ਮੰਗਲਵਾਰ, ਅਪ੍ਰੈਲ 21, 2026 01:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਮਾਨ ਕੌਰ ਦੀ ਵਿਗੜੀ ਸਿਹਤ, ਡੇਰਾਬੱਸੀ ਦੇ ਹਸਪਤਾਲ ‘ਚ ਦਾਖਲ

by propunjabtv
ਜੁਲਾਈ 9, 2021
in ਖੇਡ, ਦੇਸ਼, ਪੰਜਾਬ
0

ਦੇਸ਼ ਦੀ ਸਭ ਤੋਂ ਬਜ਼ੁਰਗ ਐਥਲੀਟ ਮਾਨ ਕੌਰ ਦੀ ਬੀਤੇ ਕਈ ਦਿਨਾਂ ਤੋਂ ਸਿਹਤ ਖਰਾਬ ਚੱਲ ਰਹੀ ਹੈ ਉਨ੍ਹਾਂ ਨੂੰ ਬੀਤੇ ਦਿਨ ਡੇਰਾ ਬੱਸੀ ਦੇ ਇੱਕ ਹਸਪਤਾਲ ਦੇ ਵਿੱਚ ਦਾਖਿਲ ਕਰਵਾਇਆ ਗਿਆ ਹੈ | ਮਾਨ ਕੌਰ ਦਾ ਬੇਟਾ ਗੁਰਦੇਵ ਸਿੰਘ ਖੁਦ ਵੀ ਉਨ੍ਹਾਂ ਦੇ ਇਲਾਜ ਵਿੱਚ ਲੱਗੇ ਹੋਇਆ ਹੈ | ਐਥਲੀਟ ਗੁਰਦੇਵ ਸਿੰਘ ਨੇ ਦੱਸਿਆ ਕਿ ਮੇਰੀ ਮਾਂ ਇਸ ਸਮੇਂ ਤਰਲ ਖੁਰਾਕ ਹੀ ਲੈ ਰਹੀ ਹੈ|

ਐਥਲੈਟਿਕਸ ‘ਚ ਕਈ ਰਿਕਾਰਡ ਬਣਾ ਚੁੱਕੀ 105 ਸਾਲਾ ਮਾਨ ਕੌਰ ਕੈਂਸਰ ਦੀ ਬੀਮਾਰੀ ਨਾਲ ਲੜ ਰਹੀ ਹੈ | ਇਸ ਕਾਰਨ ਉਨ੍ਹਾਂ ਦੇ ਸਰੀਰ ਵਿੱਚ ਕਮਜ਼ੋਰੀ ਵਧਦੀ ਜਾ ਰਹੀ ਹੈ |ਉਨ੍ਹਾਂ ਦੇ ਪੁੱਤਰ ਨੇ ਦੱਸਿਆ ਕਿ ਮਾਨ ਕੌਰ ਦਾ ਕੈਂਸਰ ਲੀਵਰ ਤੱਕ ਫੈਲ ਚੁੱਕਿਆ ਹੈ ਤੇ ਇਸ ਉਮਰ ਵਿੱਚ ਆਪਰੇਸ਼ਨ ਕਰਨਾ ਮੁਸ਼ਕਿਲ ਹੈ, ਇਸ ਲਈ ਉਨ੍ਹਾਂ ਨੂੰ ਹੋਮਿਓਪੈਥੀ ਦਵਾਈ ਦਿੱਕਾ ਜਾ ਰਹੀ ਹੈ |

ਦੱਸ ਦਈਏ ਕਿ ਬਜ਼ੁਰਗ ਐਥਲੀਟ ਮਾਨ ਕੌਰ ਅੰਤਰਰਾਸ਼ਟਰੀ ਪੱਧਰ ’ਤੇ 35 ਤੋਂ ਵੀ ਜ਼ਿਆਦਾ ਵੱਖ-ਵੱਖ ਇਵੈਂਟ ਵਿਚ ਮੈਡਲ ਜਿੱਤ ਚੁੱਕੀ ਹੈ। ਉਹਨਾਂ ਨੇ ਅਪਣੇ ਨਾਂਅ ਕਈ ਰਿਕਾਰਡ ਦਰਜ ਕਰਕੇ ਦੇਸ਼ ਦਾ ਮਾਣ ਵਧਾਇਆ ਹੈ। ਇਸ ਦੇ ਚਲਦਿਆਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਾਲ 2019 ਵਿਚ ਉਹਨਾਂ ਨੂੰ ਨਾਰੀ ਸ਼ਕਤੀ ਪੁਰਸਕਾਰ ਨਾਲ ਸਨਮਾਨਿਤ ਵੀ ਕੀਤਾ ਸੀ।

ਉਹਨਾਂ ਨੇ 93 ਸਾਲ ਦੀ ਉਮਰ ਵਿਚ ਦੌੜਨਾ ਸ਼ੁਰੂ ਕੀਤਾ। ਮਾਨ ਕੌਰ ਨੇ 2007 ਵਿਚ ਚੰਡੀਗੜ੍ਹ ਮਾਸਟਰਜ਼ ਅਥਲੈਟਿਕਸ ਵਿਚ ਅਪਣਾ ਪਹਿਲਾ ਤਮਗ਼ਾ ਜਿਤਿਆ ਸੀ। ਉਹ 2017 ਵਿਚ ਆਕਲੈਂਡ ਵਿਚ ਵਿਸ਼ਵ ਮਾਸਟਰਜ਼ ਖੇਡਾਂ ਵਿਚ 100 ਮੀਟਰ ਦੀ ਦੌੜ ਜਿੱਤ ਕੇ ਸੁਰਖੀਆਂ ਵਿਚ ਆਈ ਸੀ।

Tags: athletedera bassihealthhospital admitmaan kaur
Share202Tweet126Share50

Related Posts

2,500 ਕਰੋੜ ਰੁਪਏ ਦੀ ਸਾਈਬਰ ਧੋਖਾਧੜੀ; ਤਿੰਨ ਬੈਂਕ ਅਧਿਕਾਰੀਆਂ ਸਮੇਤ 20 ਗ੍ਰਿਫ਼ਤਾਰ; 85 ਜਾਅਲੀ ਖਾਤਿਆਂ ਦਾ ਹੋਇਆ ਪਰਦਾਫਾਸ਼

ਅਪ੍ਰੈਲ 21, 2026

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

ਅਪ੍ਰੈਲ 21, 2026

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

ਅਪ੍ਰੈਲ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਅਪ੍ਰੈਲ 21, 2026

’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

ਅਪ੍ਰੈਲ 21, 2026

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

ਅਪ੍ਰੈਲ 21, 2026
Load More

Recent News

2,500 ਕਰੋੜ ਰੁਪਏ ਦੀ ਸਾਈਬਰ ਧੋਖਾਧੜੀ; ਤਿੰਨ ਬੈਂਕ ਅਧਿਕਾਰੀਆਂ ਸਮੇਤ 20 ਗ੍ਰਿਫ਼ਤਾਰ; 85 ਜਾਅਲੀ ਖਾਤਿਆਂ ਦਾ ਹੋਇਆ ਪਰਦਾਫਾਸ਼

ਅਪ੍ਰੈਲ 21, 2026

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

ਅਪ੍ਰੈਲ 21, 2026

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

ਅਪ੍ਰੈਲ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਅਪ੍ਰੈਲ 21, 2026

’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

ਅਪ੍ਰੈਲ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.