ਵੀਰਵਾਰ, ਅਕਤੂਬਰ 1, 2026 03:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਗਵੰਤ ਮਾਨ ਸਰਕਾਰ ਨੇ ਨਜਾਇਜ਼ ਮਾਈਨਿੰਗ ਰੋਕਣ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

by propunjabtv
ਅਪ੍ਰੈਲ 7, 2022
in ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਇਲਾਵਾ ਹੋਰ ਵੀ ਵੱਡੇ ਪੱਧਰ ਤੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਹੋਏ।

ਨਾਜਾਇਜ਼ ਮਾਈਨਿੰਗ ਦਾ ਮੁੱਦਾ ਆਮ ਆਦਮੀ ਪਾਰਟੀ ਦੇ ਮੁੱਖ ਮੁੱਦਿਆਂ ‘ਚ ਸ਼ਾਮਲ ਸੀ। ਇਸ ਲਈ ਇਸ ਮੁੱਦੇ ‘ਤੇ ਅੱਜ ਮੀਟਿੰਗ ਕੀਤੀ ਗਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ।

ਜਿਸ ਤੋਂ ਬਾਅਦ ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੀਟਿੰਗ ਤੋਂ ਬਾਅਦ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਣ ਪੰਜਾਬ ਵਿਚ ਨਜਾਇਜ਼ ਮਾਈਨਿੰਗ ਨਹੀਂ ਹੋ ਰਹੀ। ਉਹ ਖੁਦ ਖੱਡਾਂ ਨੂੰ ਮਾਨੀਟਰ ਕਰ ਰਹੇ ਹਨ।

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨਵੀਂ ਮਾਈਨਿੰਗ ਪਾਲਿਸੀ ‘ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਲਦੀ ਹੀ ਸਸਤਾ ਰੇਤਾ ਤੇ ਬਜਰੀ ਮਿਲੇਗੀ।

Tags: Punjab CM
Share200Tweet125Share50

Related Posts

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026
Load More

Recent News

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result