ਮੰਗਲਵਾਰ, ਮਾਰਚ 31, 2026 03:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁਹਾਲੀ ’ਚ ਪਹਿਲਾਂ ਦੀ ਤਰਾਂ ਹੀ ਖੁੱਲ੍ਹਣਗੀਆਂ ਹੁਣ ਸਾਰੀਆਂ ਦੁਕਾਨਾਂ

by propunjabtv
ਜੂਨ 1, 2021
in ਪੰਜਾਬ
0

ਮੁਹਾਲੀ  ਦੇ ਵਿੱਚ ਕੋਰੋਨਾ ਮਹਾਮਾਰੀ ਕਾਰਨ ਬਜ਼ਾਰ ਬੰਦ ਕਰ ਦਿੱਤੇ ਗਏ ਸਨ ਕੇਵਲ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਹੀ ਖੋਲੀਆਂ ਜਾ ਰਹੀਆਂ ਸੀ | ਜ਼ਿਲ੍ਹਾ ਪ੍ਰਸ਼ਾਸਨ ਨੇ ਸਮੁੱਚੇ ਜ਼ਿਲ੍ਹੇ ਅੰਦਰ ਦੁਕਾਨਦਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਆਮ ਦਿਨਾਂ ਵਿੱਚ ਸਾਰੀਆਂ ਦੁਕਾਨਾਂ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ। ਇਹ ਫੈਸਲਾ ਅੱਜ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ।ਮੀਟਿੰਗ ਵਿੱਚ ਐੱਸਐੱਸਪੀ ਸਤਿੰਦਰ ਸਿੰਘ, ਏਡੀਸੀ (ਜਨਰਲ) ਸ੍ਰੀਮਤੀ ਆਸ਼ਿਕਾ ਜੈਨ, ਏਡੀਸੀ (ਵਿਕਾਸ) ਰਾਜੀਵ ਗੁਪਤਾ ਸਮੇਤ ਮੁਹਾਲੀ ਵਪਾਰ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ, ਸੀਨੀਅਰ ਮੀਤ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਅਤੇ ਤਿੰਨੇ ਸਬ-ਡਿਵੀਜ਼ਨਾਂ ਦੇ ਐੱਸਡੀਐੱਮ ਮੌਜੂਦ ਸਨ। ਔਡ ਈਵਨ ਫਾਰਮੂਲੇ ਨੂੰ ਖ਼ਤਮ ਕਰਦਿਆਂ ਹੁਣ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਹੋਵੇਗੀ। ਨਿੱਜੀ ਦਫ਼ਤਰਾਂ ਨੂੰ 50 ਫੀਸਦ ਸਟਾਫ਼ ਨਾਲ ਕੰਮ ਕਰਨ ਦੀ ਖੁੱਲ੍ਹ ਹੋਵੇਗੀ।

Tags: All shopsMohali as beforeopen
Share200Tweet125Share50

Related Posts

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

LPG ਸੰਕਟ ਦੇ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਮਾਰਚ 30, 2026

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

ਮਾਰਚ 30, 2026

ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ

ਮਾਰਚ 30, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਮਾਰਚ 30, 2026

ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 30, 2026
Load More

Recent News

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

ਵਿਆਹੁਤਾ ਨੇਵੀ ਅਫਸਰ ਨੇ ਪ੍ਰੇਮਿਕਾ ਦਾ ਕਤਲ ਕਰ ਫਰਿੱਜ ‘ਚ ਲਕੋਈ ਲਾਸ਼

ਮਾਰਚ 30, 2026

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਮਾਰਚ 30, 2026

ਦੇਸ਼ ਭਰ ‘ਚ ਫਰਜੀ ਧਮਕੀ ਭਰੇ ਮੈਸਜ਼ ਤੇ ਮੇਲ ਭੇਜਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ

ਮਾਰਚ 30, 2026

ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਦੋ ਸਾਲ ਕੈਦ ਤੋਂ ਬਾਅਦ ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ

ਮਾਰਚ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.