ਬੁੱਧਵਾਰ, ਫਰਵਰੀ 18, 2026 12:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਭਾਰਤ ਸਰਕਾਰ ਦਾ ਕਹਿਣਾ ਪਾਕਿਸਤਾਨ ਨਹੀਂ ਦੇ ਰਿਹਾ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਇਜਾਜ਼ਤ

by propunjabtv
ਅਗਸਤ 3, 2021
in ਦੇਸ਼, ਪੰਜਾਬ, ਰਾਜਨੀਤੀ
0

ਕੋਰੋਨਾ ਮਹਾਮਾਰੀ ਕਾਰਨ ਪਿਛਲੇ ਲੰਬੇ ਸਮੇਂ ਤੋਂ ਕਰਤਾਰਪੁਰ ਲਾਂਘਾ ਬੰਦ ਹੈ | ਭਾਰਤ ਸਰਕਾਰ ਵੱਲੋਂ ਬਹੁਤ ਵਾਰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਗਈ ਪਰ ਪਾਕਿਸਤਾਨ ਸਰਕਾਰ ਕੋਈ ਹਾਮੀ ਨਹੀਂ ਭਰ ਰਹੀ | ਇਸ ਚੀਜ ਤੋਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਬਹੁਤ ਪਰੇਸ਼ਾਨ ਹਨ ਕਿਉਂਕਿ ਸਾਰੇ ਧਾਰਮਿਕ ਸਥਾਨ ਖੋਲ੍ਹ ਦਿੱਤੇ ਗਏ ਹਨ | ਇਸ ਨੂੰ ਲੈ ਕੇ  ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਅੱਜ ਕਿਹਾ ਕਿ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਯਾਤਰਾ ਪਿਛਲੇ ਸਾਲ ਮਾਰਚ ਤੋਂ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਬੰਦ ਹੈ ਅਤੇ ਭਾਰਤ ਵਿੱਚ ਕੋਰੋਨਾ ਵਾਧੇ ਕਾਰਨ ਪਾਕਿਸਤਾਨ ਸਰਕਾਰ ਨੇ ਇਸ ਸਾਲ ਅਪ੍ਰੈਲ ਵਿੱਚ ਭਾਰਤ ਤੋਂ ਸਾਰੀਆਂ ਯਾਤਰਾਵਾਂ ’ਤੇ ਪਾਬੰਦੀ ਲਗਾ ਦਿੱਤੀ ਹੈ। ਕਰਤਾਰਪੁਰ ਕੋਰੀਡੋਰ ਸਮਝੌਤੇ ‘ਤੇ ਪਾਕਿਸਤਾਨ ਨਾਲ 24 ਅਕਤੂਬਰ 2019 ਨੂੰ ਦਸਤਖਤ ਹੋਏ ਸਨ।

Tags: government of indiakartarpur corridorpakistanpermission
Share202Tweet126Share51

Related Posts

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026

‘ਗੈਂਗਸਟਰ ਫੜਾਓ 10 ਲੱਖ ਦਾ ਨਕਦ ਇਨਾਮ ਪਾਓ’ ਪੰਜਾਬ ਪੁਲਿਸ ਨੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ ਕੀਤਾ ਜਾਰੀ

ਫਰਵਰੀ 18, 2026

ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

ਫਰਵਰੀ 18, 2026

ਮੋਗਾ ਦੀ ਇਤਿਹਾਸਕ ਰੈਲੀ ਨੇ ਨਸ਼ਿਆਂ ਵਿਰੁੱਧ ਪੰਜਾਬ ਦੀ ‘ਜੰਗ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਆਪਣੀਆਂ ‘ਸਿਆਸੀ ਦੁਕਾਨਾਂ’ ਬੰਦ ਹੋਣ ਦੇ ਡਰੋਂ ਵਿਰੋਧੀ ਧਿਰਾਂ ਘਬਰਾਈਆਂ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 18, 2026
Load More

Recent News

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026

ਯੂਟਿਊਬ ਹੋਇਆ ਡਾਊਨ, ਭਾਰਤ ਸਮੇਤ ਦੁਨੀਆ ਭਰ ਦੇ ਕਈ ਦੇਸ਼ਾਂ ‘ਚ ਇੱਕ ਘੰਟੇ ਲਈ ਬੰਦ ਰਹੀਆਂ ਸੇਵਾਵਾਂ

ਫਰਵਰੀ 18, 2026

‘ਗੈਂਗਸਟਰ ਫੜਾਓ 10 ਲੱਖ ਦਾ ਨਕਦ ਇਨਾਮ ਪਾਓ’ ਪੰਜਾਬ ਪੁਲਿਸ ਨੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ ਕੀਤਾ ਜਾਰੀ

ਫਰਵਰੀ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.