ਸੋਮਵਾਰ, ਜਨਵਰੀ 13, 2025 03:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਭਲਕੇ ਕਿਸਾਨਾਂ ਨੇ ਚੰਡੀਗੜ੍ਹ ‘ਚ ਰੱਖੀ ਮੀਟਿੰਗ,ਕਿਸਾਨ ਸਿਆਸੀ ਪਾਰਟੀਆਂ ਨੂੰ ਪੁੱਛਣਗੇ ਸਵਾਲ

by propunjabtv
ਸਤੰਬਰ 9, 2021
in ਦੇਸ਼, ਪੰਜਾਬ, ਰਾਜਨੀਤੀ
0

ਭਲਕੇ ਕਿਸਾਨਾਂ ਦੇ ਵੱਲੋਂ ਚੰਡੀਗੜ੍ਹ ਦੇ ਵਿੱਚ ਮੀਟਿੰਗ ਰੱਖੀ ਗਈ ਹੈ | ਕਿਸਾਨ ਕੱਲ ਰਾਜਨੀਤਿਕ ਦਲਾਂ ਦੇ ਲੀਡਰਾਂ ਤੋਂ ਸਵਾਲ ਪੁੱਛਣਗੇ | ਜਿਸ ਤੋਂ ਪਹਿਲਾਂ  ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਨੇ ਅੱਜ ਬੈਠਕ ਕੀਤੀ ਹੈ| ਸੁਖਬੀਰ ਬਾਦਲ ਦੀ ਅਗਵਾਈ ਦੇ ਵਿੱਚ ਇਹ ਬੈਠਕ ਹੋਈ ਹੈ | ਇਸ ਮੀਟਿੰਗ ਦੇ ਵਿੱਚ ਕਿਸਾਨਾਂ ਦੇ ਮੁੱਦਿਆਂ ਤੋਂ ਇਲਾਵਾ ਹੋਰ ਮਾਮਲਿਆਂ ‘ਤੇ ਵੀ ਚਰਚਾ ਕੀਤੀ ਗਈ |

ਦੱਸ ਦਈਏ ਕਿ ਸੁਖਬੀਰ ਬਾਦਲ ਦੇ ‘ਗੱਲ ਪੰਜਾਬ ਦੀ’ ਪ੍ਰੋਗਰਾਮ ਦੇ ਵਿੱਚ ਕਿਸਾਨਾਂ ਦੇ ਵੱਲੋਂ ਅਕਾਲੀ ਦਲ ਦਾ ਵਿਰੋਧ ਕੀਤਾ ਗਿਆ ਇਸ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਕਿਸਾਨਾਂ ਨਾਲ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਮੀਟਿੰਗ ਕੀਤੀ ਗਈ |

ਇਸ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਲਾਈਵ ਹੋ ਕੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਬੇਨਤੀ ਕੀਤੀ ਹੈ ਕਿ ਮੀਟਿੰਗ ‘ਚ ਸ਼ਾਮਲ ਹੋਣ ਤੋਂ ਪਹਿਲਾਂ ਆਪਣੀ-ਆਪਣੀ ਪਾਰਟੀ ਦੇ 5-5 ਨੁਮਾਇੰਦਿਆਂ ਦੀ ਸੂਚੀ ਜਥੇਬੰਦੀਆਂ ਨੂੰ ਭੇਜੀ ਜਾਵੇ , ਜੋ ਭਲਕੇ ਬੈਠਕ ‘ਚ ਸ਼ਾਮਲ ਹੋਣਗੇ।

ਇਸ ਤੋਂ ਇਲਾਵਾ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ‘ਚ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਅਜੇ ਕਈ ਮਹੀਨੇ ਬਾਕੀ ਰਹਿੰਦੇ ਹਨ, ਜਿਸ ਕਾਰਨ ਸਿਆਸੀ ਪਾਰਟੀਆਂ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਧਿਆਨ ‘ਚ ਰੱਖਦਿਆਂ ਹੋਇਆ ਸਿਆਸੀ ਸਮਾਗਮਾਂ ਲਈ ਕੋਈ ਨਵਾਂ ਪਲਾਨ ਬਣਾਉਣਾ ਚਾਹੀਦਾ ਹੈ।

ਬਲਬੀਰ ਸਿੰਘ ਰਾਜੇਵਾਲ ਨੇ ਅੱਗੇ ਕਿਹਾ ਕਿ ਕਰਨਾਲ ‘ਚ ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਰਾਜੇਵਾਲ ਨੇ ਕਿਹਾ ਕਿ ਕਰਨਾਲ ਲਾਠੀਚਾਰਜ ਨੂੰ ਲੈ ਕੇ ਸਰਕਾਰ ਦੀ ਮੰਸ਼ਾ ਹੈ ਕਿ ਅੰਦੋਲਨ ਨੂੰ ਦੋ ਹਿੱਸਿਆਂ ‘ਚ ਵੰਡਿਆ ਜਾਵੇ। ਇਸ ਲਈ ਅਸੀਂ ਫ਼ੈਸਲਾ ਲਿਆ ਕਿ ਕੁਝ ਕਿਸਾਨ ਕਰਨਾਲ ਧਰਨੇ ‘ਚ ਰਹਿਣਗੇ ਅਤੇ ਕੁਝ ਦਿੱਲੀ ਧਰਨੇ ‘ਤੇ ਜਾਣਗੇ।

Tags: chandigarhfarmersheldmeetingpolitical partiesquestions
Share198Tweet124Share49

Related Posts

Z-MORH INAUGURATION BY PM: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੋਨਮਰਗ ‘ਚ Z-MORH ਸੁਰੰਗ ਦਾ ਉਦਘਾਟਨ

ਜਨਵਰੀ 13, 2025

Amritsar News: ਅੰਮ੍ਰਿਤਸਰ ‘ਚ ਕਮਿਸ਼ਨਰ ਦਾ ਅਨੋਖਾ ਫਰਮਾਨ ਅੱਜ ਨਹੀਂ ਚਲਣਗੇ ਦੋ ਪਹੀਆ ਵਾਹਨ

ਜਨਵਰੀ 13, 2025

Dr. Surjit Patar Named Park in Moga: ਮੋਗਾ ‘ਚ ਬਣਿਆ ਸੁਰਜੀਤ ਪਾਤਰ ਦੀ ਯਾਦ ‘ਚ ਪਾਰਕ, ਕੁਲਤਾਰ ਸੰਧਵਾਂ ਨੇ ਕੀਤਾ ਉਦਘਾਟਨ

ਜਨਵਰੀ 13, 2025

Royal City’s Royal palace: ਸ਼ਾਹੀ ਸ਼ਹਿਰ ‘ਚ ਬਣਿਆ ਸ਼ਾਹੀ ਹੋਟਲ, ਖ਼ਾਸੀਅਤ ਜਾਣ ਤੁਸੀ ਵੀ ਹੋ ਜਾਓਗੇ ਹੈਰਾਨ

ਜਨਵਰੀ 13, 2025

MAHAKUMBH 2025: ਮਹਾਂ ਕੁੰਭ ਦੀ ਸ਼ੁਰੂਆਤ ਅੱਜ, ਵੱਡੀ ਗਿਣਤੀ ਚ ਪੁਹੰਚ ਰਹੇ ਸ਼ਰਧਾਲੂ

ਜਨਵਰੀ 13, 2025

Weather Update: ਪੰਜਾਬ ‘ਚ ਭਾਰੀ ਮੀਂਹ ਪਿੱਛੋਂ ਇਨ੍ਹਾਂ ਜ਼ਿਲ੍ਹਿਆਂ ‘ਚ ਅਗਲੇ 24 ਘੰਟਿਆਂ ਲਈ ਅਲਰਟ ਜਾਰੀ, ਪੜ੍ਹੋ ਪੂਰੀ ਖ਼ਬਰ

ਜਨਵਰੀ 12, 2025
Load More

Recent News

Z-MORH INAUGURATION BY PM: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੋਨਮਰਗ ‘ਚ Z-MORH ਸੁਰੰਗ ਦਾ ਉਦਘਾਟਨ

ਜਨਵਰੀ 13, 2025

Amritsar News: ਅੰਮ੍ਰਿਤਸਰ ‘ਚ ਕਮਿਸ਼ਨਰ ਦਾ ਅਨੋਖਾ ਫਰਮਾਨ ਅੱਜ ਨਹੀਂ ਚਲਣਗੇ ਦੋ ਪਹੀਆ ਵਾਹਨ

ਜਨਵਰੀ 13, 2025

Dr. Surjit Patar Named Park in Moga: ਮੋਗਾ ‘ਚ ਬਣਿਆ ਸੁਰਜੀਤ ਪਾਤਰ ਦੀ ਯਾਦ ‘ਚ ਪਾਰਕ, ਕੁਲਤਾਰ ਸੰਧਵਾਂ ਨੇ ਕੀਤਾ ਉਦਘਾਟਨ

ਜਨਵਰੀ 13, 2025

Royal City’s Royal palace: ਸ਼ਾਹੀ ਸ਼ਹਿਰ ‘ਚ ਬਣਿਆ ਸ਼ਾਹੀ ਹੋਟਲ, ਖ਼ਾਸੀਅਤ ਜਾਣ ਤੁਸੀ ਵੀ ਹੋ ਜਾਓਗੇ ਹੈਰਾਨ

ਜਨਵਰੀ 13, 2025

MAHAKUMBH 2025: ਮਹਾਂ ਕੁੰਭ ਦੀ ਸ਼ੁਰੂਆਤ ਅੱਜ, ਵੱਡੀ ਗਿਣਤੀ ਚ ਪੁਹੰਚ ਰਹੇ ਸ਼ਰਧਾਲੂ

ਜਨਵਰੀ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.