ਵੀਰਵਾਰ, ਜੁਲਾਈ 3, 2025 09:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬ੍ਰਿਟੇਨ ਸਰਕਾਰ ਦਾ ਵੱਡਾ ਕਦਮ, ਗੈਰ-ਕਾਨੂੰਨੀ ਪਾਕਿਸਤਾਨੀ ਪ੍ਰਵਾਸੀਆਂ ਨੂੰ ਕੀਤਾ ਜਾਵੇਗਾ ਡਿਪੋਰਟ

ਬ੍ਰਿਟੇਨ ਸਰਕਾਰ ਦਾ ਵੱਡਾ ਕਦਮ, ਗੈਰ-ਕਾਨੂੰਨੀ ਪਾਕਿਸਤਾਨੀ ਪ੍ਰਵਾਸੀਆਂ ਨੂੰ ਕੀਤਾ ਜਾਵੇਗਾ ਡਿਪੋਰਟ

by propunjabtv
ਅਗਸਤ 19, 2022
in Featured, Featured News, ਵਿਦੇਸ਼
0

ਬ੍ਰਿਟੇਨ ‘ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਪਾਕਿਸਤਾਨੀ ਨਾਗਰਿਕਾਂ ਖ਼ਿਲਾਫ਼ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ।ਬ੍ਰਿਟੇਨ ਨੇ ਪਾਕਿਸਤਾਨ ਨਾਲ ਨਵਾਂ ਸਮਝੌਤਾ ਕੀਤਾ ਹੈ ਜਿਸ ਨੂੰ ਇਤਿਹਾਸਕ ਕਰਾਰ ਦਿੱਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਉਨ੍ਹਾਂ ਪਾਕਿਸਤਾਨੀ ਨਾਗਰਿਕਾਂ ਨੂੰ ਹਟਾਉਣਾ ਹੈ, ਜਿਨ੍ਹਾਂ ਨੂੰ ਯੂਕੇ ਵਿੱਚ ਰਹਿਣ ਦਾ ਕਾਨੂੰਨੀ ਅਧਿਕਾਰ ਨਹੀਂ ਹੈ। ‘Returns Agreement’ ਮਤਲਬ ‘ਵਾਪਸੀ ਸਮਝੌਤੇ’ ‘ਤੇ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਅਤੇ ਉਨ੍ਹਾਂ ਦੇ ਪਾਕਿਸਤਾਨੀ ਹਮਰੁਤਬਾ ਯੂਸਫ ਨਸੀਮ ਖੋਖਰ ਅਤੇ ਬ੍ਰਿਟੇਨ ਵਿਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਮੋਅਜ਼ਮ ਅਹਿਮਦ ਖਾਨ ਨੇ ਲੰਡਨ ਵਿਚ ਦਸਤਖ਼ਤ ਕੀਤੇ।

ਇਹ ਵੀ ਪੜ੍ਹੋ- ਅਜ਼ਬ-ਗਜ਼ਬ: ਕੈਦੀ ਨੂੰ ਜੇਲ ‘ਚ ਮਿਲਣ ਪਹੁੰਚੀ ਔਰਤ, ਮੁਲਾਕਾਤ ਦੌਰਾਨ kiss ਕਰ ਲਈ ਨੌਜਵਾਨ ਦੀ ਜਾਨ!

ਬ੍ਰਿਟੇਨ ‘ਚ ਵਿਦੇਸ਼ੀ ਅਪਰਾਧੀਆਂ ਦੀ ਸੂਚੀ ‘ਚ ਪਾਕਿਸਤਾਨੀ 7ਵੇਂ ਨੰਬਰ ‘ਤੇ
ਪਟੇਲ ਨੇ ਕਿਹਾ ਕਿ ਮੈਨੂੰ ਮਾਣ ਹੈ ਕਿ ਸਾਡੇ ਪਾਕਿਸਤਾਨੀ ਦੋਸਤਾਂ ਨਾਲ ਵਿਦੇਸ਼ੀ ਅਪਰਾਧੀਆਂ ਅਤੇ ਇਮੀਗ੍ਰੇਸ਼ਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਯੂ.ਕੇ. ਤੋਂ ਘਰ (ਪਾਕਿਸਤਾਨ) ਭੇਜਣ ਲਈ ਇਕ ਇਤਿਹਾਸਕ ਨਵੇਂ ਸਮਝੌਤੇ ‘ਤੇ ਹਸਤਾਖਰ ਕੀਤੇ ਹਨ। ਬ੍ਰਿਟੇਨ ਦੇ ਗ੍ਰਹਿ ਦਫਤਰ ਦੇ ਅੰਕੜਿਆਂ ਅਨੁਸਾਰ ਪਾਕਿਸਤਾਨੀ ਨਾਗਰਿਕ ਇੰਗਲੈਂਡ ਅਤੇ ਵੇਲਜ਼ ਦੀਆਂ ਜੇਲ੍ਹਾਂ ਵਿੱਚ ਸੱਤਵੇਂ ਸਭ ਤੋਂ ਵੱਧ ਵਿਦੇਸ਼ੀ ਅਪਰਾਧੀ ਹਨ। ਇਹ ਡੀਲ ਪਿਛਲੀ ਇਮਰਾਨ ਖਾਨ ਸਰਕਾਰ ਵਿੱਚ ਹੀ ਤੈਅ ਹੋ ਗਈ ਸੀ ਪਰ ਉਸ ਤੋਂ ਬਾਅਦ ਪਾਕਿਸਤਾਨ ਵਿੱਚ ਸੱਤਾ ਬਦਲ ਗਈ ਅਤੇ ਹੁਣ ਸ਼ਹਿਬਾਜ਼ ਸ਼ਰੀਫ਼ ਦੇਸ਼ ਦੇ ਪ੍ਰਧਾਨ ਮੰਤਰੀ ਹਨ।

ਦਿ ਐਕਸਪ੍ਰੈਸ ਟ੍ਰਿਬਿਊਨ ਨੇ ਦੱਸਿਆ ਕਿ ਇਹ ਹਵਾਲਗੀ ਸੰਧੀ ਨਹੀਂ ਹੈ ਅਤੇ ਇਸ ਸੌਦੇ ਦਾ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ‘ਤੇ ਜ਼ਿਆਦਾ ਅਸਰ ਨਹੀਂ ਪਵੇਗਾ, ਜੋ ਇਲਾਜ ਦੇ ਬਹਾਨੇ ਲੰਡਨ ‘ਚ ਰਹਿ ਰਹੇ ਹਨ। ਬ੍ਰਿਟੇਨ ਦੇ ਗ੍ਰਹਿ ਦਫਤਰ ਨੇ ਕਿਹਾ ਕਿ ਨਵੇਂ ਸੌਦੇ ਦਾ ਉਦੇਸ਼ ਪਾਕਿਸਤਾਨੀ ਨਾਗਰਿਕਾਂ ਨੂੰ ਹਟਾਉਣਾ ਹੈ ਜਿਨ੍ਹਾਂ ਨੂੰ ਬ੍ਰਿਟੇਨ ਵਿਚ ਰਹਿਣ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਹੈ।

ਇਹ ਵੀ ਪੜ੍ਹੋ- ਭਾਰਤੀਆਂ ਨੂੰ ਅਮਰੀਕੀ ਵੀਜ਼ਾ ਅਪਾਇੰਟਮੈਂਟ ਲਈ ਕਰਨਾ ਪੈ ਰਿਹੈ 500 ਦਿਨਾਂ ਤੋਂ ਵੱਧ ਦਾ ਇੰਤਜ਼ਾਰ, UK ਤੇ ਹੋਰ ਦੇਸ਼ਾਂ ਦਾ ਵੀ ਇਹੀ ਹਾਲ

ਪ੍ਰੀਤੀ ਪਟੇਲ ਨੇ ਦੱਸਿਆ ਜ਼ਰੂਰੀ ਕਦਮ
ਬ੍ਰਿਟਿਸ਼ ਸਰਕਾਰ ਨੇ ਕਿਹਾ ਕਿ ਇਹ ਪੰਜਵੀਂ ਰਿਟਰਨ ਡੀਲ ਹੈ ਜਿਸ ‘ਤੇ ਗ੍ਰਹਿ ਮੰਤਰੀ ਨੇ 15 ਮਹੀਨਿਆਂ ਵਿੱਚ ਦਸਤਖ਼ਤ ਕੀਤੇ ਹਨ। ਪ੍ਰੀਤੀ ਪਟੇਲ ਨੇ ਕਿਹਾ ਕਿ ਉਹ ਖਤਰਨਾਕ ਵਿਦੇਸ਼ੀ ਅਪਰਾਧੀਆਂ ਅਤੇ ਇਮੀਗ੍ਰੇਸ਼ਨ ਅਪਰਾਧੀਆਂ ਨੂੰ ਹਟਾਉਣ ਲਈ ਮੁਆਫੀ ਨਹੀਂ ਮੰਗੇਗੀ, ਜਿਨ੍ਹਾਂ ਨੂੰ ਯੂ.ਕੇ. ਵਿੱਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।ਬ੍ਰਿਟੇਨ ਅਤੇ ਪਾਕਿਸਤਾਨ ਨੇ ਗੈਰ-ਕਾਨੂੰਨੀ ਪ੍ਰਵਾਸ ਅਤੇ ਦੋਵਾਂ ਦੇਸ਼ਾਂ ਲਈ ਮਹੱਤਵਪੂਰਨ ਖਤਰਿਆਂ ਦੇ ਮੁੱਦੇ ਨਾਲ ਨਜਿੱਠਣ ਲਈ ਇਸ ਸਮਝੌਤੇ ‘ਤੇ ਦਸਤਖ਼ਤ ਕੀਤੇ ਹਨ।ਸਮਝੌਤੇ ਵਿੱਚ ਯੂਕੇ-ਪਾਕਿਸਤਾਨ ਕਾਨੂੰਨ ਲਾਗੂ ਕਰਨ ਵਾਲੇ ਸਹਿਯੋਗ ਨੂੰ ਸੁਧਾਰਨ ਅਤੇ ਵਧਾਉਣ ਲਈ ਚੱਲ ਰਹੇ ਕੰਮ ਵੀ ਸ਼ਾਮਲ ਹਨ।ਜਨਵਰੀ 2019 ਤੋਂ, ਬ੍ਰਿਟੇਨ ਨੇ ਦੁਨੀਆ ਭਰ ਤੋਂ 10,000 ਤੋਂ ਵੱਧ ਵਿਦੇਸ਼ੀ ਅਪਰਾਧੀਆਂ ਨੂੰ ਬਾਹਰ ਕੱਢਿਆ ਹੈ।

Tags: big stepBritish governmentdeportedillegal Pakistani
Share219Tweet137Share55

Related Posts

Health Tips: ਮਾਨਸੂਨ ‘ਚ ਸਰੀਰ ਲਈ ਵਰਦਾਨ ਹਨ ਇਹ ਡਰਿੰਕ, ਅੱਜ ਹੀ ਅਪਣਾਓ ਨੁਸਖ਼ੇ

ਜੁਲਾਈ 3, 2025

Hair Care Routine: ਵਾਲਾਂ ‘ਚ ਸਰੋਂ ਦਾ ਤੇਲ ਲਗਾਉਣਾ ਹੈ ਸਹੀ ਜਾਂ ਗ਼ਲਤ?

ਜੁਲਾਈ 3, 2025

AIRINDIA ਦੇ ਇੱਕ ਹੋਰ ਜਹਾਜ਼ ‘ਚ ਮੁੜ ਆਈ ਖ਼ਰਾਬੀ, ਅੱਧ ‘ਚ ਕਰਵਾਈ ਐਮਰਜੈਂਸੀ ਲੈਂਡਿੰਗ

ਜੁਲਾਈ 3, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਪੰਜਾਬ ਸਰਕਾਰ ਦੀ ਨਵੀਂ ਕੈਬਿਨਟ ‘ਚ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਚੁੱਕੀ ਸਹੁੰ

ਜੁਲਾਈ 3, 2025
Load More

Recent News

Health Tips: ਮਾਨਸੂਨ ‘ਚ ਸਰੀਰ ਲਈ ਵਰਦਾਨ ਹਨ ਇਹ ਡਰਿੰਕ, ਅੱਜ ਹੀ ਅਪਣਾਓ ਨੁਸਖ਼ੇ

ਜੁਲਾਈ 3, 2025

Hair Care Routine: ਵਾਲਾਂ ‘ਚ ਸਰੋਂ ਦਾ ਤੇਲ ਲਗਾਉਣਾ ਹੈ ਸਹੀ ਜਾਂ ਗ਼ਲਤ?

ਜੁਲਾਈ 3, 2025

AIRINDIA ਦੇ ਇੱਕ ਹੋਰ ਜਹਾਜ਼ ‘ਚ ਮੁੜ ਆਈ ਖ਼ਰਾਬੀ, ਅੱਧ ‘ਚ ਕਰਵਾਈ ਐਮਰਜੈਂਸੀ ਲੈਂਡਿੰਗ

ਜੁਲਾਈ 3, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.