ਸ਼ੁੱਕਰਵਾਰ, ਅਕਤੂਬਰ 2, 2026 12:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬਿਕਨੀ ਫੋਟੋ ਸ਼ੇਅਰ ਕਰਨ ਤੋਂ ਪਹਿਲਾਂ ਕਨਿਕਾ ਮਾਨ ਨੇ ਪਾਪਾ ਨੂੰ ਇੰਸਟਾ ‘ਤੇ ਕੀਤਾ ਸੀ ਬਲਾਕ, ਦੱਸੀ ਵਜ੍ਹਾ

by propunjabtv
ਜੂਨ 22, 2022
in ਦੇਸ਼, ਮਨੋਰੰਜਨ
0

ਕਨਿਕਾ ਮਾਨ ਇੱਕ ਮਸ਼ਹੂਰ ਟੀਵੀ ਅਭਿਨੇਤਰੀ ਹੈ ਜੋ ਜ਼ੀ-ਟੀਵੀ ਦੇ ਸ਼ੋਅ ਗੁੱਡਨ ਤੁਮ ਸੇ ਨਾ ਹੋ ਪੇਏਗਾ ਵਿੱਚ ਗੁਡਨ ਦਾ ਕਿਰਦਾਰ ਨਿਭਾਉਣ ਲਈ ਜਾਣੀ ਜਾਂਦੀ ਹੈ। ਇਨ੍ਹੀਂ ਦਿਨੀਂ ਅਦਾਕਾਰਾ ਦੱਖਣੀ ਅਫਰੀਕਾ ‘ਚ ‘ਖਤਰੋਂ ਕੇ ਖਿਲਾੜੀ 12’ (ਕੇਕੇਕੇ 12) ‘ਚ ਰੁੱਝੀ ਹੋਈ ਹੈ। ਤੁਹਾਨੂੰ ਦੱਸ ਦੇਈਏ, ਰੋਹਿਤ ਸ਼ੈੱਟੀ ਦਾ ਇਹ ਸ਼ੋਅ ਜਲਦ ਹੀ ਟੀਵੀ ‘ਤੇ ਆਉਣ ਵਾਲਾ ਹੈ।

ਹਾਲ ਹੀ ‘ਚ ਕਨਿਕਾ ਨੇ ਸੈੱਟ ਤੋਂ ਸੋਸ਼ਲ ਮੀਡੀਆ ‘ਤੇ ਬਿਕਨੀ ‘ਚ ਆਪਣੀ ਇਕ ਤਸਵੀਰ ਸ਼ੇਅਰ ਕੀਤੀ ਹੈ। ਜਿਸ ਬਾਰੇ ਗੱਲ ਕਰਦਿਆਂ ਉਸਨੇ ਈ ਟਾਈਮਜ਼ ਨੂੰ ਦੱਸਿਆ ਕਿ ਉਸਨੇ ਇਹ ਫੋਟੋ ਅਪਲੋਡ ਤੋਂ ਪਹਿਲਾਂ ਆਪਣੇ ਪਿਤਾ ਨੂੰ ਸੋਸ਼ਲ ਮੀਡੀਆ ‘ਤੇ ਬਲਾਕ ਕਰ ਦਿੱਤਾ ਸੀ।

ਦਰਅਸਲ, ਕਨਿਕਾ ਨੇ ਖਤਰੋਂ ਕੇ ਖਿਲਾੜੀ ਬਾਰੇ ਈ-ਟਾਈਮਜ਼ ਨਾਲ ਗੱਲ ਕੀਤੀ ਹੈ। ਜਿੱਥੇ ਉਸ ਨੇ ਦੱਸਿਆ ਕਿ ਜਦੋਂ ਉਸ ਨੇ ਬਿਕਨੀ ‘ਚ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਤਾਂ ਉਸ ਨੇ ਆਪਣੇ ਪਿਤਾ ਨੂੰ ਬਲਾਕ ਕਰ ਦਿੱਤਾ ਸੀ। ਹਾਲਾਂਕਿ, ਉਸਦੀ ਭੈਣ ਉਸਦੀ ਇਹ ਫੋਟੋ ਦੇਖ ਸਕੇ ਇਸ ਲਈ ਉਸਨੇ ਉਸਨੂੰ ਬਲਾਕ ਨਹੀਂ ਕੀਤਾ।

ਕਨਿਕਾ ਨੇ ਦੱਸਿਆ ਕਿ ਫਿਰ ਪਿਤਾ ਨੇ ਮੈਨੂੰ ਪੁੱਛਿਆ ਕਿ ਮੈਂ ਤੇਰੀ ਪੋਸਟ ਕਿਉਂ ਨਹੀਂ ਦੇਖ ਪਾ ਰਿਹਾ। ਜਿਸ ਤੋਂ ਬਾਅਦ ਮੇਰੀ ਭੈਣ ਨੇ ਉਨ੍ਹਾਂ ਨੂੰ ਸਮਝਾਇਆ ਕਿ ਮੈਂ ਜ਼ਿਆਦਾ ਪੋਸਟ ਸ਼ੇਅਰ ਨਹੀਂ ਕਰਦੀ। ਫਿਰ ਪਿਤਾ ਨੇ ਕਿਹਾ ਕਿ ਮੈਂ ਤਾਂ ਪੁਰਾਣੀ ਪੋਸਟ ਵੀ ਨਹੀਂ ਦੇਖ ਪਾ ਰਿਹਾ। ਕਨਿਕਾ ਮੁਤਾਬਕ ਉਸ ਦੇ ਪਿਤਾ ਨੂੰ ਸੋਸ਼ਲ ਮੀਡੀਆ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਹੈ, ਇਸ ਲਈ ਉਸ ਨੇ ਫੋਟੋ ਹਾਇਡ ਕਰ ਕੇ ਉਨ੍ਹਾਂ ਨੂੰ ਦੁਬਾਰਾ ਅਨਬਲੌਕ ਕਰ ਦਿੱਤਾ ਹੈ।

ਇਸ ਗੱਲਬਾਤ ‘ਚ ਕਨਿਕਾ ਨੇ ਅੱਗੇ ਕਿਹਾ ਕਿ ਜਲਦ ਹੀ ਇਹ ਸ਼ੋਅ ਟੀਵੀ ‘ਤੇ ਟੈਲੀਕਾਸਟ ਹੋਣ ਵਾਲਾ ਹੈ, ਜਿਸ ਤੋਂ ਬਾਅਦ ਮੈਨੂੰ ਗਾਇਬ ਹੋਣਾ ਪਵੇਗਾ, ਕਿਉਂਕਿ ਮੈਨੂੰ ਨਹੀਂ ਪਤਾ ਕਿ ਮੈਂ ਉਨ੍ਹਾਂ ਦਾ ਸਾਹਮਣਾ ਕਿਵੇਂ ਕਰਾਂਗੀ।

Tags: bikini photoblocked PapaKanika Mannkhatron ke khiladi
Share224Tweet140Share56

Related Posts

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026
Load More

Recent News

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.