ਸੋਮਵਾਰ, ਜੁਲਾਈ 20, 2026 09:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਭਾਰਤ ਵਿੱਚ ਲੋਕਤੰਤਰ ਮਰ ਰਿਹਾ ਹੈ : ਰਾਹੁਲ ਗਾਂਧੀ…

by propunjabtv
ਅਗਸਤ 5, 2022
in Featured News, ਦੇਸ਼, ਰਾਜਨੀਤੀ
0

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਮਹਿੰਗਾਈ, ਬੇਰੁਜ਼ਗਾਰੀ ਅਤੇ ਸਮਾਜਿਕ ਹਾਲਾਤ ਬਾਰੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਦਾਅਵਾ ਕੀਤਾ ਕਿ ਭਾਰਤ ਵਿੱਚ ਲੋਕਤੰਤਰ ਮਰ ਰਿਹਾ ਹੈ ਅਤੇ ਇੱਥੇ ਸਿਰਫ਼ 4 ਵਿਅਕਤੀਆਂ ਦੀ ਤਾਨਾਸ਼ਾਹੀ ਹੈ।

ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਵੀ ਨਿਸ਼ਾਨਾ ਸਾਧਦੇ ਹੋਏ ‘ਨੈਸ਼ਨਲ ਹੈਰਾਲਡ’ ਮਾਮਲੇ ‘ਚ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਦਾ ਅਸਿੱਧੇ ਤੌਰ ‘ਤੇ ਜ਼ਿਕਰ ਕੀਤਾ ਅਤੇ ਕਿਹਾ ਕਿ ਜੋ ਡਰਦਾ ਹੈ ਉਹ ਸਿਰਫ ਧਮਕੀਆਂ ਦਿੰਦਾ ਹੈ ਅਤੇ ਗਾਂਧੀ ਪਰਿਵਾਰ ਵਿਚਾਰਧਾਰਾ ਲਈ ਲੜਦਾ ਹੈ। ਇਸ ਲਈ ਉਨ੍ਹਾਂ ‘ਤੇ ਹਮਲਾ ਕੀਤਾ ਜਾ ਰਿਹਾ ਹੈ।

ਪਾਰਟੀ ਵੱਲੋਂ ਮਹਿੰਗਾਈ ਅਤੇ ਬੇਰੁਜ਼ਗਾਰੀ ਵਿਰੁੱਧ ਕੀਤੇ ਜਾ ਰਹੇ ਪ੍ਰਦਰਸ਼ਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਗਾਂਧੀ ਨੇ ਇਹ ਵੀ ਦਾਅਵਾ ਕੀਤਾ ਕਿ ਇਸ ਸਮੇਂ ਦੇਸ਼ ਦੀ ਹਰ ਸੰਸਥਾ ‘ਤੇ ਰਾਸ਼ਟਰੀ ਸੋਇਮ ਸੇਵਕ ਸੰਘ ਅਤੇ ਭਾਰਤੀ ਜਨਤਾ ਪਾਰਟੀ ਦਾ ਕਬਜ਼ਾ ਹੈ ਅਤੇ ਸੰਸਥਾਵਾਂ ਦੇ ਸੁਤੰਤਰ ਨਾ ਹੋਣ ਕਾਰਨ ਵਿਰੋਧੀ ਧਿਰ ਦੇ ਸੰਘਰਸ਼ ਦਾ ਉਹ ਅਸਰ ਨਜ਼ਰ ਨਹੀਂ ਆ ਰਿਹਾ ਰਿਹਾ, ਜੋ ਨਜ਼ਰ ਆਉਣਾ ਚਾਹੀਦਾ ਹੈ।

Tags: Priyanka Gandhirahul gandhisonia gandhi
Share204Tweet128Share51

Related Posts

“ਮੇਰੀ ਕਮਾਈ ਹੀ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ” – ਮੁੱਖ ਮੰਤਰੀ ਭਗਵੰਤ ਮਾਨ

ਜੁਲਾਈ 20, 2026

ਵੰਦੇ ਮਾਤਰਮ ਦਾ ਅਪਮਾਨ ਕਰਨ ‘ਤੇ ਤਿੰਨ ਸਾਲ ਦੀ ਕੈਦ, ਅਮਿਤ ਸ਼ਾਹ ਅੱਜ ਰਾਜ ਸਭਾ ਵਿੱਚ ਪੇਸ਼ ਕਰਨਗੇ ਬਿੱਲ

ਜੁਲਾਈ 20, 2026

ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ 68 ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਵਿਰੁੱਧ ਵੱਡੀ ਕਾਰਵਾਈ

ਜੁਲਾਈ 20, 2026

ਪੰਜਾਬ ਦੇ ਇਹਨਾਂ ਚਾਰ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਜੁਲਾਈ 19, 2026

ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਸ ‘ਚ ਵੰਡ ਕੇ ਸਿਆਸੀ ਲਾਭ ਹਾਸਲ ਕਰਨਾ- ਹਰਪਾਲ ਚੀਮਾ

ਜੁਲਾਈ 19, 2026

ਰਾਜਸਥਾਨ ਦੇ ਮਦਰੱਸੇ ਵਿੱਚ ਵੱਡਾ ਹਾਦਸਾ; 17 ਸਾਲਾ ਵਿਦਿਆਰਥੀ ਦੀ ਮੌਤ, 12 ਗੰਭੀਰ

ਜੁਲਾਈ 18, 2026
Load More

Recent News

“ਮੇਰੀ ਕਮਾਈ ਹੀ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ” – ਮੁੱਖ ਮੰਤਰੀ ਭਗਵੰਤ ਮਾਨ

ਜੁਲਾਈ 20, 2026

ਵੰਦੇ ਮਾਤਰਮ ਦਾ ਅਪਮਾਨ ਕਰਨ ‘ਤੇ ਤਿੰਨ ਸਾਲ ਦੀ ਕੈਦ, ਅਮਿਤ ਸ਼ਾਹ ਅੱਜ ਰਾਜ ਸਭਾ ਵਿੱਚ ਪੇਸ਼ ਕਰਨਗੇ ਬਿੱਲ

ਜੁਲਾਈ 20, 2026

ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ 68 ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਵਿਰੁੱਧ ਵੱਡੀ ਕਾਰਵਾਈ

ਜੁਲਾਈ 20, 2026

ਪੰਜਾਬ ਦੇ ਇਹਨਾਂ ਚਾਰ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਜੁਲਾਈ 19, 2026

ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਸ ‘ਚ ਵੰਡ ਕੇ ਸਿਆਸੀ ਲਾਭ ਹਾਸਲ ਕਰਨਾ- ਹਰਪਾਲ ਚੀਮਾ

ਜੁਲਾਈ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.