ਬੁੱਧਵਾਰ, ਸਤੰਬਰ 23, 2026 05:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮੀਕਾ ਸਿੰਘ ਦੀ ਗੱਡੀ ਖ਼ਰਾਬ ਹੋਣ ਤੇ ਅੱਧੀ ਰਾਤ ਵੱਡੀ ਗਿਣਤੀ ‘ਚ ਮਦਦ ਲਈ ਪਹੁੰਚੇ ਲੋਕ

by propunjabtv
ਜੁਲਾਈ 19, 2021
in ਦੇਸ਼, ਪੰਜਾਬ, ਮਨੋਰੰਜਨ
0

ਮਸ਼ਹੂਰ ਪੰਜਾਬੀ ਤੇ ਹਿੰਦੀ ਗਾਇਕ ਮੀਕਾ ਸਿੰਘ ਆਪਣੇ ਗਾਣਿਆਂ ਨੂੰ ਲੈ ਕੇ ਹਮੇਸ਼ਾ ਚਰਚਾ ’ਚ ਰਹਿੰਦੇ ਹਨ। ਇਸ ਦੇ ਨਾਲ ਹੀ ਉਹ ਆਪਣੇ ਗੀਤਾਂ ਦੀਆਂ ਕਲਿੱਪਸ ਵੀ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ’ਚ ਉਹ ਆਪਣੀ ਕਾਰ ’ਚ ਬੈਠੇ ਦਿਖਾਈ ਦੇ ਰਹੇ ਹਨ ਤੇ ਉਨ੍ਹਾਂ ਦੀ ਕਾਰ ਦੇ ਆਲੇ-ਦੁਆਲੇ ਪ੍ਰਸ਼ੰਸਕਾਂ ਦਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ।

ਗਾਇਕ ਮੀਕਾ ਸਿੰਘ ਦੀ ਇਸ ਵੀਡੀਓ ਨੂੰ ਵਿਰਲ ਭਿਆਨੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝਾ ਕੀਤਾ ਹੈ। ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ ਅੱਧੀ ਰਾਤ ਨੂੰ ਗਾਇਕ ਦੀ ਕਾਰ ਦੇ ਕੋਲ ਵੱਡੀ ਗਿਣਤੀ ’ਚ ਲੋਕ ਖਡ਼੍ਹੇ ਹਨ। ਵੀਡੀਓ ’ਚ ਮੀਕਾ ਸਿੰਘ ਦੱਸ ਰਹੇ ਹਨ ਕਿ ਰਾਤ ਨੂੰ ਉਨ੍ਹਾਂ ਦੀ ਕਾਰ ਖ਼ਰਾਬ ਹੋ ਗਈ ਸੀ ਪਰ ਮੁੰਬਈ ’ਚ ਅੱਧੀ ਰਾਤ ਨੂੰ ਵੀ ਲਗਭਗ 200 ਲੋਕ ਉਨ੍ਹਾਂ ਦੀ ਮਦਦ ਲਈ ਇਥੇ ਆਏ ਹਨ।ਹਾਲ ਹੀ ’ਚ ਮੀਕਾ ਸਿੰਘ ਦੀ ਮੌਤ ਦਾ ਦਾਅਵਾ ਸੋਸ਼ਲ ਮੀਡੀਆ ’ਤੇ ਇਕ ਤਸਵੀਰ ਸਾਂਝੀ ਕਰਕੇ ਕੀਤਾ ਗਿਆ ਸੀ ਪਰ ਬਾਅਦ ’ਚ ਮੀਕਾ ਸਿੰਘ ਦੀ ਮੌਤ ਦੇ ਦਾਅਵੇ ਨੂੰ ਝੂਠਾ ਤੇ ਬੇਬੁਨਿਆਦ ਪਾਇਆ ਹੈ। ਦੱਸ ਦੇਈਏ ਕਿ ਮੀਕਾ ਸਿੰਘ ਨੇ ਬਾਲੀਵੁੱਡ ਦੀਆਂ ਕਈ ਸੁਪਰਹਿੱਟ ਫ਼ਿਲਮਾਂ ’ਚ ਸ਼ਾਨਦਾਰ ਗਾਣੇ ਗਾਏ ਹਨ, ਜਿਸ ਦੇ ਲਈ ਉਨ੍ਹਾਂ ਦੀ ਬਹੁਤ ਪ੍ਰਸ਼ੰਸਾ ਕੀਤੀ ਜਾਂਦੀ ਹੈ।

ਮੀਕਾ ਦਾ ਵਿਵਾਦਾਂ ਨਾਲ ਵੀ ਪੁਰਾਣਾ ਰਿਸ਼ਤਾ ਰਿਹਾ ਹੈ। ਉਹ ਰਾਖੀ ਸਾਵੰਤ ਨੂੰ ਲੈ ਕੇ ਕਾਫ਼ੀ ਚਰਚਾ ’ਚ ਰਹੇ ਸਨ ਤੇ ਹਾਲ ਹੀ ’ਚ ਉਨ੍ਹਾਂ ਦਾ ਕੇ. ਆਰ. ਕੇ. ਨਾਲ ਵਿਵਾਦ ਜਗ-ਜ਼ਾਹਿਰ ਹੈ।

Tags: broke downlarge numbermiddle of the nightMika Singhpeople rushedrescue
Share202Tweet126Share50

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.