ਸ਼ਨੀਵਾਰ, ਮਾਰਚ 21, 2026 10:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮਾਇਆਵਤੀ ਦੇ ਕਾਂਗਰਸ ਤੇ ਭਾਜਪਾ ‘ਤੇ ਨਿਸ਼ਾਨੇ, ਪੜ੍ਹੇ ਲਿਖੇ ਨੌਜਵਾਨ ਪਕੌੜੇ ਵੇਚਣ ਨੂੰ ਮਜ਼ਬੂਰ

by propunjabtv
ਜੁਲਾਈ 1, 2021
in ਦੇਸ਼, ਪੰਜਾਬ, ਰਾਜਨੀਤੀ
0

ਦੇਸ਼ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਹਨ ਜਿੰਨਾਂ ਤੋਂ ਲੋਕ ਬਹੁਤ ਪਰੇਸ਼ਾਨ ਹਨ | ਇਨ੍ਹਾਂ ਸਾਰੀਆਂ ਸਮੱਸਿਆਵਾਂ ਵਿਚੋਂ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਲੈ ਕੇ ਬਸਪਾ ਦੀ ਸੁਪ੍ਰੀਮੋ ਮਾਇਆਵਤੀ ਦਾ ਬਿਆਨ ਆਇਆ ਹੈ। ਉਹਨਾਂ ਨੇ ਦੇਸ਼ ਵਿਚ ਪੈਦਾ ਹੋਏ ਹਲਾਤਾਂ ਲਈ ਕਾਂਗਰਸ ਤੇ ਭਾਜਪਾ  ਨੂੰ ਬਰਾਬਰ ਜ਼ਿੰਮੇਵਾਰ ਦੱਸਿਆ ਹੈ। ਉਹਨਾਂ ਕਿਹਾ ਯੂਪੀ ਅਤੇ ਦੇਸ਼ ਭਰ ਵਿਚ ਕਰੋੜਾਂ ਨੌਜਵਾਨ ਅਤੇ ਪੜ੍ਹੇ-ਲਿਖੇ ਬੇਰੁਜ਼ਗਾਰ ਆਪਣੀ ਰੋਜ਼ੀ ਰੋਟੀ ਲਈ ਸੜਕ ਕਿਨਾਰੇ ਪਕੌੜੇ ਵੇਚਣ ਅਤੇ ਮਜ਼ਦੂਰੀ ਆਦਿ ਕਰਨ ਲਈ ਮਜਬੂਰ ਹਨ। ਇਹ ਦੁਖਦਾਈ, ਮੰਦਭਾਗਾ ਅਤੇ ਬਹੁਤ ਚਿੰਤਾਜਨਕ ਹੈ।

ਮਾਇਆਵਤੀ ਨੇ ਅੱਗੇ ਕਿਹਾ ਕਿ ਬੀਐਸਪੀ ਦੇਸ਼ ਵਿਚ ਨੌਜਵਾਨਾਂ ਲਈ ਅਜਿਹੀ ਭਿਆਨਕ ਸਥਿਤੀ ਪੈਦਾ ਕਰਨ ਲਈ ਕੇਂਦਰ ਵਿਚ ਭਾਜਪਾ ਦੇ ਨਾਲ-ਨਾਲ ਕਾਂਗਰਸ ਨੂੰ ਵੀ ਬਰਾਬਰ ਦੀ ਜ਼ਿੰਮੇਵਾਰ ਮੰਨਦੀ ਹੈ ਜਿਸ ਨੇ ਲੰਬੇ ਸਮੇਂ ਤੱਕ ਇੱਥੇ ਇਕੱਲਿਆਂ ਰਾਜ ਕੀਤਾ ਹੈ। ਆਪਣੀਆਂ ਗਤੀਵਿਧੀਆਂ ਦਾ ਸ਼ਿਕਾਰ ਹੋ ਕੇ ਕਾਂਗਰਸ ਕੇਂਦਰ, ਯੂਪੀ ਅਤੇ ਕਈ ਰਾਜਾਂ ਵਿਚ ਸੱਤਾ ਤੋਂ ਬਾਹਰ ਹੋ ਗਈ।

ਉਹਨਾਂ ਕਿਹਾ ਜੇਕਰ ਭਾਜਪਾ ਵੀ ਕਾਂਗਰਸ ਦੇ ਕਦਮਾਂ ਉੱਤੇ ਚੱਲਦੀ ਰਹੀ ਤਾਂ ਇਸ ਪਾਰਟੀ ਦੀ ਵੀ ਉਹੀ ਹਾਲਤ ਹੋਵੇਗੀ ਜੋ ਕਾਂਗਰਸ ਦੀ ਹੋ ਚੁੱਕੀ ਹੈ। ਇਸ ਬਾਰੇ ਭਾਜਪਾ ਨੂੰ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ ਕਿਉਂਕਿ ਅਜਿਹੀਆਂ ਨੀਤੀਆਂ ਅਤੇ ਸਰਗਰਮੀਆਂ ਕਾਰਨ ਨਾ ਤਾਂ ਲੋਕਾਂ ਦੀ ਭਲਾਈ ਹੋ ਸਕਦੀ ਹੈ ਅਤੇ ਨਾ ਹੀ ਦੇਸ਼ ਦੀ ਸਵੈ-ਨਿਰਭਰਤਾ ਸੰਭਵ ਹੋ ਰਹੀ ਹੈ। ਦੱਸ ਦਈਏ ਕਿ ਬੇਰੁਜ਼ਗਾਰੀ ਅਤੇ ਮਹਿੰਗਾਈ ਵਿਰੁੱਧ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਕੇਂਦਰ ਅਤੇ ਸੂਬਾ ਸਰਕਾਰਾਂ ਖਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

Tags: bjpcm captainMayawatipm modi
Share199Tweet125Share50

Related Posts

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026
Load More

Recent News

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.