ਮੰਗਲਵਾਰ, ਅਗਸਤ 11, 2026 11:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮਹਿਲਾ ਕਮਿਸ਼ਨ ਨੇ ਪੰਜਾਬੀ ਫ਼ਿਲਮ ਟਾਈਟਲ ‘ਨੀ ਮੈਂ ਸੱਸ ਕੁੱਟਣੀ’ ‘ਤੇ ਜਤਾਇਆ ਇਤਰਾਜ਼, ਭੇਜਿਆ ਨੋਟਿਸ

by propunjabtv
ਅਪ੍ਰੈਲ 18, 2022
in ਦੇਸ਼, ਪੰਜਾਬ
0

ਪੰਜਾਬ ਦੀ ਫ਼ਿਮਲ ਇੰਡਸਟਰੀ ਸਿਨੇਮਾ ਲਾਈਨ ‘ਚ ਨਵੇਂ-ਨਵੇਂ ਪ੍ਰੋਜੈਕਟਾਂ ‘ਤੇ ਕੰਮ ਕਰ ਰਹੀ ਹੈ ਜੋ ਕਿ ਸਮੇਂ-ਸਮੇਂ ‘ਤੇ ਕਈ ਵਾਰ ਵਿਵਾਦਾਂ ਤੇ ਚਰਚਾਵਾਂ ‘ਚ ਘਿਰ ਜਾਂਦੀ ਹੈ। ਹੁਣ ਅਜਿਹੀ ਹੀ ਇਕ ਪੰਜਾਬੀ ਫ਼ਿਲਮ ‘ਨੀ ਮੈਂ ਸੱਸ ਕੁੱਟਣੀ’ ਜੋ ਕਿ ਆਪਣੇ ਟਾਈਟਲ ਨੂੰ ਲੈ ਕੇ ਵਿਵਾਦਾਂ ‘ਚ ਘਿਰ ਗਈ ਹੈ।


ਦੱਸ ਦੇਈਏ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਮਨੀਸ਼ਾ ਗੁਲਾਟੀ ਵੱਲੋਂ ਫ਼ਿਲਮ ਦੇ ਡਾਇਰੈਕਟਰ ਤੇ ਪ੍ਰੋਡਿਊਸਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ 22 ਅਪ੍ਰੈਲ ਦੁਪਹਿਰ 2 ਵਜੇ ਕਮਿਸ਼ਨ ਅੱਗੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਗਏ ਹਨ ਤੇ ਕਿਹਾ ਗਿਆ ਹੈ ਕਿ ਇਸ ਫ਼ਿਲਮ ਬਾਰੇ ਸਪੱਸ਼ਟ ਕੀਤਾ ਜਾਵੇ ਕਿ ਇਸ ਨਾਲ ਸਮਾਜ ‘ਚ ਕੀ ਸੁਨੇਹਾ ਦੇਣਾ ਚਾਹੁੰਦੇ ਹੋ।

ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਸ ਫ਼ਿਲਮ ਦੇ ਟਾਈਟਲ ਨਾਲ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚੀ ਹੈ ਅਤੇ ਇਸ ਨਾਲ ਸਮਾਜ ਨੂੰ ਕੋਈ ਚੰਗਾ ਸੁਨੇਹਾ ਨਹੀਂ ਜਾਵੇਗਾ, ਜਿਸ ਕਰਕੇ ਕਮਿਸ਼ਨ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਇਲਾਵਾ ਸੈਂਸਰ ਬੋਰਡ ਨੂੰ ਵੀ ਇਸ ਦੀਆਂ ਕਾਪੀਆਂ ਭੇਜ ਕੇ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

Tags: 'Ni Mein Sas Kutni'noticePunjabi film
Share208Tweet130Share52

Related Posts

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਅਗਸਤ 10, 2026

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਸੌਂਦ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026
Load More

Recent News

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਅਗਸਤ 10, 2026

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਸੌਂਦ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.