ਵੀਰਵਾਰ, ਫਰਵਰੀ 5, 2026 07:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੱਚਿਆਂ ਨੂੰ ਫੀਸ ਲਈ ਬੇਇੱਜ਼ਤ ਕਰਕੇ ਕੱਢਣ ਵਾਲਿਆਂ ਦੇ ਵਿਰੁੱਧ ਲਿਆ ਜਾਵੇਗਾ ਸਖ਼ਤ ਐਕਸ਼ਨ : ਸਿੱਖਿਆ ਮੰਤਰੀ ਪਰਗਟ ਸਿੰਘ

by propunjabtv
ਦਸੰਬਰ 8, 2021
in ਪੰਜਾਬ
0

ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੇ ਅੱਜ ਸਿੱਖਿਆ ਮੰਤਰੀ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ।ਮਾਪਿਆਂ ਦਾ ਕਹਿਣਾ ਹੈ ਕਿ ਕੋਰੋਨਾ ਕਾਲ ‘ਚ ਕਲਾਸਾਂ ਨਹੀਂ ਲੱਗਦੀਆਂ ਸੀ ਫਿਰ ਵੀ ਪ੍ਰਾਈਵੇਟ ਸਕੂਲਾਂ ਵਾਲੇ ਫੀਸਾਂ ਲੈ ਰਹੇ ਹਨ।ਬੱਚਿਆਂ ਨੂੰ ਵੱਟਸ ਐਪ ਗਰੁੱਪਾਂ ‘ਚ ਬੇਇੱਜ਼ਤ ਕੀਤਾ ਜਾਂਦਾ ਹੈ ਤੇ ਬੱਚਿਆਂ ਨੂੰ ਸਕੂਲਾਂ ‘ਚੋਂ ਵੀ ਕੱਢਿਆ ਜਾਂਦਾ ਹੈ।

ਦੱਸਣਯੋਗ ਹੈ ਕਿ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਮੌਕੇ ‘ਤੇ ਹੀ ਸਕੱਤਰ ਸਿੱਖਿਆ ਨੂੰ ਫੋਨ ਕਰਕੇ ਕੋਵਿਡ ਸਮੇਂ ਦੀ ਫੀਸ ਤੁਰੰਤ ਘਟਾਉਣ ਦੇ ਹੁਕਮ ਦਿੱਤੇ ਅਤੇ ਵਿਸ਼ੇਸ ਹਦਾਇਤ ਕੀਤੀ ਕਿ ਜਿਹੜੇ ਫੀਸ ਲਈ ਬੱਚਿਆਂ ਦੀ ਬੇਇੱਜਤੀ ਕਰਦੇ ਹਨ ਜਾਂ ਸਕੂਲਾਂ ‘ਚੋਂ ਕੱਢ ਰਹੇ ਹਨ ਉਨ੍ਹਾਂ ਬਾਰੇ ਪਤਾ ਕੀਤਾ ਜਾਵੇ।ਉਨ੍ਹਾਂ ‘ਤੇ ਸਖਤ ਐਕਸ਼ਨ ਲਿਆ ਜਾਵੇਗਾ।

ਉਨਾਂ੍ਹ ਕਿਹਾ ਕਿ ਜੇ ਬੱਚਿਆਂ ਨਾਲ ਅਜਿਹਾ ਕੁਝ ਹੁੰਦਾ ਹੈ ਤਾਂ ਇਹ ਸਹਿਣ ਨਹੀਂ ਕੀਤਾ ਜਾਵੇਗਾ ਤੇ ਸਖਤ ਐਕਸ਼ਨ ਲਿਆ ਜਾਵੇਗਾ।ਮਾਪਿਆਂ ਦਾ ਕਹਿਣਾ ਹੈ ਕਿ ਸਕੂਲ ਵਾਲੇ ਉਨ੍ਹਾਂ ‘ਤੇ ਹਮਲਾ ਕਰਵਾਇਆ।ਸਿੱਖਿਆ ਮੰਤਰੀ ਨੇ ਮੌਕੇ ‘ਤੇ ਹੀ ਐਸਐਸਪੀ ਨੂੰ ਇਸਦੀ ਜਾਂਚ ਕਰਨ ਲਈ ਕਿਹਾ।ਉਨ੍ਹਾਂ ਕਿਹਾ ਕਿ ਕਿਸੇ ਤਰ੍ਹਾਂ ਦੀ ਵੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Tags: against those who humiliatedEducation Minister Pargat Singhexpelled childrenfeesstrict action
Share200Tweet125Share50

Related Posts

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026

ਮਜੀਠੀਆ ਦੀ ਜ਼ਮਾਨਤ ‘ਤੇ ਅਮਨ ਅਰੋੜਾ: ਕਾਨੂੰਨ, ਸਬੂਤ ਅਤੇ ਸੱਚਾਈ ਸਿਆਸੀ ਜਸ਼ਨਾਂ ਨਾਲੋਂ ਕਿਤੇ ਵੱਧ ਮਜ਼ਬੂਤ ਹਨ

ਫਰਵਰੀ 3, 2026

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ : ਹਰਪਾਲ ਸਿੰਘ ਚੀਮਾ

ਫਰਵਰੀ 3, 2026

ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਬਿਆਸ ਮੁਖੀ ਨੇ ਨਾਭਾ ਜੇਲ੍ਹ ‘ਚ ਕੀਤੀ ਮੁਲਾਕਾਤ

ਫਰਵਰੀ 2, 2026

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026
Load More

Recent News

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.