ਬੁੱਧਵਾਰ, ਨਵੰਬਰ 11, 2026 10:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮਰਹੂਮ ਵੀਰਭੱਦਰ ਸਿੰਘ ਦੇ ਬੇਟੇ ਵਿਕਰਮਾਦਿੱਤਿਆ ਸਿੰਘ ਦੀ ਪ੍ਰੰਪਰਾ ਅਨੁਸਾਰ ਅੱਜ ਤਾਜਪੋਸ਼ੀ

by propunjabtv
ਜੁਲਾਈ 10, 2021
in ਦੇਸ਼, ਪੰਜਾਬ, ਰਾਜਨੀਤੀ
0

ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਵੀਰਭੱਦਰ ਸਿੰਘ ਨੇ ਬੀਤੇ ਦਿਨ ਇਸ ਦੁਨੀਆ ਨੂੰ ਅਲਵਿਦਾ ਕਿਹਾ ਸੀ | ਉਨ੍ਹਾਂ ਦੇ ਬੇਟੇ ਵਿਕਰਮਾਦਿੱਤਿਆ ਸਿੰਘ ਦੇ ਸ਼ਾਹੀ ਪਰਿਵਾਰ ਦੀ ਪ੍ਰੰਪਰਾ ਅਨੁਸਾਰ ਅੱਜ ਤਾਜਪੋਸ਼ੀ ਕੀਤੀ ਗਈ। ਤਾਜਪੋਸ਼ੀ ਸੋਗ ਦੇ ਮਾਹੌਲ ਵਿੱਚ ਮੰਤਰਾਂ ਨਾਲ ਰਾਮਪੁਰ ਦੇ ਪਦਮ ਪੈਲੇਸ ਵਿੱਚ ਹੋਈ। ਵਿਕਰਮਾਦਿੱਤਿਆ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੇ ਤਾਜਪੋਸ਼ੀ ਸਮਾਰੋਹ ਵਿਚ ਹਿੱਸਾ ਲਿਆ। ਤਾਜਪੋਸ਼ੀ ਬੰਦ ਕਮਰੇ ਵਿਚ ਹੋਈ। ਮੀਡੀਆ ਨੂੰ ਦੂਰ ਰੱਖਿਆ ਗਿਆ। ਸਮਾਗਮ ਵਿੱਚ ਰਾਜ ਮਾਤਾ ਤੇ ਵੀਰਭੱਦਰ ਸਿੰਘ ਦੀ ਪਤਨੀ ਪ੍ਰਤਿਭਾ ਸਿੰਘ ਵੀ ਹਾਜ਼ਰ ਨਹੀਂ ਸੀ।

Tags: according to traditioncrownedVikramaditya SinghVirbhadra Singh
Share202Tweet126Share51

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਨਵੰਬਰ 11, 2026

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦਾ ਅਹਿਮ ਯੋਗਦਾਨ : ਡਾ. ਬਲਜੀਤ ਕੌਰ

ਨਵੰਬਰ 10, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਨਵੰਬਰ 11, 2026

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result