ਵੀਰਵਾਰ, ਅਪ੍ਰੈਲ 9, 2026 08:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਭਗਵੰਤ ਮਾਨ ਦੇ ਕੈਪਟਨ ‘ਤੇ ਨਿਸ਼ਾਨੇ,ਦਿੱਲੀ ਅਕਬਰ ਰੋਡ ਵਾਲੇ ਦਫ਼ਤਰ ਤੋਂ ਚਲਦੀ ਸਾਰੀ ਕਾਂਗਰਸ

by propunjabtv
ਜੁਲਾਈ 15, 2021
in ਦੇਸ਼, ਪੰਜਾਬ, ਰਾਜਨੀਤੀ
0

ਭਗਵੰਤ ਮਾਨ ਦੇ ਵੱਲੋਂ ਟਵੀਟ ਕਰ ਕਾਂਗਰਸ ਸਰਕਾਰ ਤੇ ਨਿਸ਼ਾਨੇ ਸਾਧੇ ਗਏ ਹਨ ਉਨ੍ਹਾਂ ਟਵੀਟ ਕਰ ਲਿਖਿਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਬਿਜਲੀ ਕੰਪਨੀਆਂ ਦਾ ਪੈਸਾ ਦਿੱਲੀ ਸਥਿਤ 24 ਅਕਬਰ ਰੋਡ ਵਾਲੇ ਦਫਤਰ ਨੂੰ ਮਿਲਿਆ ਹੈ ਜਿੱਥੋਂ ਸਾਰੇ ਦੇਸ਼ ਦੀ ਕਾਂਗਰਸ ਚਲਦੀ ਹੈ | ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ  ਬਿਜਲੀ ਸਮਝੌਤੇ ਰੱਦ ਨਾਂ ਕਰਨ ਦੇ ਹੁਕਮ ਵੀ ਤੁਹਾਨੂੰ ਓਥੋ ਹੀ ਮਿਲਦੇ ਹਨ |

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਬਿਜਲੀ ਕੰਪਨੀਆਂ ਦਾ ਪੈਸਾ ਦਿੱਲੀ ਸਥਿਤ 24 ਅਕਬਰ ਰੋਡ ਵਾਲੇ ਦਫਤਰ ਨੂੰ ਮਿਲਿਆ ਹੈ ਜਿੱਥੋਂ ਸਾਰੇ ਦੇਸ਼ ਦੀ ਕਾਂਗਰਸ ਚਲਦੀ ਹੈ…ਬਿਜਲੀ ਸਮਝੌਤੇ ਰੱਦ ਨਾਂ ਕਰਨ ਦੇ ਹੁਕਮ ਵੀ ਤੁਹਾਨੂੰ ਓਥੋ ਹੀ ਮਿਲਦੇ ਨੇ…

— Bhagwant Mann (@BhagwantMann) July 14, 2021

ਦੱਸਣਯੋਗ ਹੈ ਕਿ ਬੀਤੇ ਦਿਨਾ ਤੋਂ ਕੈਪਟਨ ਦੇ ਇੱਕ ਬਿਆਨ ਤੇ ਚਰਚਾ ਹੋ ਰਹੀ ਸੀ ਜਿਸ ‘ਚ ਉਨ੍ਹਾਂ ਕਿਹਾ ਸੀ ਕਿ ਬਿਜਲੀ ਕੰਪਨੀਆਂ ਤੋਂ ਪੈਸਾ ਦਿੱਲੀ ਕਾਂਗਰਸ ਨੇ ਲਿਆ ਹੈ ਪੰਜਾਬ ਕਾਂਗਰਸ ਨੇ ਬਿਜਲੀ ਕੰਪਨੀਆਂ ਤੋਂ ਕੋਈ ਪੈਸਾ ਨਹੀਂ ਲਿਆ |ਜਿਸ ਤੇ ਵਿਰੋਧੀ ਪਾਰਟੀਆਂ ਵੱਲੋਂ ਨਿਸ਼ਾਨੇ ਸਾਧੇ ਗਏ ਕਿ ਦਿੱਲੀ ਕਾਂਗਰਸ ਨੂੰ ਤੁਸੀ ਵੱਖਰੀ ਕਿਵੇਂ ਕਰ ਸਕਦੇ ਹੋ ਕਿਉਂਕਿ ਕਾਂਗਰਸ ਦਾ ਹਰ ਫੈਸਲਾ ਤਾਂ ਦਿੱਲੀ ਦਰਬਾਰ ਦੇ ਵਿੱਚੋਂ ਹੁੰਦਾ ਹੈ |

Tags: Bhagwant ManncmcaptaincongressDelhi Akbar Road officetargettweet bhagwant maan
Share200Tweet125Share50

Related Posts

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਏ ਗਏ ਸਕੂਲ

ਅਪ੍ਰੈਲ 9, 2026
Load More

Recent News

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.