ਸ਼ੁੱਕਰਵਾਰ, ਅਗਸਤ 14, 2026 05:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਭਾਰਤੀ ਕ੍ਰਿਕਟ ਟੀਮ ਨੇ ਮਿਲਖਾ ਸਿੰਘ ਦੀ ਯਾਦ ’ਚ ਬਾਂਹ ’ਤੇ ਬੰਨ੍ਹੀ ਕਾਲੀ ਪੱਟੀ

by propunjabtv
ਜੂਨ 19, 2021
in ਖੇਡ, ਦੇਸ਼, ਪੰਜਾਬ
0

ਅੱਜ ਮਿਲਖਾ ਸਿੰਘ ਨੇ PGI ਦੇ ਵਿੱਚ ਆਖਰੀ ਸਾਹ ਲਏ ਜਿਸ ਤੋਂ ਬਾਅਦ ਹਰ ਕਿਸੇ ਨੇ ਮਿਲਖਾ ਸਿੰਘ ਦੇ ਜਾਣ ਤੇ ਦੁਖ ਪ੍ਰਗਟਾਵਾ ਕੀਤਾ | ਭਾਰਤੀ ਕ੍ਰਿਕਟ ਟੀਮ ਨਿਊਜ਼ੀਲੈਂਡ ਖ਼ਿਲਾਫ਼ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਦੇ ਦੂਜੇ ਦਿਨ ਉਡਣਾ ਸਿੱਖ ਮਿਲਖਾ ਸਿੰਘ ਪ੍ਰਤੀ ਸਨਮਾਨ ਲਈ ਬਾਂਹ ’ਤੇ ਕਾਲੀ ਪੱਟੀ ਬੰਨ੍ਹ ਕੇ ਖੇਡ ਰਹੀ ਹੈ। ਕਪਤਾਨ ਵਿਰਾਟ ਕੋਹਲੀ ਤੇ ਕੋਚ ਰਵੀ ਸ਼ਾਸਤਰੀ ਸਣੇ ਸਾਰੇ ਵੱਡੇ ਖਿਡਾਰੀਆਂ ਨੇ ਟਵੀਟ ਕਰਕੇ ਆਪਣੇ ਸੋਗ ਸੰਦੇਸ਼ ਪੋਸਟ ਕੀਤੇ। ਇਸ ਤੋਂ ਇਲਾਵਾ ਸਮੁੱਚੀ ਟੀਮ ਬਾਂਹ ’ਤੇ ਕਾਲੀ ਪੱਟੀ ਬੰਨ੍ਹ ਕੇ ਖੇਡ ਰਹੀ ਹੈ। ਓਲਿੰਪਕਸ ਖੇਡ ਦੇ ਕਿਸੇ ਮਹਾਨ ਖਿਡਾਰੀ ਦੀ ਯਾਦ ਵਿੱਚ ਭਾਰਤੀ ਕ੍ਰਿਕਟ ਟੀਮ ਵੱਲੋਂ ਬਾਂਹ ’ਤੇ ਕਾਲੀ ਪੱਟੀ ਬੰਨ੍ਹ ਕੇ ਖੇਡਣ ਦਾ ਇਹ ਦੁਰਲੱਭ ਮੌਕਾ ਹੈ।

Tags: black armbandIndian cricket teammilkha singh
Share203Tweet127Share51

Related Posts

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.