ਸੋਮਵਾਰ, ਮਈ 4, 2026 11:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਭਲਕੇ ਹੋਵੇਗਾ ਮਾਨ ਸਰਕਾਰ ਦਾ ਕੈਬਨਿਟ ਵਿਸਤਾਰ: ਇਨ੍ਹਾਂ ਪੰਜ ਵਿਧਾਇਕਾਂ ਦੇ ਨਾਂ ‘ਤੇ ਲੱਗ ਸਕਦੀ ਹੈ ਮੋਹਰ

by propunjabtv
ਜੁਲਾਈ 3, 2022
in Featured News, ਪੰਜਾਬ, ਰਾਜਨੀਤੀ
0

ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕੱਲ੍ਹ ਕੈਬਿਨੇਟ ਵਿਸਤਾਰ ਹੋਵੇਗਾ।ਕੱਲ੍ਹ ਸ਼ਾਮ ਨੂੰ ਪੰਜਾਬ ਸਰਕਾਰ ‘ਚ ਨਵੇਂ ਮੰਤਰੀਆਂ ਨੂੰ ਰਾਜਭਵਨ ‘ਚ ਸਹੁੰ ਚੁਕਾਈ ਜਾਵੇਗੀ।ਪੰਜਾਬ ‘ਚ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਦਾ ਨਾਮ ਟੌਪ ‘ਤੇ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਡਾ. ਇੰਦਰਬੀਰ ਨਿੱਝਰ ਨੂੰ ਵੀ ਮੰਤਰੀ ਬਣਾਇਆ ਜਾ ਸਕਦਾ ਹੈ।

ਕੁਲ 5 ਮੰਤਰੀ ਸਹੁੰ ਚੁੱਕਣਗੇ।ਇਨ੍ਹਾਂ ‘ਚ ਦੂਜੀ ਵਾਰ ਵਿਧਾਇਕ ਬਣੇ ਪ੍ਰੋ. ਬਲਜਿੰਦਰ ਕੌਰ ਜਾ ਸਰਬਜੀਤ ਮਾਣੂਕੇ ਨੂੰ ਵੀ ਮੰਤਰੀ ਬਣਾਇਆ ਜਾ ਸਕਦਾ ਹੈ।ਇੱਕ ਮਹਿਲਾ ਮੰਤਰੀ ਨੂੰ ਮੰਤਰੀ ਮੰਡਲ ‘ਚ ਸ਼ਾਮਿਲ ਕੀਤਾ ਜਾਣਾ ਤੈਅ ਹੈ।ਪੰਜਾਬ ਦੀ ਸਰਕਾਰ ‘ਚ ਮੁੱਖ ਮੰਤਰੀ ਮਾਨ ਸਮੇਤ 10 ਮੰਤਰੀ ਹਨ।ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ‘ਤੇ ਸੀਐੱਮ ਤੋਂ ਇਲਾਵਾ 10 ਮੰਤਰੀ ਬਣਾਏ ਸਨ।

ਹਾਲਾਂਕਿ ‘ਚ ਇਨ੍ਹਾਂ ‘ਚ ਸ਼ਾਮਿਲ ਡਾ. ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਕੇਸ ‘ਚ ਬਰਖਾਸਤ ਕਰ ਦਿੱਤਾ।ਇਸ ਤੋਂ ਬਾਅਦ ਹੁਣ ਅੰਮ੍ਰਿਤਸਰ ਤੋਂ ਮੰਤਰੀ ਬਣਾਏ ਜਾ ਰਹੇ ਡਾ. ਇੰਦਰਬੀਰ ਨਿੱਝਰ ਨੂੰ ਸਿਹਤ ਮੰਤਰਾਲੇ ਦਿੱਤਾ ਜਾ ਸਕਦਾ ਹੈ।ਸੀਐੱਮ ਭਗਵੰਤ ਮਾਨ ਦੇ ਕੋਲ ਅਜੇ 28 ਵਿਭਾਗ ਹਨ।ਅਜਿਹੇ ‘ਚ ਲੋਕਲ ਗਵਰਨਮੈਂਟ ਤੋਂ ਇਲਾਵਾ ਕਈ ਅਹਿਮ ਮੰਤਰਾਲੇ ਨਵੇਂ ਬਣਨ ਵਾਲੇ ਮੰਤਰੀਆਂ ਨੂੰ ਸੌਂਪੇ ਜਾ ਸਕਦੇ ਹਨ।

Tags: punjab cabinet
Share201Tweet126Share50

Related Posts

ਪੱਛਮੀ ਬੰਗਾਲ ਵਿਧਾਨ ਸਭਾ ਚੋਣ ਨਤੀਜੇ 2026 ਅਪਡੇਟ: ਦੇਖੋ ਤਾਜ਼ਾ ਰੁਝਾਨ

ਮਈ 4, 2026

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

ਮਈ 4, 2026

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਮਈ 4, 2026

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਮਈ 3, 2026

‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ

ਮਈ 2, 2026
Load More

Recent News

ਪੱਛਮੀ ਬੰਗਾਲ ਵਿਧਾਨ ਸਭਾ ਚੋਣ ਨਤੀਜੇ 2026 ਅਪਡੇਟ: ਦੇਖੋ ਤਾਜ਼ਾ ਰੁਝਾਨ

ਮਈ 4, 2026

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

ਮਈ 4, 2026

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਮਈ 4, 2026

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਮਈ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.