਤੇ ਇਕ ਵੀਡੀਓ ਕਲਿੱਪ ਸ਼ੇਅਰ ਕੀਤੀ ਹੈ। ਉਨ੍ਹਾਂ ਕਿਹਾ ਕਿ ਜਵਾਨੀ ਦੇ ਦਿਨਾਂ ਵਿੱਚ ਮੈਂ ਸੋਚਦਾ ਸੀ ਕਿ ਕੀ ਮੈਂ ਵੀ ਦਲੀਪ ਕੁਮਾਰ ਵਾਂਗ ਬਣ ਸਕਦਾ ਹਾਂ।

ਉਨ੍ਹਾਂ ਕਿਹਾ ਕਿ ਇਕ ਫਿਲਮ ਪੋਸਟਰ ‘ਤੇ ਦਲੀਪ ਕੁਮਾਰ ਦੀ ਇਕ ਝਲਕ ਦੇਖਣ ਮਗਰੋਂ ਉਹ ਇਸ ਅਦਾਕਾਰ ਤੋਂ ਕਾਫੀ ਪ੍ਰਭਾਵਿਤ ਹੋਏ ਸਨ। ਉਨ੍ਹਾਂ ਕਿਹਾ ਕਿ ਜਵਾਨੀ ਵੇਲੇ ਸਵੇਰੇ ਉੱਠ ਕੇ ਜਦੋਂ ਮੈਂ ਸ਼ੀਸ਼ਾ ਦੇਖਦਾ ਸੀ ਤਾਂ ਖੁਦ ਨੂੰ ਸਵਾਲ ਕਰਦਾ ਸੀ ਕਿ ਕੀ ਮੈਂ ਦਲੀਪ ਕੁਮਾਰ ਬਣ ਸਕਦਾ ਹਾਂ ਜਾਂ ਨਹੀਂ। ਜ਼ਿਕਰਯੋਗ ਹੈ ਕਿ ਦਲੀਪ ਕੁਮਾਰ ਨੇ 98 ਵਰ੍ਹਿਆਂ ਦੀ ਉਮਰ ਵਿੱਚ ਬੁੱਧਵਾਰ ਨੂੰ ਆਖਰੀ ਸਾਹ ਲਿਆ ਸੀ।

Tags: bollywooddalip kumardeoldharminder
Share204Tweet127Share51

Related Posts

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

6 ਦਿਨਾਂ ਬਾਅਦ ਮੁੜ ਖੁੱਲ੍ਹੇ ਅਮਰਨਾਥ ਮੰਦਿਰ ਦੇ ਕਪਾਟ; 15,000 ਸ਼ਰਧਾਲੂ ਹੋਏ ਰਵਾਨਾ

ਜੁਲਾਈ 25, 2026

ਪੇਪਰ ਲੀਕ ਵਿਵਾਦ ‘ਤੇ ਨਿਰਮਲਾ ਸੀਤਾਰਮਨ ਦਾ ਵੱਡਾ ਬਿਆਨ, ਟਿੱਪਣੀ ਨੇ ਛੇੜਿਆ ਵਿਵਾਦ

ਜੁਲਾਈ 25, 2026
Load More

Recent News

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.